ਪੜਚੋਲ ਕਰੋ

Stock Market Closing: ਭਾਰਤੀ ਬਾਜ਼ਾਰ ਲਗਾਤਾਰ ਤੀਜੇ ਦਿਨ ਤੇਜ਼ੀ ਨਾਲ ਬੰਦ, ਸੈਂਸੈਕਸ ਨੇ ਇਸ ਹਫਤੇ 1500 ਅੰਕਾਂ ਦੀ ਛਾਲ ਮਾਰੀ

Stock Market Update: ਸੈਂਸੈਕਸ 303 ਅੰਕ ਚੜ੍ਹ ਕੇ 54,481 'ਤੇ ਅਤੇ ਨਿਫਟੀ 87 ਅੰਕਾਂ ਦੀ ਛਾਲ ਨਾਲ 16,220 ਅੰਕਾਂ 'ਤੇ ਬੰਦ ਹੋਇਆ ਹੈ। ਇਸ ਹਫਤੇ ਸੈਂਸੈਕਸ ਨੇ 1500 ਅੰਕਾਂ ਦੀ ਛਾਲ ਮਾਰੀ ਹੈ।

Stock Market Closing On 08th July 2022: ਇਸ ਹਫਤੇ ਲਗਾਤਾਰ ਤੀਜੇ ਦਿਨ ਭਾਰਤੀ ਬਾਜ਼ਾਰ (Stock Market) ਬਹੁਤ ਤੇਜ਼ੀ ਨਾਲ ਬੰਦ ਹੋਇਆ ਹੈ। ਸ਼ੁੱਕਰਵਾਰ ਦੇ ਕਾਰੋਬਾਰੀ ਸੈਸ਼ਨ 'ਚ ਨਿਵੇਸ਼ਕਾਂ ਦੀ ਖਰੀਦਦਾਰੀ ਕਾਰਨ ਬਾਜ਼ਾਰ ਚਮਕਦਾਰ ਰਿਹਾ। ਅੱਜ ਕਾਰੋਬਾਰ ਦੇ ਅੰਤ 'ਚ ਮੁੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ (Sensex) 303 ਅੰਕ ਵਧ ਕੇ 54,481 'ਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ (Nifty) 87 ਅੰਕਾਂ ਦੇ ਵਾਧੇ ਨਾਲ 16,220 ਅੰਕ 'ਤੇ ਬੰਦ ਹੋਇਆ। ਇਸ ਹਫਤੇ ਸੈਂਸੈਕਸ (Sensex) ਨੇ 1500 ਅੰਕਾਂ ਦੀ ਛਾਲ ਮਾਰੀ ਹੈ।

ਆਟੋ, ਧਾਤੂ, ਰੀਅਲ ਅਸਟੇਟ, ਮੀਡੀਆ ਸ਼ੇਅਰ ਬਾਜ਼ਾਰ (Share Market) 'ਚ ਗਿਰਾਵਟ ਦੇਖਣ ਨੂੰ ਮਿਲੀ। ਉਥੇ ਹੀ ਐੱਫ.ਐੱਮ.ਸੀ.ਜੀ ਤੇਲ ਅਤੇ ਗੈਸ, ਊਰਜਾ, ਬੈਂਕਿੰਗ, ਫਾਰਮਾ, ਕੰਜ਼ਿਊਮਰ ਡਿਊਰੇਬਲਸ ਸੈਕਟਰ 'ਚ ਚੰਗੀ ਖਰੀਦਦਾਰੀ ਦੇਖਣ ਨੂੰ ਮਿਲੀ। ਮਿਡ ਕੈਪ ਅਤੇ ਸਮਾਲ ਕੈਪ ਸ਼ੇਅਰਾਂ 'ਚ ਵੀ ਵਾਧਾ ਦੇਖਣ ਨੂੰ ਮਿਲਿਆ ਹੈ। ਨਿਫਟੀ (Nifty) ਦੇ 50 ਸਟਾਕਾਂ 'ਚੋਂ 32 ਸਟਾਕ ਹਰੇ ਨਿਸ਼ਾਨ 'ਚ ਬੰਦ ਹੋਏ ਹਨ, ਜਦਕਿ 18 ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਸੈਂਸੈਕਸ (Sensex) ਦੇ 30 ਵਿੱਚੋਂ 20 ਸ਼ੇਅਰ ਹਰੇ ਨਿਸ਼ਾਨ ਵਿੱਚ ਅਤੇ 10 ਸ਼ੇਅਰ ਲਾਲ ਨਿਸ਼ਾਨ ਵਿੱਚ ਬੰਦ ਹੋਏ।

ਲਾਰਸਨ 4.74 ਫੀਸਦੀ, ਪਾਵਰ ਗਰਿੱਡ 2.94 ਫੀਸਦੀ, ਟਾਟਾ ਮੋਟਰਜ਼ 2.48 ਫੀਸਦੀ, ਐਨਟੀਪੀਸੀ 2.31 ਫੀਸਦੀ, ਕੋਲ ਇੰਡੀਆ 2.04 ਫੀਸਦੀ, ਐਸਬੀਆਈ (SBI) ਲਾਈਫ ਇੰਸ਼ੋਰੈਂਸ 1.98 ਫੀਸਦੀ, ਆਈਸੀਆਈਸੀਆਈ (ICICI) ਬੈਂਕ 1.85 ਫੀਸਦੀ, ਅਡਾਨੀ ਪੋਰਟਸ 1.72 ਫੀਸਦੀ, ਐਕਸਿਸ ਬੈਂਕ 1.67 ਫੀਸਦੀ, ਡਾ. 1.61 ਫੀਸਦੀ ਦਾ ਫਾਇਦਾ ਹੋਇਆ।

ਡਿੱਗਦੇ ਸ਼ੇਅਰਾਂ 'ਤੇ ਨਜ਼ਰ ਮਾਰੀਏ ਤਾਂ HDFC ਲਾਈਫ 1.67 ਫੀਸਦੀ, ਓ.ਐੱਨ.ਜੀ.ਸੀ. 1.62 ਫੀਸਦੀ, ਟਾਟਾ ਸਟੀਲ 1.57 ਫੀਸਦੀ, ਮਾਰੂਤੀ ਸੁਜ਼ੂਕੀ 1.52 ਫੀਸਦੀ, ਜੇ.ਐੱਸ.ਡਬਲਯੂ.1.46 ਫੀਸਦੀ, ਇੰਡਸਇੰਡ ਬੈਂਕ 1.44 ਫੀਸਦੀ, ਬੀਪੀਸੀਐਲ 1.24 ਫੀਸਦੀ, ਹਿੰਡਾਲਕੋ 1.13 ਫੀਸਦੀ, ਟੀ.ਸੀ.ਐੱਸ. 0.68 ਪ੍ਰਤੀਸ਼ਤ ਦੀ ਗਿਰਾਵਟ ਨਾਲ ਬੰਦ ਹੋਇਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ

ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ

ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ

CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ

Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?

Embed widget