ਪੜਚੋਲ ਕਰੋ

Railway Update: ਅੱਜ ਟਰੇਨ 'ਚ ਸਫ਼ਰ ਕਰਨ ਵਾਲੇ ਧਿਆਨ ਦੇਣ! ਰੇਲਵੇ ਨੇ 143 ਟਰੇਨਾਂ ਕੀਤੀਆਂ ਰੱਦ, ਇੱਥੇ ਚੈੱਕ ਕਰੋ ਲਿਸਟ

13 ਜੂਨ 2022 ਨੂੰ ਰੇਲਵੇ ਨੇ ਕੁੱਲ 143 ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਕੁੱਲ 12 ਟਰੇਨਾਂ ਦਾ ਸਮਾਂ ਬਦਲਿਆ ਗਿਆ ਹੈ।

Train Cancelled List of 13 June 2022: ਭਾਰਤੀ ਰੇਲਵੇ ਨੂੰ ਦੇਸ਼ 'ਚ ਲਾਈਫ਼ ਲਾਈਨ ਮੰਨਿਆ ਜਾਂਦਾ ਹੈ। ਹਰ ਰੋਜ਼ ਹਜ਼ਾਰਾਂ ਯਾਤਰੀ ਰੇਲ ਗੱਡੀ ਰਾਹੀਂ ਸਫ਼ਰ ਕਰਦੇ ਹਨ। ਅੱਜ ਦੇਸ਼ ਦੇ ਕਈ ਹਿੱਸਿਆਂ 'ਚ ਏਅਰਪੋਰਟ ਬਣ ਚੁੱਕੇ ਹਨ ਅਤੇ ਫਲਾਈਟ ਦੀ ਬਿਹਤਰ ਕਨੈਕਟੀਵਿਟੀ (Connectivity) ਦੇ ਬਾਵਜੂਦ ਬਹੁਤ ਸਾਰੇ ਲੋਕ ਅਜੇ ਵੀ ਰੇਲ ਰਾਹੀਂ ਯਾਤਰਾ ਕਰਨਾ ਪਸੰਦ ਕਰਦੇ ਹਨ। ਲੋਕਾਂ ਦੀ ਵੱਡੀ ਗਿਣਤੀ ਨੂੰ ਦੇਖਦੇ ਹੋਏ ਰੇਲਵੇ ਯਾਤਰੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਵੀ ਪ੍ਰਦਾਨ ਕਰਦਾ ਹੈ, ਪਰ ਕਈ ਵਾਰ ਵੱਖ-ਵੱਖ ਕਾਰਨਾਂ ਕਰਕੇ ਟਰੇਨਾਂ ਨੂੰ ਰੱਦ ਕਰਨਾ ਪੈਂਦਾ ਹੈ। ਅਜਿਹੇ 'ਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਟਰੇਨਾਂ ਨੂੰ ਡਾਇਵਰਟ ਕਰਨ (Divert Train List), ਰਿਸ਼ੈਡਿਊਲ (Reschedule Train List) ਜਾਂ ਕੈਂਸਿਲ (Cancel Train List) ਕਰਨ ਪਿੱਛੇ ਕਈ ਕਾਰਨ ਹੁੰਦੇ ਹਨ। ਕਈ ਵਾਰ ਖ਼ਰਾਬ ਕਾਨੂੰਨ-ਵਿਵਸਥਾ ਕਾਰਨ ਅਜਿਹਾ ਕਰਨਾ ਪੈਂਦਾ ਹੈ। ਦੇਸ਼ ਦੇ ਕਈ ਤੱਟਵਰਤੀ ਖੇਤਰਾਂ 'ਚ ਕਈ ਵਾਰ ਤੂਫ਼ਾਨ ਤੇ ਮੀਂਹ ਦੀ ਸਮੱਸਿਆ ਆ ਜਾਂਦੀ ਹੈ। ਅਜਿਹੇ 'ਚ ਯਾਤਰੀਆਂ ਦੀ ਸੁਰੱਖਿਆ ਲਈ ਰੇਲਵੇ ਨੂੰ ਟਰੇਨਾਂ ਨੂੰ ਰੱਦ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਕਈ ਵਾਰ ਰੇਲ ਪਟੜੀਆਂ ਦੀ ਮੁਰੰਮਤ ਲਈ ਵੀ ਟਰੇਨਾਂ ਨੂੰ ਰੱਦ ਕਰਨਾ ਪੈਂਦਾ ਹੈ। ਹਰ ਰੋਜ਼ ਹਜ਼ਾਰਾਂ ਟਰੇਨਾਂ ਰੇਲਵੇ ਪਟੜੀਆਂ ਤੋਂ ਗੁਜ਼ਰਦੀਆਂ ਹਨ। ਇਸ ਲਈ ਇਨ੍ਹਾਂ ਦੀ ਮੁਰੰਮਦ ਕਰਨੀ ਬਹੁਤ ਜ਼ਰੂਰੀ ਹੈ। ਇਸ ਕਾਰਨ ਜਾਂ ਤਾਂ ਟਰੇਨਾਂ ਨੂੰ ਰੱਦ ਕਰਨਾ ਪੈਂਦਾ ਹੈ ਜਾਂ ਫਿਰ ਉਨ੍ਹਾਂ ਨੂੰ ਡਾਇਵਰਟ ਕਰਨਾ ਪੈਂਦਾ ਹੈ।

ਕੁੱਲ 143 ਟਰੇਨਾਂ ਰੱਦ, 12 ਟਰੇਨਾਂ ਦਾ ਰਿਸ਼ੈਡਿਊਲ

13 ਜੂਨ 2022 ਨੂੰ ਰੇਲਵੇ ਨੇ ਕੁੱਲ 143 ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਕੁੱਲ 12 ਟਰੇਨਾਂ ਦਾ ਸਮਾਂ ਬਦਲਿਆ ਗਿਆ ਹੈ। ਜਿਨ੍ਹਾਂ 12 ਟਰੇਨਾਂ ਨੂੰ ਰੀ-ਸ਼ਡਿਊਲ ਕੀਤਾ ਗਿਆ ਹੈ, ਉਨ੍ਹਾਂ ਦੇ ਨੰਬਰ ਹਨ- 02563, 03191, 03298, 04133, 11085, 13054, 14523, 17650, 19166, 20821, 226838 ਅਤੇ 32738. ਇਸ ਤੋਂ ਇਲਾਵਾ ਕੁਲ 12 ਟ੍ਰੇਨਾਂ ਨੂੰ ਡਾਇਵਰਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਨ੍ਹਾਂ 'ਚ ਟ੍ਰੇਨ ਨੰਬਰ  04444, 04444, 04444, 04444, 14646, 14646, 14646, 14646, 14888, 14888, 19226 ਅਤੇ 19226 ਟ੍ਰੇਨ ਨੰਬਰ ਸ਼ਾਮਲ ਹਨ। ਤਾਂ ਆਓ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਇਨ੍ਹਾਂ ਸਾਰੀਆਂ ਟ੍ਰੇਨਾਂ ਦੀ ਲਿਸਟ ਨੂੰ ਕਿਵੇਂ ਚੈੱਕ ਕਰਨਾ ਹੈ -

ਕੈਂਸਿਲ ਅਤੇ ਰਿਸ਼ੈਡਿਊਲ ਕੀਤੀਆਂ ਟਰੇਨਾਂ ਦੀ ਸੂਚੀ ਵੇਖਣ ਦਾ ਤਰੀਕਾ -

ਕੈਂਸਿਲ ਕੀਤੀਆਂ ਟਰੇਨਾਂ ਦੀ ਸੂਚੀ ਦੇਖਣ ਲਈ ਸਭ ਤੋਂ ਪਹਿਲਾਂ enquiry.indianrail.gov.in/mntes/ ਦੀ ਵੈੱਬਸਾਈਟ 'ਤੇ ਜਾਓ।

Exceptional Trains ਆਪਸ਼ਨ ਦਿਖਾਈ ਦੇਵੇਗਾ। ਇਹ ਆਪਸ਼ਨ ਚੁਣੋ।

ਰੱਦ, ਰਿਸ਼ੈਡਿਊਲ ਅਤੇ ਡਾਇਵਰਟ ਕੀਤੀਆਂ ਟ੍ਰੇਨਾਂ ਦੀ ਸੂਚੀ 'ਤੇ ਕਲਿੱਕ ਕਰੋ।

ਇਸ ਦੀ ਜਾਂਚ ਕਰਨ ਤੋਂ ਬਾਅਦ ਹੀ ਘਰ ਤੋਂ ਬਾਹਰ ਨਿਕਲੋ, ਨਹੀਂ ਤਾਂ ਬਾਅਦ 'ਚ ਤੁਹਾਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Shah rukh Khan-Karan Johar: ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
Advertisement
ABP Premium

ਵੀਡੀਓਜ਼

ਕੌਣ ਹੈ ਨੀਰੂ ਬਾਜਵਾ ਦਾ ਚੁਗਲੀ Partner , ਹੋ ਗਿਆ ਖੁਲਾਸਾJaipur 'ਚ ਵੀ ਤੁਰੀ ਪੱਗ ਦੀ ਗੱਲ , ਕਮਾਲ ਕਰ ਗਏ ਦਿਲਜੀਤ ਦੋਸਾਂਝਕੁੜੀਆਂ ਭਾਲਦੀਆਂ ਰੋਡਾ ਮੁੰਡਾ ,ਪੱਗ ਵਾਲੇ ... ਵੇਖੋ ਕੇ ਬੋਲੇ ਜੱਸ ਬਾਜਵਾਸਲਮਾਨ ਖਾਨ ਨੂੰ ਕੋਈ ਧਮਕੀ ਨਹੀਂ ਦੇ ਸਕਦਾ , ਗੱਜੇ ਧਾਕੜ ਵਿਲਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Shah rukh Khan-Karan Johar: ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
ਰਾਇਤੇ ਵਾਲੇ ਦਹੀਂ 'ਚ ਤੁਸੀਂ ਵੀ ਮਿਲਾਉਂਦੇ ਹੋ ਆਹ ਚੀਜ਼, ਤਾਂ ਹੋ ਜਾਓ ਸਾਵਧਾਨ, ਵਿਗੜ ਸਕਦੀ ਸਿਹਤ
ਰਾਇਤੇ ਵਾਲੇ ਦਹੀਂ 'ਚ ਤੁਸੀਂ ਵੀ ਮਿਲਾਉਂਦੇ ਹੋ ਆਹ ਚੀਜ਼, ਤਾਂ ਹੋ ਜਾਓ ਸਾਵਧਾਨ, ਵਿਗੜ ਸਕਦੀ ਸਿਹਤ
ਹਾਰਟ ਅਤੇ ਬੀਪੀ ਦੇ ਮਰੀਜ਼ਾਂ ਨੂੰ ਛਠ ਦਾ ਵਰਤ ਰੱਖਣ ਵੇਲੇ ਇਨ੍ਹਾਂ ਗੱਲਾਂ ਦਾ ਰੱਖਣਾ ਚਾਹੀਦਾ ਖਾਸ ਧਿਆਨ, ਨਹੀਂ ਤਾਂ...
ਹਾਰਟ ਅਤੇ ਬੀਪੀ ਦੇ ਮਰੀਜ਼ਾਂ ਨੂੰ ਛਠ ਦਾ ਵਰਤ ਰੱਖਣ ਵੇਲੇ ਇਨ੍ਹਾਂ ਗੱਲਾਂ ਦਾ ਰੱਖਣਾ ਚਾਹੀਦਾ ਖਾਸ ਧਿਆਨ, ਨਹੀਂ ਤਾਂ...
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (5-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (5-11-2024)
Punjab News: ਗਿੱਦੜਬਾਹਾ ਪਹੁੰਚੇ ਰਵਨੀਤ ਬਿੱਟੂ ਦਾ ਵੱਡਾ ਐਲਾਨ, ਕਿਹਾ-2027 ਲਈ ਮੈਂ ਮੁੱਖ ਮੰਤਰੀ ਅਹੁਦੇ ਦਾ ਹਾਂ ਦਾਅਵੇਦਾਰ
Punjab News: ਗਿੱਦੜਬਾਹਾ ਪਹੁੰਚੇ ਰਵਨੀਤ ਬਿੱਟੂ ਦਾ ਵੱਡਾ ਐਲਾਨ, ਕਿਹਾ-2027 ਲਈ ਮੈਂ ਮੁੱਖ ਮੰਤਰੀ ਅਹੁਦੇ ਦਾ ਹਾਂ ਦਾਅਵੇਦਾਰ
Embed widget