ਪੜਚੋਲ ਕਰੋ

ਭਾਰਤੀ ਸ਼ੇਅਰ ਬਜ਼ਾਰ 'ਚ ਭਾਰੀ ਗਿਰਾਵਟ, ਬੈਂਕ ਨਿਫਟੀ ਢਹਿ-ਢੇਰੀ

ਦਰਅਸਲ ਵਿਦੇਸ਼ੀ ਬਜ਼ਾਰਾਂ ਤੋਂ ਕਮਜ਼ੋਰ ਸੰਕੇਤਾਂ ਦਾ ਅਸਰ ਘਰੇਲੂ ਬਜ਼ਾਰ 'ਤੇ ਦੇਖਿਆ ਜਾ ਰਿਹਾ ਹੈ ਤੇ ਏਸ਼ਿਆਈ ਬਜ਼ਾਰਾਂ 'ਚ ਅੱਜ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਨਵੀਂ ਦਿੱਲੀ: ਦੋ ਦਿਨ ਦੀ ਲਗਾਤਾਰ ਤੇਜ਼ੀ ਤੋਂ ਬਾਅਦ ਅੱਜ ਭਾਰਤੀ ਸ਼ੇਅਰ ਬਜ਼ਾਰ 'ਚ ਵੱਡੀ ਗਿਰਾਵਟ ਦੇਖੀ ਜਾ ਰਹੀ ਹੈ। ਸੈਂਸੇਕਸ 'ਚ ਇੱਕ ਫੀਸਦ ਤੋਂ ਜ਼ਿਆਦਾ ਦੀ ਕਮਜ਼ੋਰੀ ਨਾਲ ਕਾਰੋਬਾਰ ਖੁੱਲ੍ਹਾ ਹੈ। ਦਰਅਸਲ ਵਿਦੇਸ਼ੀ ਬਜ਼ਾਰਾਂ ਤੋਂ ਕਮਜ਼ੋਰ ਸੰਕੇਤਾਂ ਦਾ ਅਸਰ ਘਰੇਲੂ ਬਜ਼ਾਰ 'ਤੇ ਦੇਖਿਆ ਜਾ ਰਿਹਾ ਹੈ ਤੇ ਏਸ਼ਿਆਈ ਬਜ਼ਾਰਾਂ 'ਚ ਅੱਜ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਅੱਜ ਦੇ ਕਾਰੋਬਾਰ ਦੇ ਸ਼ੁਰੂਆਤ 'ਚ ਹੀ ਸੈਂਸੇਕਸ 300 ਅੰਕਾਂ ਤੋਂ ਜ਼ਿਆਦਾ ਦੀ ਗਿਰਾਵਟ ਦਿਖਾ ਰਿਹਾ ਸੀ ਤੇ ਨਿਫਟੀ 9,422 'ਤੇ ਖੁੱਲ੍ਹਾ ਸੀ। ਸ਼ੁਰੂਆਤੀ ਕਾਰੋਬਾਰ 'ਚ ਬੀਐਸਈ ਦਾ 30 ਸ਼ੇਅਰਾਂ ਵਾਲਾ ਇੰਡੈਕਸ ਸੈਂਸੇਕਸ 334.31 ਅੰਕ ਯਾਨੀ 1.04 ਫੀਸਦ ਦੀ ਗਿਰਾਵਟ ਨਾਲ 31,866.28 ਤੇ ਕਾਰੋਬਾਰ ਕਰ ਰਿਹਾ ਸੀ। ਐਨਐਸਈ ਦਾ 50 ਸ਼ੇਅਰਾਂ ਵਾਲਾ ਇੰਡੈਕਸ ਨਿਫਟੀ 82.25 ਅੰਕ ਯਾਨੀ 0.87 ਫੀਸਦ ਦੀ ਗਿਰਾਵਟ ਨਾਲ 9,407.85 'ਤੇ ਕਾਰੋਬਾਰ ਕਰ ਰਿਹਾ ਸੀ।

ਨਿਫਟੀ ਦਾ ਹਾਲ:

ਅੱਜ ਨਿਫਟੀ ਦੇ 50 'ਚੋਂ ਸਿਰਫ਼ 8 ਸ਼ੇਅਰਾਂ 'ਚ ਤੇਜ਼ੀ ਦੇਖੀ ਜਾ ਰਹੀ ਹੈ ਤੇ 41 ਸ਼ੇਅਰਾਂ 'ਚ ਗਿਰਾਵਟ ਨਾਲ ਕਾਰੋਬਾਰ ਹੋ ਰਿਹਾ ਹੈ। ਬੈਂਕ ਨਿਫਟੀ ਦੀ ਸਥਿਤੀ:

ਬੈਂਕ ਨਿਫਟੀ 'ਚ ਭਾਰੀ ਗਿਰਾਵਟ ਦੇਖੀ ਜਾ ਰਹੀ ਹੈ। ਜੋ 256.55 ਅੰਕ ਯਾਨੀ 1.34 ਫੀਸਦ ਗਿਰਾਵਟ ਨਾਲ 18,913 'ਤੇ ਕਾਰੋਬਾਰ ਕਰ ਰਿਹਾ ਹੈ।

ਉਛਾਲ ਵਾਲੇ ਸ਼ੇਅਰ:

ਨਿਫਟੀ ਦੇ ਚੜ੍ਹਨ ਵਾਲੇ ਸ਼ੇਅਰਾਂ ਨੂੰ ਦੇਖੀਏ ਤਾਂ ਭਾਰਤੀ ਇੰਫ੍ਰਾਟੋਲ 3.38 ਫੀਸਦ ਉੱਪਰ ਹੈ ਤੇ ਗ੍ਰਾਸਿਸ 2.56 ਫੀਸਦ ਚੜਿਆ ਹੈ। ਸਿਪਲਾ 1.03 ਫੀਸਦ, ਬੀਪੀਸੀਐਲ 0.60 ਫੀਸਦ ਤੇ ਸਨ ਫਾਰਮਾ 0.29 ਫੀਸਦ ਤੇਜ਼ੀ ਨਾਲ ਕਾਰੋਬਾਰ ਕਰ ਰਹੇ ਹਨ।

ਗਿਰਾਵਟ ਵਾਲੇ ਸ਼ੇਅਰ:

ਗਿਰਾਵਟ ਵਾਲੇ ਸ਼ੇਅਰਾਂ 'ਚ ਜੀ ਲਿਮਿਟਡ 2.91 ਫੀਸਦ ਟੁੱਟਾ ਹੈ ਤੇ ਬਜਾਜ ਫਾਇਨੈਂਸ 2.45 ਫੀਸਦ ਹੇਠਾਂ ਹੈ। ਆਇਸ਼ਰ ਮੋਟਰਸ 2.31 ਫੀਸਦ, ਹਿੰਡਾਲਕੋ 1.88 ਫੀਸਦ ਤੇ ਟੀਸੀਐਸ 1.87 ਫੀਸਦ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ।

ਇਹ ਵੀ ਪੜ੍ਹੋ: ਭਾਰਤ 'ਚ ਪਿਛਲੇ 24 ਘੰਟਿਆਂ 'ਚ ਆਏ ਸਭ ਤੋਂ ਵੱਧ ਕੋਰੋਨਾ ਮਾਮਲੇ, ਲੌਕਡਾਊਨ-4 ਤੋਂ ਬਾਅਦ ਹੋਵੇਗਾ ਕੀ?

ਇਹ ਵੀ ਪੜ੍ਹੋ: ਪਿੰਡ ਦੇ ਹੀ ਕੁਆਰੰਟੀਨ ਸੈਂਟਰ 'ਚ ਪ੍ਰੇਮੀ ਜੋੜੇ ਨੇ ਰਚਾਇਆ ਵਿਆਹ, ਸਰਪੰਚ ਨੇ ਦਿੱਤਾ ਆਸ਼ੀਰਵਾਦ

ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਨੂੰ ਖ਼ਤਮ ਕਰਨ ਲਈ ਪੁਜਾਰੀ ਨੇ ਦਿੱਤੀ ਇਨਸਾਨ ਦੀ ਬਲੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ ਚ ਕਿੰਨੀ ਹੋਈ ਗਿਰਾਵਟ, ਸੋਨਾ 26,293 ਰੁਪਏ ਅਤੇ ਚਾਂਦੀ ਦੇ 36,393 ਰੁਪਏ ਡਿੱਗੇ ਰੇਟ; ਜਾਣੋ 22 ਅਤੇ 24 ਕੈਰੇਟ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ ਚ ਕਿੰਨੀ ਹੋਈ ਗਿਰਾਵਟ, ਸੋਨਾ 26,293 ਰੁਪਏ ਅਤੇ ਚਾਂਦੀ ਦੇ 36,393 ਰੁਪਏ ਡਿੱਗੇ ਰੇਟ; ਜਾਣੋ 22 ਅਤੇ 24 ਕੈਰੇਟ ਕਿੰਨਾ ਸਸਤਾ...
ਜੇਕਰ ਅਮੀਰ ਬਣਨਾ ਹੈ ਤਾਂ ਤੁਹਾਨੂੰ ਛੱਡਣੀਆਂ ਪੈਣਗੀਆਂ ਇਹ 5 ਆਦਤਾਂ ,ਪੜ੍ਹੋ ਪੂਰੀ ਖ਼ਬਰ 
ਜੇਕਰ ਅਮੀਰ ਬਣਨਾ ਹੈ ਤਾਂ ਤੁਹਾਨੂੰ ਛੱਡਣੀਆਂ ਪੈਣਗੀਆਂ ਇਹ 5 ਆਦਤਾਂ ,ਪੜ੍ਹੋ ਪੂਰੀ ਖ਼ਬਰ 
Flight Fares: 60 ਹਜ਼ਾਰ ਵਾਲਾ ਟਿਕਟ 1.50 ਲੱਖ ਤੋਂ ਪਾਰ, ਦਿੱਲੀ ਤੋਂ ਲੰਦਨ ਅਤੇ ਨਿਊਯਾਰਕ ਦਾ ਕਿਰਾਇਆ ਹੋਇਆ ਦੁੱਗਣਾ
Flight Fares: 60 ਹਜ਼ਾਰ ਵਾਲਾ ਟਿਕਟ 1.50 ਲੱਖ ਤੋਂ ਪਾਰ, ਦਿੱਲੀ ਤੋਂ ਲੰਦਨ ਅਤੇ ਨਿਊਯਾਰਕ ਦਾ ਕਿਰਾਇਆ ਹੋਇਆ ਦੁੱਗਣਾ
Gold Silver Price Today: ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਅੱਜ ਇੰਨੀ ਹੋਈ ਗਿਰਾਵਟ! ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਅੱਜ ਇੰਨੀ ਹੋਈ ਗਿਰਾਵਟ! ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?
Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Embed widget