ਪੜਚੋਲ ਕਰੋ

ਭਾਰਤੀ ਰੁਪਇਆ ਇਤਿਹਾਸਕ ਨੀਵੇਂ ਪੱਧਰ 'ਤੇ! ਡਾਲਰ ਦੇ ਮੁਕਾਬਲੇ 92 ਤੱਕ ਡਿੱਗਿਆ, ਕੀ ਹੈ ਵੱਡਾ ਖ਼ਤਰਾ? ਭਾਰਤੀਆਂ ਦੇ ਉੱਡੇ ਹੋਸ਼

ਕੇਂਦਰੀ ਬਜਟ ਤੋਂ ਠੀਕ ਪਹਿਲਾਂ ਸੰਸਦ ਵਿੱਚ ਆਰਥਿਕ ਸਰਵੇਖਣ ਦੀ ਪੇਸ਼ਕਾਰੀ ਦੌਰਾਨ ਭਾਰਤੀ ਰੁਪਏ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਵੀਰਵਾਰ ਨੂੰ ਸ਼ੁਰੂਆਤੀ ਵਪਾਰ ਵਿੱਚ, ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 92.00 ਤੱਕ

ਕੇਂਦਰੀ ਬਜਟ ਤੋਂ ਠੀਕ ਪਹਿਲਾਂ ਸੰਸਦ ਵਿੱਚ ਆਰਥਿਕ ਸਰਵੇਖਣ ਦੀ ਪੇਸ਼ਕਾਰੀ ਦੌਰਾਨ ਭਾਰਤੀ ਰੁਪਏ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਵੀਰਵਾਰ ਨੂੰ ਸ਼ੁਰੂਆਤੀ ਵਪਾਰ ਵਿੱਚ, ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 92.00 ਤੱਕ ਡਿੱਗ ਗਿਆ, ਜੋ ਕਿ ਇਸਦਾ ਇਤਿਹਾਸਕ ਨੀਵਾਂ ਹੈ। ਡਾਲਰ ਦੀ ਲਗਾਤਾਰ ਮਜ਼ਬੂਤ ​​ਮੰਗ ਅਤੇ ਗਲੋਬਲ ਪੱਧਰ 'ਤੇ ਸੁਚੇਤ ਮਾਹੌਲ ਕਾਰਨ ਘਰੇਲੂ ਮੁਦਰਾ 'ਤੇ ਦਬਾਅ ਹੈ।

ਰੁਪਏ 'ਚ ਇੰਨੀ ਵੱਡੀ ਗਿਰਾਵਟ ਕਿਉਂ?

ਫੋਰੈਕਸ ਵਪਾਰੀਆਂ ਦੇ ਅਨੁਸਾਰ, ਵਧਦੀ ਭੂ-ਰਾਜਨੀਤਿਕ ਅਨਿਸ਼ਚਿਤਤਾਵਾਂ ਨੇ ਨਿਵੇਸ਼ਕਾਂ ਵਿੱਚ ਜੋਖਮ ਪ੍ਰਤੀਰੋਧ ਨੂੰ ਵਧਾ ਦਿੱਤਾ ਹੈ, ਜਿਸਦਾ ਸਿੱਧਾ ਪ੍ਰਭਾਵ ਉਭਰ ਰਹੇ ਬਾਜ਼ਾਰਾਂ ਦੀਆਂ ਮੁਦਰਾਵਾਂ 'ਤੇ ਪੈ ਰਿਹਾ ਹੈ। ਡਾਲਰ ਦੀ ਮੰਗ ਵਧਣ ਕਾਰਨ ਰੁਪਿਆ ਅੰਤਰਬੈਂਕ ਫਾਰੇਕਸ ਬਾਜ਼ਾਰ 'ਚ 91.95 ਪ੍ਰਤੀ ਡਾਲਰ 'ਤੇ ਖੁੱਲ੍ਹਿਆ ਅਤੇ ਮਹੀਨੇ ਦੇ ਅੰਤ 'ਚ ਫਿਸਲ ਕੇ 92 'ਤੇ ਆ ਗਿਆ।

ਇੱਕ ਦਿਨ ਪਹਿਲਾਂ ਬੁੱਧਵਾਰ ਨੂੰ ਵੀ ਰੁਪਿਆ 31 ਪੈਸੇ ਡਿੱਗ ਕੇ 91.99 ਦੇ ਪੱਧਰ ‘ਤੇ ਬੰਦ ਹੋਇਆ ਸੀ, ਜਦੋਂ ਕਿ 23 ਜਨਵਰੀ ਨੂੰ ਇਹ ਪਹਿਲੀ ਵਾਰ 92 ਦੇ ਪੱਧਰ ਤੱਕ ਪਹੁੰਚਿਆ ਸੀ। ਇਸ ਦੌਰਾਨ ਛੇ ਮੁੱਖ ਵਿਸ਼ਵ ਬਜ਼ਾਰ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੀ ਮਜ਼ਬੂਤੀ ਦਰਸਾਉਂ ਵਾਲਾ ਡਾਲਰ ਇੰਡੈਕਸ 0.29% ਘਟ ਕੇ 96.16 ‘ਤੇ ਰਹਿਆ।

ਧੜੰਮ ਡਿੱਗਿਆ ਸ਼ੇਅਰ ਬਾਜ਼ਾਰ

ਘਰੇਲੂ ਸੇਅਰ ਬਜ਼ਾਰ ਵਿੱਚ ਵੀ ਕਮਜ਼ੋਰੀ ਦੇ ਨਿਸ਼ਾਨ ਮਿਲੇ। ਸੈਂਸੇਕਸ ਸ਼ੁਰੂਆਤੀ ਕਾਰੋਬਾਰ ਵਿੱਚ 343.67 ਅੰਕ ਡਿੱਗ ਕੇ 82,001.01 ‘ਤੇ ਅਤੇ ਨਿਫਟੀ 94.2 ਅੰਕ ਘੱਟ ਹੋ ਕੇ 25,248.55 ‘ਤੇ ਆ ਗਿਆ। ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ਵਿੱਚ ਬ੍ਰੈਂਟ ਕ੍ਰੂਡ ਦੀ ਕੀਮਤ 1.32% ਵੱਧ ਕੇ 69.30 ਡਾਲਰ ਪ੍ਰਤੀ ਬੈਰਲ ਹੋ ਗਈ। ਫਿਰ ਵੀ, ਸੇਅਰ ਬਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਬੁੱਧਵਾਰ ਨੂੰ ਖਰੀਦਦਾਰੀ ਕਰਦੇ ਰਹੇ ਅਤੇ ਸ਼ੁੱਧ ਤੌਰ ‘ਤੇ 480.26 ਕਰੋੜ ਰੁਪਏ ਦੇ ਸੇਅਰ ਖਰੀਦੇ।

ਵਿਸ਼ਲੇਸ਼ਕਾਂ ਦੇ ਅਨੁਸਾਰ, ਡਾਲਰ ਇੰਡੈਕਸ ਵਿੱਚ ਨਰਮੀ ਦੇ ਬਾਵਜੂਦ ਰੁਪਿਆ ਉੱਚ ਪੱਧਰ ‘ਤੇ ਸ਼ੁਰੂਆਤ ਕਰ ਰਿਹਾ ਸੀ, ਪਰ ਮਹੀਨੇ ਦੇ ਅੰਤ ਵਿੱਚ ਡਾਲਰ ਦੀ ਮੰਗ ਵਧਣ ਅਤੇ ਨਿਵੇਸ਼ਕਾਂ ਦੀ ਮੰਦੀ ਭਾਵਨਾ ਕਾਰਨ ਇਹ ਇਤਿਹਾਸਕ ਨੀਵੇਂ ਪੱਧਰ ‘ਤੇ ਡਿੱਗ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget