ਪੜਚੋਲ ਕਰੋ

Share Market Opening: ਭਾਰਤੀ ਬਾਜ਼ਾਰ 'ਚ ਉਥਲ-ਪੁਥਲ, ਜ਼ਬਰਦਸਤ ਗਿਰਾਵਟ ਨਾਲ ਖੁੱਲ੍ਹਿਆ ਸ਼ੇਅਰ ਬਾਜ਼ਾਰ

ਮੁੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ 1000 ਅੰਕ ਡਿੱਗ ਕੇ 57,310 'ਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 290 ਅੰਕ ਡਿੱਗ ਕੇ 17,183 'ਤੇ ਆ ਗਿਆ।

Stock Market Opening On 18th April: ਚਾਰ ਦਿਨਾਂ ਦੀ ਲੰਬੀ ਛੁੱਟੀ ਤੋਂ ਬਾਅਦ ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਭਾਰਤੀ ਸ਼ੇਅਰ ਬਾਜ਼ਾਰ ਵੱਡੀ ਗਿਰਾਵਟ ਨਾਲ ਸ਼ੁਰੂ ਹੋਇਆ। ਮੁੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ 1000 ਅੰਕ ਡਿੱਗ ਕੇ 57,310 'ਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 290 ਅੰਕ ਡਿੱਗ ਕੇ 17,183 'ਤੇ ਆ ਗਿਆ। ਬੈਂਕ ਨਿਫਟੀ ਵੀ 1.73 ਫੀਸਦੀ ਦੀ ਗਿਰਾਵਟ ਨਾਲ 36,813 'ਤੇ ਕਾਰੋਬਾਰ ਕਰ ਰਿਹਾ ਹੈ।

ਜਾਣੋ ਕਿਵੇਂ ਰਿਹਾ ਨਿਫਟੀ

ਅੱਜ ਦੇ ਕਾਰੋਬਾਰ ਵਿੱਚ ਨਿਫਟੀ ਦੇ 50 ਚੋਂ 7 ਸਟਾਕ ਹਰੇ ਨਿਸ਼ਾਨ ਦੇ ਨਾਲ ਵਪਾਰ ਕਰ ਰਹੇ ਹਨ ਤੇ 43 ਸਟਾਕ ਗਿਰਾਵਟ ਦੇ ਲਾਲ ਨਿਸ਼ਾਨ ਵਿੱਚ ਕਾਰੋਬਾਰ ਕਰ ਰਹੇ ਹਨ। ਜਦਕਿ ਸੈਂਸੈਕਸ ਦੇ 30 ਸ਼ੇਅਰਾਂ 'ਚੋਂ ਸਿਰਫ 4 ਸ਼ੇਅਰ ਹਰੇ ਨਿਸ਼ਾਨ 'ਤੇ ਤੇ 26 ਸ਼ੇਅਰ ਲਾਲ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਹਨ।

ਸੈਕਟੋਰੀਅਲ ਇੰਡੈਕਸ

ਅੱਜ ਜੇਕਰ ਅਸੀਂ ਸੈਕਟਰ-ਵਾਰ ਬਾਜ਼ਾਰ 'ਚ ਬੂਮਿੰਗ ਸੈਕਟਰਾਂ 'ਤੇ ਨਜ਼ਰ ਮਾਰੀਏ ਤਾਂ FMCG, ਧਾਤੂ ਨੂੰ ਛੱਡ ਕੇ ਬਾਕੀ ਸਾਰੇ ਸੈਕਟਰ ਲਾਲ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਹਨ। ਸਮਾਲ ਕੈਪ ਤੇ ਮਿਡਕੈਪ ਸ਼ੇਅਰਾਂ 'ਚ ਵੀ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਬੈਂਕਿੰਗ, ਆਟੋ, ਆਈਟੀ, ਫਾਰਮਾ ਵਰਗੇ ਸੈਕਟਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਚੜ੍ਹਣ ਵਾਲੇ ਸਟਾਕ

ਜੇਕਰ ਅੱਜ ਦੇ ਕਾਰੋਬਾਰ 'ਚ ਚੜ੍ਹ ਰਹੇ ਸ਼ੇਅਰਾਂ 'ਤੇ ਨਜ਼ਰ ਮਾਰੀਏ ਤਾਂ NTPC 1.59 ਫੀਸਦੀ, ਟਾਟਾ ਸਟੀਲ 0.87 ਫੀਸਦੀ, M&M 0.49 ਫੀਸਦੀ, ਪਾਵਰ ਗਰਿੱਡ 0.17 ਫੀਸਦੀ, HUL 0.12 ਫੀਸਦੀ, Nestle 0.05 ਫੀਸਦੀ, ITC ਸ਼ੇਅਰ 0.04 ਫੀਸਦੀ ਦੇ ਉਛਾਲ ਨਾਲ ਕਾਰੋਬਾਰ ਕਰ ਰਹੇ ਹਨ।

ਅੱਜ ਦੇ ਟੌਪ ਲੂਜ਼ਰਸ

ਇੰਫੋਸਿਸ 5.87 ਫੀਸਦੀ, ਟੈੱਕ ਮਹਿੰਦਰਾ 3.92 ਫੀਸਦੀ, ਕੋਟਕ ਮਹਿੰਦਰਾ 2.88 ਫੀਸਦੀ, ਐਚਡੀਐਫਸੀ 2.66 ਫੀਸਦੀ, ਐਚਡੀਐਫਸੀ ਬੈਂਕ 2.38 ਫੀਸਦੀ, ਵਿਪਰੋ 2.17 ਫੀਸਦੀ, ਆਈਸੀਆਈਸੀਆਈ ਬੈਂਕ 1.23 ਫੀਸਦੀ, ਐਕਸਿਸ ਬੈਂਕ 01.67 ਫੀਸਦੀ ਦੀ ਗਿਰਾਵਟ ਨਾਲ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ: COVID-19 4th Wave: ਜੂਨ 'ਚ ਆਵੇਗੀ ਕੋਰੋਨਾ ਦੀ ਚੌਥੀ ਲਹਿਰ! ਨਵੇਂ ਵੇਰੀਐਂਟ XE ਨੇ ਵਧਾਇਆ ਡਰ

ਟਾਪ ਹੈਡਲਾਈਨ

 Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget