ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Stock Market Closing: ਹਫਤੇ ਦੇ ਆਖਰੀ ਕਾਰੋਬਾਰੀ ਦਿਨ ਭਾਰਤੀ ਸ਼ੇਅਰ ਬਾਜ਼ਾਰ ਗਿਰਾਵਟ ਨਾਲ ਹੋਇਆ ਬੰਦ

Share Market Update: ਸੈਂਸੈਕਸ 87 ਅੰਕਾਂ ਦੀ ਗਿਰਾਵਟ ਨਾਲ 61,663 'ਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 36 ਅੰਕਾਂ ਦੀ ਗਿਰਾਵਟ ਨਾਲ 18,307 'ਤੇ ਬੰਦ ਹੋਇਆ।

Stock Market Closing On 18th November 2022: ਹਫਤੇ ਦੇ ਆਖਰੀ ਕਾਰੋਬਾਰੀ ਦਿਨ ਵੀ ਭਾਰਤੀ ਸਟਾਕ ਗਿਰਾਵਟ ਨਾਲ ਬੰਦ ਹੋਇਆ ਹੈ। ਸਵੇਰੇ ਬਾਜ਼ਾਰ ਤੇਜ਼ੀ ਨਾਲ ਖੁੱਲ੍ਹਿਆ ਪਰ ਬਾਅਦ ਵਿੱਚ ਮੁਨਾਫਾ ਬੁਕਿੰਗ ਕਾਰਨ ਬਾਜ਼ਾਰ ਵਿੱਚ ਗਿਰਾਵਟ ਆਈ। ਹਾਲਾਂਕਿ ਬਾਜ਼ਾਰ ਨੇ ਹੇਠਲੇ ਪੱਧਰ ਤੋਂ ਮਾਮੂਲੀ ਰਿਕਵਰੀ ਦਿਖਾਈ ਹੈ, ਪਰ ਇਹ ਲਾਲ ਨਿਸ਼ਾਨ 'ਤੇ ਬੰਦ ਹੋਇਆ ਹੈ। ਅੱਜ ਦੇ ਕਾਰੋਬਾਰ ਦੇ ਅੰਤ 'ਤੇ ਮੁੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ 87 ਅੰਕ ਡਿੱਗ ਕੇ 61,663 'ਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 36 ਅੰਕ ਡਿੱਗ ਕੇ 18,307 'ਤੇ ਬੰਦ ਹੋਇਆ।

ਸੈਕਟਰਲ ਅੱਪਡੇਟ

PSU ਬੈਂਕ ਇੰਡੈਕਸ ਅਤੇ ਰੀਅਲ ਅਸਟੇਟ ਤੋਂ ਇਲਾਵਾ ਅੱਜ ਬਾਜ਼ਾਰ 'ਚ ਸਾਰੇ ਸੈਕਟਰ ਗਿਰਾਵਟ ਨਾਲ ਬੰਦ ਹੋਏ। ਬੈਂਕਿੰਗ, ਆਈ.ਟੀ., ਆਟੋ, ਫਾਰਮਾ, ਧਾਤੂ, ਐੱਫ.ਐੱਮ.ਸੀ.ਜੀ., ਧਾਤੂ, ਊਰਜਾ ਅਤੇ ਇੰਫਰਾ ਵਰਗੇ ਸੈਕਟਰ ਘਾਟੇ ਨਾਲ ਬੰਦ ਹੋਏ। ਮਿਡ ਕੈਪ ਅਤੇ ਸਮਾਲ ਕੈਪ ਸ਼ੇਅਰਾਂ 'ਚ ਵੀ ਗਿਰਾਵਟ ਦਰਜ ਕੀਤੀ ਗਈ। ਨਿਫਟੀ ਦੇ 50 ਸਟਾਕਾਂ 'ਚੋਂ 14 ਸਟਾਕ ਵਾਧੇ ਦੇ ਨਾਲ ਬੰਦ ਹੋਏ ਜਦਕਿ 36 ਸਟਾਕਾਂ 'ਚ ਗਿਰਾਵਟ ਦਰਜ ਕੀਤੀ ਗਈ। ਦੂਜੇ ਪਾਸੇ ਸੈਂਸੈਕਸ ਦੇ 30 ਸ਼ੇਅਰਾਂ 'ਚੋਂ 10 ਸ਼ੇਅਰ ਵਾਧੇ ਨਾਲ ਅਤੇ 20 ਸ਼ੇਅਰ ਗਿਰਾਵਟ ਨਾਲ ਬੰਦ ਹੋਏ।

ਵਧ ਰਹੇ ਸਟਾਕ

ਜੇਕਰ ਤੇਜ਼ੀ ਨਾਲ ਸ਼ੇਅਰਾਂ 'ਤੇ ਨਜ਼ਰ ਮਾਰੀਏ ਤਾਂ ਐਚਯੂਐਲ 0.99 ਫੀਸਦੀ, ਏਸ਼ੀਅਨ ਪੇਂਟਸ 0.86 ਫੀਸਦੀ, ਐਲਸੀਐਲ ਟੈਕ 0.77 ਫੀਸਦੀ, ਐਸਬੀਆਈ 0.58 ਫੀਸਦੀ, ਕੋਟਕ ਮਹਿੰਦਰਾ ਬੈਂਕ 0.44 ਫੀਸਦੀ, ਇਨਫੋਸਿਸ 0.38 ਫੀਸਦੀ, ਐਚਡੀਐਫਸੀ 0.30 ਬੈਂਕ 80 ਫੀਸਦੀ, ਏ ਫੀਸਦੀ, ਟੈੱਕ ਮਹਿੰਦਰਾ 0.23 ਫੀਸਦੀ, ਆਈ.ਸੀ.ਆਈ.ਸੀ.ਆਈ. ਬੈਂਕ 0.13 ਫੀਸਦੀ ਦੇ ਵਾਧੇ ਨਾਲ ਬੰਦ ਹੋਏ।

ਡਿੱਗ ਰਹੇ ਸਟਾਕ

ਜੇ ਗਿਰਾਵਟ ਵਾਲੇ ਸ਼ੇਅਰਾਂ 'ਤੇ ਨਜ਼ਰ ਮਾਰੀਏ ਤਾਂ ਮਹਿੰਦਰਾ ਐਂਡ ਮਹਿੰਦਰਾ 2.46 ਫੀਸਦੀ, ਮਾਰੂਤੀ ਸੁਜ਼ੂਕੀ 1.57 ਫੀਸਦੀ, ਬਜਾਜ ਫਾਈਨਾਂਸ 1.53 ਫੀਸਦੀ, ਐਨਟੀਪੀਸੀ 1.52 ਫੀਸਦੀ, ਇੰਡਸਇੰਡ ਬੈਂਕ 1.52 ਫੀਸਦੀ, ਭਾਰਤੀ ਏਅਰਟੈੱਲ 1.07 ਫੀਸਦੀ, ਆਈ.ਟੀ.ਸੀ. ਵਿਪਰੋ 0.68 ਫੀਸਦੀ ਦੀ ਗਿਰਾਵਟ ਨਾਲ ਬੰਦ ਹੋਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ

ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)

Embed widget