ਪੜਚੋਲ ਕਰੋ

LPG News: 30 ਦਿਨਾਂ ਦੇ ਅੰਦਰ ਨਿਪਟਾ ਲਓ ਆਹ ਜ਼ਰੂਰੀ ਕੰਮ, ਨਹੀਂ ਤਾਂ ਕੱਟ ਦਿੱਤਾ ਜਾਵੇਗਾ ਗੈਸ ਕੁਨੈਕਸ਼ਨ; ਜਾਣੋ ਨਵਾਂ ਨਿਯਮ

LPG Gas Cylinder: ਜੂਨ ਮਹੀਨੇ ਦੀ ਸ਼ੁਰੂਆਤ ਹੁੰਦਿਆਂ ਹੀ ਕਈ ਵੱਡੇ ਬਦਲਾਅ ਹੋਏ ਹਨ। ਸਰਕਾਰ ਨੇ ਐਲਪੀਜੀ ਸਿਲੰਡਰ ਦੇ ਨਾਲ-ਨਾਲ PNG ਰੱਖਣ ਵਾਲਿਆਂ ਨੂੰ ਸਖ਼ਤ ਹਿਦਾਇਤਾਂ ਜਾਰੀ ਕੀਤੀਆਂ ਹਨ। ਆਓ ਜਾਣਦੇ ਹਾਂ ਪੂਰੀ ਖ਼ਬਰ

Show Quick Read
Key points generated by AI, verified by newsroom
  • PNG ਕੁਨੈਕਸ਼ਨ ਵਾਲੇ ਪਰਿਵਾਰਾਂ ਲਈ LPG ਕੁਨੈਕਸ਼ਨ ਰੱਦ ਹੋਵੇਗਾ।
  • 1 ਜੂਨ, 2026 ਤੋਂ 30 ਦਿਨਾਂ ਵਿੱਚ LPG ਸਿਲੰਡਰ ਸਰੰਡਰ ਕਰੋ।
  • ਵਾਧੂ ਕੁਨੈਕਸ਼ਨ ਸਰੰਡਰ ਕਰਕੇ ਇੱਕ ਸਿਲੰਡਰ ਕਨੈਕਸ਼ਨ ਰੱਖੋ।
  • ਇੱਕ ਰਸੋਈ ਲਈ ਸਿਰਫ ਇੱਕ ਹੀ LPG ਕੁਨੈਕਸ਼ਨ ਮਾਨਤਾ ਪ੍ਰਾਪਤ ਹੋਵੇਗਾ।

LPG and PNG Connection News: ਈਰਾਨ-ਅਮਰੀਕਾ ਜੰਗ ਨੇ ਪੂਰੀ ਦੁਨੀਆ ਵਿੱਚ ਉਥਲ ਪੁਥਲ ਮਚਾਈ ਹੈ। ਇਸ ਜੰਗ ਦਾ ਅਸਰ ਭਾਰਤ 'ਤੇ ਵੀ ਪਿਆ ਹੈ। ਇਸ ਦੇ ਨਾਲ ਨਾਲ ਲੋਕਾਂ ਦੀ ਜੇਬਾਂ 'ਤੇ ਵੀ ਪਿਆ ਹੈ। ਦੱਸ ਦਈਏ ਕਿ ਜੰਗ ਕਰਕੇ ਗੈਸ ਸਪਲਾਈ 'ਤੇ ਵੀ ਅਸਰ ਪਿਆ ਹੈ। ਇਸ ਕਰਕੇ ਕੇਂਦਰ ਸਰਕਾਰ ਨੇ ਐਲਪੀਜੀ ਦੀ ਵਰਤੋਂ ਅਤੇ ਇਸ ਦੀ ਸਬਸਿਡੀ ਨੂੰ ਰੋਕਣ ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ।

ਦੇਸ਼ ਭਰ ਵਿੱਚ Piped Natural Gas (PNG) ਕੁਨੈਕਸ਼ਨਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਐਲਪੀਜੀ ਦੀ ਵਰਤੋਂ ਘੱਟ ਨਹੀਂ ਹੋ ਰਹੀ ਹੈ। ਇਸ ਦੇ ਮੱਦੇਨਜ਼ਰ, ਸਰਕਾਰ ਨੇ ਹੁਣ ਡਬਲ ਗੈਸ ਕੁਨੈਕਸ਼ਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਪੀਐਨਜੀ ਕੁਨੈਕਸ਼ਨਾਂ ਵਾਲੇ ਖਪਤਕਾਰਾਂ ਲਈ 1 ਜੂਨ, 2026 ਤੋਂ 30 ਦਿਨਾਂ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ। ਜੇਕਰ ਉਹ ਇਸ ਡੈਡਲਾਈਨ ਦੇ ਅੰਦਰ LPG ਸਿਲੰਡਰ ਸਰੈਂਡਰ ਨਹੀਂ ਕਰਦੇ ਹਨ ਤਾਂ ਉਸ ਨੂੰ ਕੈਂਸਲ ਕਰ ਦਿੱਤਾ ਜਾਵੇਗਾ।

ਕੀ ਹਨ ਨਿਯਮ?

ਇੱਕ ਹੀ ਪਰਿਵਾਰ ਜਿਸ ਵਿੱਚ ਪਤੀ-ਪਤਨੀ, ਵਿਆਹੇ, ਅਣਵਿਆਹੇ ਬੱਚੇ ਅਤੇ ਮਾ-ਪਿਓ ਸ਼ਾਮਲ ਹਨ ਅਤੇ ਉਹ ਇੱਕ ਹੀ ਰਸੋਈ ਵਿੱਚ ਰੋਟੀ ਪਕਾਉਂਦੇ ਹਨ ਤਾਂ ਉਨ੍ਹਾਂ ਦੇ ਨਾਮ ‘ਤੇ ਸਿਰਫ ਇੱਕ ਹੀ LPG ਸਿਲੰਡਰ ਕਨੈਕਸ਼ਨ ਅਲਾਟ ਰਹੇਗਾ।

ਸਪਲਾਈ ਹੋਵੇਗੀ ਬਲਾਕ

ਜੇਕਰ ਗਾਹਕਾਂ ਕੋਲ ਕਈ ਕੁਨੈਕਸ਼ਨ ਹਨ, ਤਾਂ ਉਨ੍ਹਾਂ ਦੀ ਗੈਸ ਸਪਲਾਈ ਤੁਰੰਤ ਕੱਟ ਦਿੱਤੀ ਜਾਵੇਗੀ। ਉਸ  ਨੂੰ ਸਪਲਾਈ ਉਦੋਂ ਹੀ ਦਿੱਤੀ ਜਾਵੇਗੀ, ਜਦੋਂ ਉਹ ਬਾਕੀ ਸਾਰੇ ਕਨੈਕਸ਼ਨ ਕਟਵਾ ਦੇਵੇਗਾ।

ਜੇਕਰ ਕੋਈ ਖਪਤਕਾਰ ਆਪਣੀ ਮਰਜ਼ੀ ਨਾਲ ਆਪਣਾ ਵਾਧੂ ਕੁਨੈਕਸ਼ਨ ਸਰੈਂਡਰ ਕਰਦਾ ਹੈ, ਤਾਂ ਉਹ ਆਪਣੇ ਬਾਕੀ ਬਚੇ ਕੁਨੈਕਸ਼ਨ ਨੂੰ ਡਬਲ ਬੋਤਲ ਕੁਨੈਕਸ਼ਨ ਭਾਵ ਕਿ ਦੋ ਸਿਲੰਡਰਾਂ ਵਾਲੇ ਕੁਨੈਕਸ਼ਨ ਵਿੱਚ ਅਪਗ੍ਰੇਡ ਕਰ ਸਕਦਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget