ਪੜਚੋਲ ਕਰੋ

Indian Spices: ਭਾਰਤੀ ਮਸਾਲਿਆਂ ਲਈ ਨਵਾਂ ਖ਼ਤਰਾ, ਕਈ ਦੇਸ਼ਾਂ 'ਚ ਪਾਬੰਦੀ ਤੋਂ ਬਾਅਦ ਨਿਊਜ਼ੀਲੈਂਡ ਕਰ ਰਿਹਾ ਜਾਂਚ

Pesticides in Spices: ਭਾਰਤੀ ਮਸਾਲਿਆਂ ਨੂੰ ਲੈ ਕੇ ਹੁਣ ਨਿਊਜ਼ੀਲੈਂਡ ਵੀ ਜਾਂਚ ਕਰ ਰਹੀ ਹੈ। ਜੀ ਹਾਂ ਪਿਛਲੇ ਕੁੱਝ ਸਮੇਂ ਤੋਂ ਭਾਰਤੀ ਮਸਾਲਿਆਂ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਕਈ ਦੇਸ਼ਾਂ ਦੇ ਵਿੱਚ ਭਾਰਤੀ ਮਸਾਲਿਆਂ 'ਤੇ ਪਾਬੰਦੀ ਲੱਗਾ...

Pesticides in Spices: ਭਾਰਤੀ ਮਸਾਲਿਆਂ ਨੂੰ ਲੈ ਕੇ ਪਿਛਲੇ ਮਹੀਨੇ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਹੁਣ ਨਿਊਜ਼ੀਲੈਂਡ ਵੱਲੋਂ ਵੀ ਇਸ ਦੇ ਵਿੱਚ ਐਂਟਰੀ ਕਰ ਲਈ ਹੈ। ਰਿਪੋਰਟਾਂ ਮੁਤਾਬਕ ਕਈ ਦੇਸ਼ਾਂ 'ਚ ਪਾਬੰਦੀ ਲੱਗਣ ਤੋਂ ਬਾਅਦ ਨਿਊਜ਼ੀਲੈਂਡ ਨੇ ਵੀ ਭਾਰਤੀ ਮਸਾਲਾ ਬ੍ਰਾਂਡਾਂ (Indian Spice Brands) ਦੇ ਉਤਪਾਦਾਂ 'ਚ ਖਤਰਨਾਕ ਰਸਾਇਣਾਂ ਦੀ ਮੌਜੂਦਗੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਨਿਊਜ਼ੀਲੈਂਡ ਦੇ ਫੂਡ ਸੇਫਟੀ ਰੈਗੂਲੇਟਰ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ

ਰਾਇਟਰਜ਼ ਦੀ ਰਿਪੋਰਟ ਮੁਤਾਬਕ ਨਿਊਜ਼ੀਲੈਂਡ ਦੇ ਫੂਡ ਸੇਫਟੀ ਰੈਗੂਲੇਟਰ ਨੇ ਬੁੱਧਵਾਰ ਨੂੰ ਭਾਰਤੀ ਮਸਾਲਾ ਬ੍ਰਾਂਡਾਂ ਦੇ ਵੱਖ-ਵੱਖ ਉਤਪਾਦਾਂ ਦੀ ਜਾਂਚ ਸ਼ੁਰੂ ਕਰਨ ਦੀ ਜਾਣਕਾਰੀ ਦਿੱਤੀ। ਰਿਪੋਰਟ 'ਚ ਨਿਊਜ਼ੀਲੈਂਡ ਫੂਡ ਸੇਫਟੀ ਦੇ ਇਕ ਬਿਆਨ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਰੈਗੂਲੇਟਰ ਕਈ ਦੇਸ਼ਾਂ 'ਚ ਭਾਰਤੀ ਮਸਾਲਿਆਂ ਦੇ ਬ੍ਰਾਂਡਾਂ ਦੇ ਵੱਖ-ਵੱਖ ਉਤਪਾਦਾਂ 'ਤੇ ਲਗਾਈ ਗਈ ਪਾਬੰਦੀ ਤੋਂ ਜਾਣੂ ਹੈ।

ਨਿਊਜ਼ੀਲੈਂਡ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ

ਰੈਗੂਲੇਟਰ ਦਾ ਕਹਿਣਾ ਹੈ- ਈਥੀਲੀਨ ਆਕਸਾਈਡ ਨੂੰ ਇੱਕ ਰਸਾਇਣ ਵਜੋਂ ਜਾਣਿਆ ਜਾਂਦਾ ਹੈ ਜੋ ਮਨੁੱਖਾਂ ਵਿੱਚ ਕੈਂਸਰ ਦਾ ਕਾਰਨ ਬਣਦਾ ਹੈ। ਨਿਊਜ਼ੀਲੈਂਡ ਅਤੇ ਕਈ ਦੇਸ਼ਾਂ ਵਿੱਚ ਫੂਡ Sterilization ਦੀ ਵਰਤੋਂ ਬੰਦ ਕਰ ਦਿੱਤੀ ਗਈ ਹੈ। ਕਿਉਂਕਿ MDH ਅਤੇ ਐਵਰੈਸਟ ਦੇ ਮਸਾਲੇ ਵੀ ਨਿਊਜ਼ੀਲੈਂਡ ਦੇ ਬਾਜ਼ਾਰ ਵਿੱਚ ਵੇਚੇ ਜਾ ਰਹੇ ਹਨ, ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ।

ਅਮਰੀਕਾ ਅਤੇ ਆਸਟ੍ਰੇਲੀਆ ਵਿਚ ਵੀ ਜਾਂਚ ਕੀਤੀ

MDH ਅਤੇ Everest ਭਾਰਤ ਵਿੱਚ ਦੋ ਸਭ ਤੋਂ ਵੱਡੇ ਮਸਾਲਾ ਬ੍ਰਾਂਡ ਹਨ। ਦੋਵਾਂ ਬ੍ਰਾਂਡਾਂ ਦੇ ਵੱਖ-ਵੱਖ ਉਤਪਾਦਾਂ 'ਚ ਕੈਂਸਰ ਲਈ ਜ਼ਿੰਮੇਵਾਰ ਐਥੀਲੀਨ ਆਕਸਾਈਡ ਨਾਂ ਦੇ ਖਤਰਨਾਕ ਰਸਾਇਣ ਦੇ ਸਾਹਮਣੇ ਆਉਣ ਤੋਂ ਬਾਅਦ ਵਿਵਾਦ ਚੱਲ ਰਿਹਾ ਹੈ। ਸਭ ਤੋਂ ਪਹਿਲਾਂ, ਰਸਾਇਣਾਂ ਦੀ ਮੌਜੂਦਗੀ ਦਾ ਹਵਾਲਾ ਦਿੰਦੇ ਹੋਏ, ਹਾਂਗਕਾਂਗ ਨੇ ਕਈ ਉਤਪਾਦਾਂ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ।

ਸਿੰਗਾਪੁਰ ਅਤੇ ਮਾਲਦੀਵ ਵਿੱਚ ਵੀ ਐਮਡੀਐਚ ਅਤੇ ਐਵਰੈਸਟ ਦੇ ਕਈ ਉਤਪਾਦਾਂ ਦੀ ਵਿਕਰੀ ਬੰਦ

ਇਸ ਤੋਂ ਬਾਅਦ ਸਿੰਗਾਪੁਰ ਅਤੇ ਮਾਲਦੀਵ ਵਿੱਚ ਵੀ ਐਮਡੀਐਚ ਅਤੇ ਐਵਰੈਸਟ ਦੇ ਕਈ ਉਤਪਾਦਾਂ ਦੀ ਵਿਕਰੀ ਬੰਦ ਕਰ ਦਿੱਤੀ ਗਈ ਸੀ। ਨਿਊਜ਼ੀਲੈਂਡ ਤੋਂ ਪਹਿਲਾਂ ਅਮਰੀਕਾ ਅਤੇ ਆਸਟ੍ਰੇਲੀਆ ਦੇ ਫੂਡ ਸੇਫਟੀ ਰੈਗੂਲੇਟਰਾਂ ਨੇ ਵੀ ਦੋਵਾਂ ਬ੍ਰਾਂਡਾਂ ਦੇ ਮਸਾਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਲਾਇਸੈਂਸ ਰੱਦ ਹੋਣ ਦਾ ਖਤਰਾ

ਦੋਵਾਂ ਕੰਪਨੀਆਂ ਨੂੰ ਘਰੇਲੂ ਪੱਧਰ 'ਤੇ ਵੀ ਸਰਕਾਰ ਦੀ ਸਖ਼ਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਘਰੇਲੂ ਭੋਜਨ ਸੁਰੱਖਿਆ ਰੈਗੂਲੇਟਰ FSSAI ਨੇ ਵੱਖ-ਵੱਖ ਮਸਾਲਿਆਂ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਨੇ ਦੇਸ਼ ਭਰ ਵਿੱਚ ਮਸਾਲਿਆਂ ਦੇ 1,500 ਤੋਂ ਵੱਧ ਨਮੂਨੇ ਇਕੱਠੇ ਕੀਤੇ ਹਨ।

ਫਿਲਹਾਲ ਸਾਰੇ ਮਸਾਲਿਆਂ ਦੇ ਨਮੂਨਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਜੇਕਰ ਸੈਂਪਲ ਟੈਸਟ ਵਿੱਚ ਫੇਲ ਹੋ ਜਾਂਦੇ ਹਨ ਤਾਂ ਸੰਬੰਧਤ ਕੰਪਨੀਆਂ ਦੇ ਉਤਪਾਦਾਂ ਦੇ ਲਾਇਸੈਂਸ ਰੱਦ ਕੀਤੇ ਜਾ ਸਕਦੇ ਹਨ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Embed widget