ਪੜਚੋਲ ਕਰੋ

Stock Market Closing: ਬਾਜ਼ਾਰ ਦਾ ਚੌਥੇ ਦਿਨ ਵੀ ਮੂਡ ਹੋਇਆ ਖਰਾਬ, ਟ੍ਰੇਡਿੰਗ ਸੈਸ਼ਨ 'ਚ ਗਿਰਾਵਟ ਦੇ ਨਾਲ ਬੰਦ ਹੋਇਆ ਸ਼ੇਅਰ ਬਾਜ਼ਾਰ

Share Market Update: ਅੱਜ ਦੇ ਸੈਸ਼ਨ 'ਚ ਨਿਫਟੀ ਬੈਂਕ ਅਤੇ ਨਿਫਟੀ ਪੀਐੱਸਯੂ ਬੈਂਕ ਇੰਡੈਕਸ ਨੇ ਬਾਜ਼ਾਰ ਨੂੰ ਸਹਾਰਾ ਦਿੱਤਾ ਹੈ, ਨਹੀਂ ਤਾਂ ਬਾਜ਼ਾਰ 'ਚ ਗਿਰਾਵਟ ਹੋਰ ਵੱਧ ਜਾਂਦੀ।

Stock Market Closing On 23rd February 2023: ਭਾਰਤੀ ਸ਼ੇਅਰ ਬਾਜ਼ਾਰ 'ਚ ਗਿਰਾਵਟ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅਡਾਨੀ ਗਰੁੱਪ ਦੀ ਹਿੰਡਨਬਰਗ ਰਿਸਰਚ ਰਿਪੋਰਟ ਆਉਣ ਤੋਂ ਬਾਅਦ ਬਾਜ਼ਾਰ ਦੇ ਵਿਗੜਦੇ ਮੂਡ ਕਾਰਨ ਬਾਜ਼ਾਰ 'ਚ ਲਗਾਤਾਰ ਮੁਨਾਫਾਵਸੂਲੀ ਦੇਖਣ ਨੂੰ ਮਿਲ ਰਹੀ ਹੈ, ਜਿਸ 'ਚ ਇਸ ਹਫਤੇ ਦੇ ਚੌਥੇ ਸੈਸ਼ਨ 'ਚ ਬਾਜ਼ਾਰ ਗਿਰਾਵਟ ਦੇ ਨਾਲ ਬੰਦ ਹੋਇਆ ਹੈ।

ਅੱਜ ਦੇ ਕਾਰੋਬਾਰ ਦੇ ਅੰਤ 'ਚ ਬੀ.ਐੱਸ.ਈ. ਦਾ ਸੈਂਸੈਕਸ 139 ਅੰਕ ਡਿੱਗ ਕੇ 59,606 'ਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 43 ਅੰਕਾਂ ਦੀ ਗਿਰਾਵਟ ਨਾਲ 17,511 'ਤੇ ਬੰਦ ਹੋਇਆ।

ਸੈਕਟਰ ਅੱਪਡੇਟ

ਅੱਜ ਦੇ ਕਾਰੋਬਾਰੀ ਸੈਸ਼ਨ 'ਚ ਬੈਂਕਿੰਗ, ਐੱਫ.ਐੱਮ.ਸੀ.ਜੀ., ਮੈਟਲਸ ਵਰਗੇ ਖੇਤਰਾਂ ਦੇ ਸ਼ੇਅਰਾਂ 'ਚ ਤੇਜ਼ੀ ਦੇਖਣ ਨੂੰ ਮਿਲੀ। ਜਦੋਂ ਕਿ ਆਟੋ, ਆਈਟੀ, ਫਾਰਮਾ, ਰੀਅਲ ਅਸਟੇਟ, ਮੀਡੀਆ, ਐਨਰਜੀ, ਇੰਫਰਾ, ਕੰਜ਼ਿਊਮਰ ਡਿਊਰੇਬਲ, ਆਇਲ ਅਤੇ ਗੈਸ ਸੈਕਟਰ ਦੇ ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮਿਡ-ਕੈਪ ਅਤੇ ਸਮਾਲ-ਕੈਪ ਸ਼ੇਅਰਾਂ 'ਚ ਮੁਨਾਫਾਵਸੂਲੀ ਕਾਰਨ ਨਿਫਟੀ ਦੇ ਦੋਵੇਂ ਸੂਚਕਾਂਕ ਘਾਟੇ ਨਾਲ ਬੰਦ ਹੋਏ। ਨਿਫਟੀ ਦੇ 50 ਸਟਾਕਾਂ 'ਚੋਂ 21 ਸਟਾਕ ਵਾਧੇ ਦੇ ਨਾਲ ਬੰਦ ਹੋਏ ਜਦਕਿ 29 ਸਟਾਕ ਘਾਟੇ ਨਾਲ ਬੰਦ ਹੋਏ। ਇਸ ਤਰ੍ਹਾਂ ਸੈਂਸੈਕਸ ਦੇ 30 ਸ਼ੇਅਰਾਂ ਵਿੱਚੋਂ 13 ਸ਼ੇਅਰ ਹਰੇ ਨਿਸ਼ਾਨ ਵਿੱਚ ਅਤੇ 17 ਲਾਲ ਨਿਸ਼ਾਨ ਵਿੱਚ ਬੰਦ ਹੋਏ।

Stock Market Closing: ਬਾਜ਼ਾਰ ਦਾ ਚੌਥੇ ਦਿਨ ਵੀ ਮੂਡ ਹੋਇਆ ਖਰਾਬ, ਟ੍ਰੇਡਿੰਗ ਸੈਸ਼ਨ 'ਚ ਗਿਰਾਵਟ ਦੇ ਨਾਲ ਬੰਦ ਹੋਇਆ ਸ਼ੇਅਰ ਬਾਜ਼ਾਰ

ਇਹ ਵੀ ਪੜ੍ਹੋ: ਗ੍ਰੀਨ ਐਨਰਜੀ ਸ੍ਰੋਤ ਨਿੱਜੀ ਕੰਪਨੀਆਂ ਲਈ 'ਸੋਨੇ ਦੀ ਖਾਨ' ਤੋਂ ਘੱਟ ਨਹੀਂ: PM ਮੋਦੀ

ਚੜ੍ਹਾਅ-ਉਤਰਾਅ ਵਾਲੇ ਸ਼ੇਅਰ

ਅੱਜ ਦੇ ਸੈਸ਼ਨ 'ਚ ਟਾਟਾ ਸਟੀਲ 'ਚ 0.67 ਫੀਸਦੀ, ਸਨ ਫਾਰਮਾ 'ਚ 0.52 ਫੀਸਦੀ, ਮਾਰੂਤੀ ਸੁਜ਼ੂਕੀ 'ਚ 0.42 ਫੀਸਦੀ, ਟੀ.ਸੀ.ਐੱਸ. 'ਚ 0.40 ਫੀਸਦੀ, ਐੱਚ.ਸੀ.ਐੱਲ.ਟੈੱਕ 'ਚ 0.38 ਫੀਸਦੀ, ਕੋਟਕ ਮਹਿੰਦਰਾ 'ਚ 0.38 ਫੀਸਦੀ, ਟੈੱਕ ਮਹਿੰਦਰਾ 'ਚ 0.24 ਫੀਸਦੀ, ਆਈ.ਸੀ.ਆਈ.ਸੀ.ਆਈ. ਬੈਂਕ 'ਚ 0.21 ਫੀਸਦੀ, ਬਜਾਜ 'ਚ ਫਾਈਨਾਂਸ 'ਚ 0.21 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। . ਜਦਕਿ ਏਸ਼ੀਅਨ ਪੇਂਟਸ 3.20 ਫੀਸਦੀ, ਲਾਰਸਨ 1.40 ਫੀਸਦੀ, ਟਾਈਟਨ 1.34 ਫੀਸਦੀ, ਇੰਡ, ਇੰਡ ਬੈਂਕ 1.30 ਫੀਸਦੀ, ਬਜਾਜ ਫਿਨਸਰਵ 1.01 ਫੀਸਦੀ, ਭਾਰਤੀ ਏਅਰਟੈੱਲ 0.98 ਫੀਸਦੀ ਦੀ ਗਿਰਾਵਟ ਨਾਲ ਬੰਦ ਹੋਏ।

Stock Market Closing: ਬਾਜ਼ਾਰ ਦਾ ਚੌਥੇ ਦਿਨ ਵੀ ਮੂਡ ਹੋਇਆ ਖਰਾਬ, ਟ੍ਰੇਡਿੰਗ ਸੈਸ਼ਨ 'ਚ ਗਿਰਾਵਟ ਦੇ ਨਾਲ ਬੰਦ ਹੋਇਆ ਸ਼ੇਅਰ ਬਾਜ਼ਾਰ

ਨਿਵੇਸ਼ਕਾਂ ਨੂੰ ਹੋਇਆ ਨੁਕਸਾਨ

ਅੱਜ ਦੇ ਕਾਰੋਬਾਰੀ ਸੈਸ਼ਨ 'ਚ ਨਿਵੇਸ਼ਕਾਂ ਨੂੰ ਵੀ ਨੁਕਸਾਨ ਹੋਇਆ ਹੈ। BSE 'ਤੇ ਸੂਚੀਬੱਧ ਕੰਪਨੀਆਂ ਦਾ ਮਾਰਕੀਟ ਕੈਪ ਬੁੱਧਵਾਰ ਨੂੰ 261.34 ਲੱਖ ਕਰੋੜ ਰੁਪਏ ਦੇ ਮੁਕਾਬਲੇ ਘਟ ਕੇ 260.88 ਲੱਖ ਕਰੋੜ ਰੁਪਏ ਰਹਿ ਗਿਆ। ਯਾਨੀ ਅੱਜ ਦੇ ਸੈਸ਼ਨ ਵਿੱਚ ਨਿਵੇਸ਼ਕਾਂ ਨੂੰ ਕੁੱਲ 46,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ: FD Rates: ਇਹ ਪ੍ਰਾਈਵੇਟ ਬੈਂਕ 8% ਤੱਕ ਵਿਆਜ ਦੇ ਰਿਹਾ ਹੈ, ਪਰ ਫਿਰ ਵੀ FD ਘਾਟੇ ਦਾ ਹੈ ਸੌਦਾ

ਟਾਪ ਹੈਡਲਾਈਨ

LPG News : ਕੀ ਗੈਸ ਸਿਲੰਡਰ 18 ਰੁਪਏ ਮਹਿੰਗਾ ਹੋਵੇਗਾ?  LPG-CNG 'ਤੇ ਨਵਾਂ ਚਾਰਜ ਲਗਾਉਣ ਦੀ ਤਿਆਰੀ 'ਚ ਸਰਕਾਰ
LPG News : ਕੀ ਗੈਸ ਸਿਲੰਡਰ 18 ਰੁਪਏ ਮਹਿੰਗਾ ਹੋਵੇਗਾ?  LPG-CNG 'ਤੇ ਨਵਾਂ ਚਾਰਜ ਲਗਾਉਣ ਦੀ ਤਿਆਰੀ 'ਚ ਸਰਕਾਰ
FD vs Gold Investment Planning : ਐਮਰਜੈਂਸੀ ਫੰਡ ਬਣਾਉਣ ਦਾ ਸਹੀ ਤਰੀਕਾ ਕੀ ਹੈ? FD 'ਚ ਪੈਸਾ ਲਗਾਏ ਜਾਂ ਸੋਨੇ 'ਚ ?
FD vs Gold Investment Planning : ਐਮਰਜੈਂਸੀ ਫੰਡ ਬਣਾਉਣ ਦਾ ਸਹੀ ਤਰੀਕਾ ਕੀ ਹੈ? FD 'ਚ ਪੈਸਾ ਲਗਾਏ ਜਾਂ ਸੋਨੇ 'ਚ ?
UPI Payment Charges : 2,000 ਰੁਪਏ ਤੋਂ ਵੱਧ ਦੇ UPI ਭੁਗਤਾਨ 'ਤੇ ਲੱਗ ਸਕਦਾ ਹੈ ਚਾਰਜ, ਜਾਣੋ ਕਿੰਨਾ ਵਾਧੂ ਪੈਸਾ ਕੱਟ ਸਕਦਾ ਹੈ 
UPI Payment Charges : 2,000 ਰੁਪਏ ਤੋਂ ਵੱਧ ਦੇ UPI ਭੁਗਤਾਨ 'ਤੇ ਲੱਗ ਸਕਦਾ ਹੈ ਚਾਰਜ, ਜਾਣੋ ਕਿੰਨਾ ਵਾਧੂ ਪੈਸਾ ਕੱਟ ਸਕਦਾ ਹੈ 
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget