ਪੜਚੋਲ ਕਰੋ

PM Kisan Scheme: ਕਿਸਾਨਾਂ ਲਈ ਵੱਡਾ ਤੋਹਫਾ, ਇਸ ਨੰਬਰ 'ਤੇ ਕਰੋ ਮਿਸ ਕਾਲ, ਸਿੱਧੇ ਖਾਤੇ 'ਚ ਆਉਣਗੇ ਪੈਸੇ

ਦੇਸ਼ ਦੇ ਕਰੋੜਾਂ ਕਿਸਾਨਾਂ ਲਈ ਵੱਡੀ ਖਬਰ ਹੈ। ਜੇ ਤੁਸੀਂ ਵੀ ਕਿਸਾਨ ਹੋ ਤਾਂ ਦੇਸ਼ ਦਾ ਸਰਕਾਰੀ ਬੈਂਕ PNB ਤੁਹਾਡੇ ਲਈ ਵੱਡਾ ਤੋਹਫਾ ਲੈ ਕੇ ਆਇਆ ਹੈ। ਹੁਣ ਜੇ ਤੁਹਾਨੂੰ ਪੈਸਿਆਂ ਦੀ ਜ਼ਰੂਰਤ ਹੈ ਤਾਂ ਤੁਹਾਨੂੰ ਸਿਰਫ਼ ਇਕ ਮਿਸ ਕਾਲ ਕਰਨੀ ਹੋਵੇਗੀ।

PNB Latest News: ਦੇਸ਼ ਦੇ ਕਰੋੜਾਂ ਕਿਸਾਨਾਂ ਲਈ ਵੱਡੀ ਖੁਸ਼ਖਬਰੀ ਹੈ। ਜੇ ਤੁਸੀਂ ਵੀ ਕਿਸਾਨ ਹੋ ਤਾਂ ਦੇਸ਼ ਦਾ ਸਰਕਾਰੀ ਬੈਂਕ PNB ਤੁਹਾਡੇ ਲਈ ਵੱਡਾ ਤੋਹਫਾ ਲੈ ਕੇ ਆਇਆ ਹੈ। ਹੁਣ ਜੇ ਤੁਹਾਨੂੰ ਪੈਸਿਆਂ ਦੀ ਜ਼ਰੂਰਤ ਹੈ ਤਾਂ ਤੁਹਾਨੂੰ ਸਿਰਫ਼ ਇੱਕ ਮਿਸ ਕਾਲ ਕਰਨੀ ਹੋਵੇਗੀ। ਕਿਸਾਨਾਂ ਦੀ ਆਮਦਨ ਵਧਾਉਣ ਲਈ ਸਰਕਾਰ ਵੱਲੋਂ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਸ ਤਹਿਤ ਸਿੱਧੇ ਤੌਰ 'ਤੇ ਉਨ੍ਹਾਂ ਦੇ ਖਾਤਿਆਂ 'ਚ ਪੈਸਾ ਟਰਾਂਸਫਰ ਕੀਤਾ ਜਾ ਰਿਹਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਤੁਹਾਨੂੰ ਕਿਹੜੇ ਨੰਬਰਾਂ 'ਤੇ ਮਿਸ ਕਾਲ ਕਰਨੀ ਪੈਂਦੀ ਹੈ।

ਪੀਐਨਬੀ ਨੇ ਕੀਤਾ ਟਵੀਟ 

ਪੰਜਾਬ ਨੈਸ਼ਨਲ ਬੈਂਕ ਨੇ ਆਪਣੇ ਅਧਿਕਾਰਤ ਟਵੀਟ 'ਚ ਕਿਹਾ ਹੈ ਕਿ ਜੇਕਰ ਕਿਸਾਨਾਂ ਨੂੰ ਪੈਸੇ ਦੀ ਲੋੜ ਹੈ ਤਾਂ ਇਨ੍ਹਾਂ ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਕਿਸਾਨਾਂ ਨੂੰ ਸਿਰਫ਼ ਇੱਕ ਮਿਸ ਕਾਲ ਕਰਨੀ ਹੋਵੇਗੀ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਖਾਤੇ ਵਿੱਚ ਪੈਸੇ ਆ ਜਾਣਗੇ।

ਅਰਜ਼ੀ ਕਿਵੇਂ ਦੇ ਸਕਦੀ ਹੈ?

ਪੀਐਨਬੀ ਵੱਲੋਂ ਕਿਸਾਨਾਂ ਨੂੰ ਖੇਤੀ ਕਰਜ਼ੇ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਤਹਿਤ ਕਿਸਾਨਾਂ ਦੀ ਆਮਦਨ ਵਧਣ ਦੇ ਨਾਲ-ਨਾਲ ਉਨ੍ਹਾਂ ਦਾ ਜੀਵਨ ਵੀ ਬਿਹਤਰ ਹੋਵੇਗਾ। ਤੁਸੀਂ ਇਸ ਲੋਨ ਲਈ SMS ਦੁਆਰਾ, ਮਿਸਡ ਕਾਲ ਦੇ ਕੇ ਅਤੇ ਔਨਲਾਈਨ ਵੀ ਅਰਜ਼ੀ ਦੇ ਸਕਦੇ ਹੋ।

ਇਨ੍ਹਾਂ ਸਾਰੇ ਨੰਬਰਾਂ ਨੂੰ ਆਪਣੇ ਫ਼ੋਨ 'ਚ ਕਰੋ ਸੇਵ 

>> ਖੇਤੀਬਾੜੀ ਕਰਜ਼ੇ ਲਈ ਤੁਹਾਨੂੰ 56070 'ਤੇ ਐਸਐਮਐਸ ਕਰਨਾ ਹੋਵੇਗਾ ਅਤੇ ਇਸ ਵਿੱਚ ਲੋਨ ਲਿਖਣਾ ਹੋਵੇਗਾ।
>> ਇਸ ਤੋਂ ਇਲਾਵਾ ਤੁਸੀਂ 18001805555 'ਤੇ ਮਿਸ ਕਾਲ ਦੇ ਸਕਦੇ ਹੋ।
>> ਤੁਸੀਂ 18001802222 'ਤੇ ਕਾਲ ਸੈਂਟਰ ਨਾਲ ਵੀ ਸੰਪਰਕ ਕਰ ਸਕਦੇ ਹੋ।
>> ਇਸ ਤੋਂ ਇਲਾਵਾ ਤੁਸੀਂ PNB One ਐਪ ਰਾਹੀਂ ਵੀ ਅਪਲਾਈ ਕਰ ਸਕਦੇ ਹੋ।
>> ਤੁਸੀਂ ਨੈੱਟ ਬੈਂਕਿੰਗ ਵੈੱਬਸਾਈਟ netpnb.com ਰਾਹੀਂ ਵੀ ਅਪਲਾਈ ਕਰ ਸਕਦੇ ਹੋ।

ਬਿਨਾਂ ਸ਼ਰਤਾਂ ਦੇ ਉਪਲਬਧ ਹੈ ਲੋਨ 

PNB ਵੱਲੋਂ ਦੇਸ਼ ਦੇ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਇਸ ਵਿੱਚ ਤੁਹਾਨੂੰ ਬਿਨਾਂ ਕਿਸੇ ਸ਼ਰਤ ਦੇ ਬਹੁਤ ਆਸਾਨੀ ਨਾਲ ਲੋਨ ਮਿਲਦਾ ਹੈ। ਤੁਸੀਂ ਇਸ ਲਈ ਆਸਾਨੀ ਨਾਲ ਅਪਲਾਈ ਕਰ ਸਕਦੇ ਹੋ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਕਿਸਾਨਾਂ ਨੂੰ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਦਿੱਤੀਆਂ ਜਾਂਦੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget