ਪੜਚੋਲ ਕਰੋ

ਦੇਸ਼ 'ਚ ਛੇਤੀ ਹੀ ਖੁੱਲ੍ਹਣਗੇ ਨਵੇਂ ਬੈਂਕ? 10 ਸਾਲਾਂ ਕੇਂਦਰ ਸਰਕਾਰ ਪਹਿਲੀ ਵਾਰ ਦੇਣ ਜਾ ਰਹੀ ਲਾਇਸੈਂਸ

New Bank Licence: ਵਿੱਤ ਮੰਤਰਾਲੇ ਅਤੇ RBI ਵਿਚਕਾਰ ਚਰਚਾ ਹੋ ਰਹੀ ਹੈ ਕਿ ਕਿਵੇਂ ਬੈਂਕਿੰਗ ਦੇ ਦਾਇਰੇ ਨੂੰ ਵਧਾਇਆ ਜਾਵੇ ਤਾਂ ਜੋ ਦੇਸ਼ ਵਿੱਚ ਲੰਬੇ ਸਮੇਂ ਦੇ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾ ਸਕੇ।.

India Mulls For New Banks: ਕਰੀਬ ਇੱਕ ਦਹਾਕੇ ਤੋਂ ਬਾਅਦ ਵਿੱਤ ਮੰਤਰਾਲੇ ਅਤੇ RBI ਵਿਚਕਾਰ ਬੈਂਕਿੰਗ ਖੇਤਰ ਵਿੱਚ ਵਾਧਾ ਕਰਨ ਨੂੰ ਲੈਕੇ ਵਿਚਾਰ-ਵਟਾਂਦਰਾ ਹੋ ਰਿਹਾ ਹੈ, ਤਾਂ ਜੋ ਦੇਸ਼ ਵਿੱਚ ਲੰਬੇ ਸਮੇਂ ਦੇ ਵਿਕਾਸ ਦੀ ਗਤੀ ਨੂੰ ਅੱਗੇ ਵਧਾਇਆ ਜਾ ਸਕੇ। ਇਸ ਤੋਂ ਬਾਅਦ, ਭਾਰਤ ਵਿੱਚ ਜਲਦੀ ਹੀ ਨਵੇਂ ਬੈਂਕਾਂ ਲਈ ਲਾਇਸੈਂਸ ਜਾਰੀ ਕੀਤੇ ਜਾਣਗੇ। ਬਲੂਮਬਰਗ ਨੇ ਆਪਣੀ ਰਿਪੋਰਟ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਰਿਪੋਰਟ ਦੇ ਅਨੁਸਾਰ, ਸਰਕਾਰ ਅਤੇ ਕੇਂਦਰੀ ਬੈਂਕ ਆਉਣ ਵਾਲੇ ਦਹਾਕਿਆਂ ਵਿੱਚ ਦੇਸ਼ ਦੀਆਂ ਮਹੱਤਵਾਕਾਂਸ਼ੀ ਵਿਕਾਸ ਯੋਜਨਾਵਾਂ ਨੂੰ ਪੂਰਾ ਕਰਨ ਲਈ ਕਈ ਕਦਮਾਂ 'ਤੇ ਚਰਚਾ ਕਰ ਰਹੇ ਹਨ, ਜਿਨ੍ਹਾਂ ਵਿੱਚੋਂ ਇੱਕ ਹੈ ਜ਼ਿਆਦਾ ਤੋਂ ਜ਼ਿਆਦਾ ਮਜ਼ਬੂਤ ​​ਬੈਂਕਾਂ ਲਈ ਰਾਹ ਖੋਲ੍ਹਣਾ ਵੀ ਹੈ।

ਵੱਡੀਆਂ ਕੰਪਨੀਆਂ ਨੂੰ ਸ਼ੇਅਰ ਹੋਲਡਿੰਗ 'ਤੇ ਰੋਕ ਦੇ ਨਾਲ ਬੈਂਕ ਲਾਇਸੈਂਸ ਲਈ ਅਰਜ਼ੀ ਦੇਣ ਦੀ ਆਗਿਆ ਦੇਣ ਦੇ ਵਿਕਲਪ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਨਾਨ-ਬੈਂਕਿੰਗ ਵਿੱਤੀ ਕੰਪਨੀਆਂ ਨੂੰ ਪੂਰੀ ਬੈਂਕਿੰਗ ਸੇਵਾਵਾਂ ਵਿੱਚ ਬਦਲਣ ਲਈ ਉਤਸ਼ਾਹਿਤ ਕਰਨ 'ਤੇ ਚਰਚਾ ਹੋ ਰਹੀ ਹੈ। ਨਾਲ ਹੀ, ਵਿਦੇਸ਼ੀ ਨਿਵੇਸ਼ਕਾਂ ਲਈ ਸਹੂਲਤਾਂ ਪ੍ਰਦਾਨ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ।

ਕਿਉਂ ਪੈ ਰਹੀ ਲੋੜ?

ਹਾਲਾਂਕਿ, ਇਸ ਬਾਰੇ ਅਜੇ ਤੱਕ ਆਰਬੀਆਈ ਜਾਂ ਕੇਂਦਰੀ ਵਿੱਤ ਮੰਤਰਾਲੇ ਵੱਲੋਂ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਪਰ ਇਸ ਦੀ ਪ੍ਰਤੀਕਿਰਿਆ ਬਾਜ਼ਾਰ ਵਿੱਚ ਸਪੱਸ਼ਟ ਤੌਰ 'ਤੇ ਦੇਖੀ ਜਾ ਸਕਦੀ ਹੈ। ਨਿਫਟੀ ਪੀਐਸਯੂ ਬੈਂਕ ਇੰਡੈਕਸ, ਜੋ ਸ਼ੁਰੂਆਤੀ ਵਪਾਰ ਦੌਰਾਨ 0.8 ਪ੍ਰਤੀਸ਼ਤ ਡਿੱਗ ਗਿਆ ਸੀ, ਦੁਪਹਿਰ ਦੇ ਵਪਾਰ ਵਿੱਚ 0.5 ਪ੍ਰਤੀਸ਼ਤ ਵਧ ਗਿਆ। ਇਸ ਸਾਲ ਇਸ ਵਿੱਚ ਲਗਭਗ ਅੱਠ ਪ੍ਰਤੀਸ਼ਤ ਦਾ ਵਾਧਾ ਹੋਇਆ ਹੈ।

ਜ਼ਿਕਰਯੋਗ ਹੈ ਕਿ 2014 ਤੋਂ ਬਾਅਦ ਦੇਸ਼ ਵਿੱਚ ਕੋਈ ਬੈਂਕ ਲਾਇਸੈਂਸ ਜਾਰੀ ਨਹੀਂ ਕੀਤਾ ਗਿਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਾਲ 2016 ਵਿੱਚ, ਬਹੁਤ ਸਾਰੇ ਉਦਯੋਗਿਕ ਅਤੇ ਵਪਾਰਕ ਘਰਾਣਿਆਂ ਨੇ ਬੈਂਕ ਪਰਮਿਟ ਲਈ ਲਾਇਸੈਂਸ ਦੀ ਮੰਗ ਕੀਤੀ ਸੀ, ਪਰ ਹੁਣ ਇਸ 'ਤੇ ਮੁੜ ਵਿਚਾਰ ਕੀਤਾ ਜਾ ਰਿਹਾ ਹੈ। ਹਾਲਾਂਕਿ, ਵਪਾਰਕ ਘਰਾਣਿਆਂ ਨੂੰ ਬੈਂਕ ਖੋਲ੍ਹਣ ਦੀ ਆਗਿਆ ਦੇਣਾ ਇੱਕ ਸੰਵੇਦਨਸ਼ੀਲ ਅਤੇ ਵੱਡਾ ਫੈਸਲਾ ਹੋਵੇਗਾ।

ਟਾਪ ਹੈਡਲਾਈਨ

22 ਅਗਸਤ ਨੂੰ ਮਹਿੰਗਾ ਜਾਂ ਸਸਤਾ ਹੋਇਆ ਪੈਟਰੋਲ? ਦੇਖੋ ਪੂਰੀ ਲਿਸਟ
22 ਅਗਸਤ ਨੂੰ ਮਹਿੰਗਾ ਜਾਂ ਸਸਤਾ ਹੋਇਆ ਪੈਟਰੋਲ? ਦੇਖੋ ਪੂਰੀ ਲਿਸਟ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget