ਪੜਚੋਲ ਕਰੋ

ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ ਢਹਿ-ਢੇਰੀ, ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚਿਆ

ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ। ਰੁਪਿਆ ਅੱਜ 27 ਪੈਸੇ ਕਮਜ਼ੋਰ ਹੋ ਕੇ 77.17 'ਤੇ ਖੁੱਲ੍ਹਿਆ ਤੇ 52 ਪੈਸੇ ਕਮਜ਼ੋਰ ਹੋ ਕੇ 77.42 'ਤੇ ਪਹੁੰਚ ਗਿਆ। ਸ਼ੁੱਕਰਵਾਰ ਨੂੰ ਰੁਪਿਆ 76.90 'ਤੇ ਬੰਦ ਹੋਇਆ ਸੀ।

Indian rupee dragged to a record low level against the dollar: ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ। ਰੁਪਿਆ ਅੱਜ 27 ਪੈਸੇ ਕਮਜ਼ੋਰ ਹੋ ਕੇ 77.17 'ਤੇ ਖੁੱਲ੍ਹਿਆ ਤੇ 52 ਪੈਸੇ ਕਮਜ਼ੋਰ ਹੋ ਕੇ 77.42 'ਤੇ ਪਹੁੰਚ ਗਿਆ। ਸ਼ੁੱਕਰਵਾਰ ਨੂੰ ਰੁਪਿਆ 76.90 'ਤੇ ਬੰਦ ਹੋਇਆ ਸੀ।

ਅਨੁਜ ਗੁਪਤਾ, ਵਾਈਸ ਪ੍ਰੈਜ਼ੀਡੈਂਟ (ਵਸਤੂ ਤੇ ਮੁਦਰਾ), IIFL ਸਕਿਓਰਿਟੀਜ਼ ਨੇ ਕਿਹਾ, "ਮਜ਼ਬੂਤ ਡਾਲਰ, ਕਮਜ਼ੋਰ ਏਸ਼ੀਆਈ ਮੁਦਰਾਵਾਂ, ਤੇਲ ਦੀਆਂ ਕੀਮਤਾਂ ਵਿੱਚ ਮਹਿੰਗਾਈ ਤੇ ਹੋਰ ਚੀਜ਼ਾਂ ਰੁਪਏ ਵਿੱਚ ਕਮਜ਼ੋਰੀ ਦੇ ਕਾਰਨ ਹਨ। ਆਉਣ ਵਾਲੇ ਦਿਨਾਂ 'ਚ ਰੁਪਿਆ ਕਮਜ਼ੋਰ ਹੋ ਕੇ 79 ਤੱਕ ਪਹੁੰਚ ਸਕਦਾ ਹੈ।

ਮੁਦਰਾ ਵਿੱਚ ਉਤਰਾਅ-ਚੜ੍ਹਾਅ ਦੇ ਕਈ ਕਾਰਨ ਹਨ। ਜੇਕਰ ਕਿਸੇ ਹੋਰ ਮੁਦਰਾ ਦਾ ਮੁੱਲ ਡਾਲਰ ਦੇ ਮੁਕਾਬਲੇ ਘਟਦਾ ਹੈ, ਤਾਂ ਉਸ ਮੁਦਰਾ ਦਾ ਡਿੱਗਣਾ, ਟੁੱਟਣਾ, ਕਮਜ਼ੋਰ ਹੋਣਾ ਕਿਹਾ ਜਾਂਦਾ ਹੈ। ਹਰ ਦੇਸ਼ ਕੋਲ ਵਿਦੇਸ਼ੀ ਮੁਦਰਾ ਦਾ ਭੰਡਾਰ ਹੁੰਦਾ ਹੈ, ਜਿਸ ਤੋਂ ਉਹ ਅੰਤਰਰਾਸ਼ਟਰੀ ਲੈਣ-ਦੇਣ ਕਰਦਾ ਹੈ।

ਵਿਦੇਸ਼ੀ ਮੁਦਰਾ ਭੰਡਾਰ ਵਿੱਚ ਕਮੀ ਅਤੇ ਵਾਧਾ ਉਸ ਦੇਸ਼ ਦੀ ਮੁਦਰਾ ਦੀ ਗਤੀ ਨੂੰ ਨਿਰਧਾਰਤ ਕਰਦਾ ਹੈ। ਜੇਕਰ ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ ਵਿੱਚ ਡਾਲਰ ਅਮਰੀਕੀ ਰੁਪਏ ਦੇ ਭੰਡਾਰ ਦੇ ਬਰਾਬਰ ਹੁੰਦਾ ਹੈ, ਤਾਂ ਰੁਪਏ ਦੀ ਕੀਮਤ ਸਥਿਰ ਰਹੇਗੀ। ਜੇਕਰ ਸਾਡੇ ਨਾਲ ਡਾਲਰ ਘਟੇਗਾ ਤਾਂ ਰੁਪਿਆ ਕਮਜ਼ੋਰ ਹੋਵੇਗਾ, ਜੇਕਰ ਵਧੇਗਾ ਤਾਂ ਰੁਪਿਆ ਮਜ਼ਬੂਤ ਹੋਵੇਗਾ।

ਦੱਸ ਦਈਏ ਕਿ ਵਿਦੇਸ਼ੀ ਮੁਦਰਾ ਬਾਜ਼ਾਰ ਵਿੱਚ ਜ਼ਿਆਦਾਤਰ ਮੁਦਰਾਵਾਂ ਦੀ ਤੁਲਨਾ ਡਾਲਰ ਦੇ ਮੁਕਾਬਲੇ ਕੀਤੀ ਜਾਂਦੀ ਹੈ। ਇਸ ਦੇ ਪਿੱਛੇ ਦੂਜੇ ਵਿਸ਼ਵ ਯੁੱਧ ਦੌਰਾਨ ਹੋਇਆ 'ਬ੍ਰੈਟਨ ਵੁੱਡਸ ਐਗਰੀਮੈਂਟ' ਹੈ। ਇਹ ਇੱਕ ਨਿਰਪੱਖ ਗਲੋਬਲ ਮੁਦਰਾ ਬਣਾਉਣ ਦਾ ਪ੍ਰਸਤਾਵ ਸੀ। ਹਾਲਾਂਕਿ, ਉਦੋਂ ਅਮਰੀਕਾ ਹੀ ਅਜਿਹਾ ਦੇਸ਼ ਸੀ ਜੋ ਆਰਥਿਕ ਤੌਰ 'ਤੇ ਮਜ਼ਬੂਤ ਹੋਇਆ ਸੀ। ਅਜਿਹੀ ਸਥਿਤੀ ਵਿੱਚ, ਅਮਰੀਕੀ ਡਾਲਰ ਨੂੰ ਵਿਸ਼ਵ ਦੀ ਰਿਜ਼ਰਵ ਕਰੰਸੀ ਵਜੋਂ ਚੁਣਿਆ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget