ਪੜਚੋਲ ਕਰੋ

Stock Market Closing: ਭਾਰਤੀ ਸਟਾਕ ਮਾਰਕੀਟ ਤੇਜ਼ ਰਫਤਾਰ ਨਾਲ ਬੰਦ, ਸੈਂਸੈਕਸ ਫਿਰ 61000 ਦੇ ਪਾਰ

Share Market Update: ਬਾਜ਼ਾਰ 'ਚ ਬੈਂਕਿੰਗ ਅਤੇ ਆਈਟੀ ਸ਼ੇਅਰਾਂ 'ਚ ਫਿਰ ਤੋਂ ਖਰੀਦਦਾਰੀ ਦੇਖਣ ਨੂੰ ਮਿਲੀ। ਮਿਡਕੈਪ ਸ਼ੇਅਰਾਂ ਦਾ ਸੂਚਕ ਅੰਕ ਵੀ ਜ਼ਬਰਦਸਤ ਉਛਾਲ ਦੇ ਨਾਲ ਬੰਦ ਹੋਇਆ ਹੈ।

Stock Market Closing On 18th January 2023: ਭਾਰਤੀ ਸ਼ੇਅਰ ਬਾਜ਼ਾਰ ਲਗਾਤਾਰ ਦੂਜੇ ਦਿਨ ਤੇਜ਼ੀ ਨਾਲ ਬੰਦ ਹੋਇਆ। ਬੈਂਕਿੰਗ ਆਈਟੀ ਸ਼ੇਅਰਾਂ 'ਚ ਨਿਵੇਸ਼ਕਾਂ ਦੀ ਖਰੀਦਦਾਰੀ ਕਾਰਨ ਬਾਜ਼ਾਰ 'ਚ ਇਹ ਉਛਾਲ ਦੇਖਣ ਨੂੰ ਮਿਲਿਆ ਹੈ। ਅੱਜ ਦੇ ਕਾਰੋਬਾਰ ਦੇ ਅੰਤ 'ਚ ਸੈਂਸੈਕਸ ਫਿਰ ਤੋਂ 61000 ਅੰਕਾਂ ਦੇ ਪਾਰ ਬੰਦ ਹੋਇਆ ਹੈ। ਬੀ.ਐੱਸ.ਈ. ਦਾ ਸੈਂਸੈਕਸ 390 ਅੰਕਾਂ ਦੇ ਵਾਧੇ ਨਾਲ 61,045 'ਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 112 ਅੰਕਾਂ ਦੇ ਉਛਾਲ ਨਾਲ 18,165 'ਤੇ ਬੰਦ ਹੋਇਆ।

ਸੈਕਟਰੋਲ ਅਪਡੇਟ

ਬਾਜ਼ਾਰ 'ਚ ਬੈਂਕਿੰਗ, ਆਈ.ਟੀ., ਫਾਰਮਾ, ਐੱਫ.ਐੱਮ.ਸੀ.ਜੀ., ਧਾਤੂ, ਰੀਅਲ ਅਸਟੇਟ, ਇਨਫਰਾ, ਕੰਜ਼ਿਊਮਰ ਡਿਊਰੇਬਲਸ ਅਤੇ ਹੈਲਥਕੇਅਰ ਸੈਕਟਰ 'ਚ ਤੇਜ਼ੀ ਰਹੀ। ਜਦੋਂ ਕਿ ਆਇਲ ਐਂਡ ਗੈਸ, ਐਨਰਜੀ, ਸਰਕਾਰੀ ਬੈਂਕ ਅਤੇ ਆਟੋ ਸੈਕਟਰ ਦੇ ਸ਼ੇਅਰਾਂ 'ਚ ਬਿਕਵਾਲੀ ਦੇਖਣ ਨੂੰ ਮਿਲੀ। ਹਾਲਾਂਕਿ ਮਿਡਕੈਪ ਅਤੇ ਸਮਾਲਕੈਪ ਸ਼ੇਅਰਾਂ 'ਚ ਖਰੀਦਦਾਰੀ ਦੇਖਣ ਨੂੰ ਮਿਲੀ ਹੈ। ਨਿਫਟੀ ਦੇ 50 ਸ਼ੇਅਰਾਂ 'ਚੋਂ 38 ਵਾਧੇ ਦੇ ਨਾਲ ਬੰਦ ਹੋਏ ਜਦਕਿ 12 ਘਾਟੇ ਨਾਲ ਬੰਦ ਹੋਏ। ਜਦੋਂ ਕਿ ਸੈਂਸੈਕਸ ਦੇ 30 ਸ਼ੇਅਰਾਂ ਵਿੱਚੋਂ 23 ਸਟਾਕ ਵਾਧੇ ਦੇ ਨਾਲ ਬੰਦ ਹੋਏ ਅਤੇ 7 ਸਟਾਕ ਗਿਰਾਵਟ ਨਾਲ ਬੰਦ ਹੋਏ।

ਟਾਪ ਹੈਡਲਾਈਨ

ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget