ਪੜਚੋਲ ਕਰੋ

Stock Market Opening : ਮਾਮੂਲੀ ਵਾਧੇ ਨਾਲ ਖੁੱਲ੍ਹਣ ਤੋਂ ਬਾਅਦ ਭਾਰਤੀ ਸ਼ੇਅਰ ਬਾਜ਼ਾਰ ਲਗਾਤਾਰ ਅਸਥਿਰ, FMCG, Metals Stocks 'ਚ ਤੇਜ਼ੀ

Share Market Update: ਭਾਰਤੀ ਸ਼ੇਅਰ ਬਾਜ਼ਾਰ 'ਚ ਉਤਰਾਅ-ਚੜ੍ਹਾਅ ਹੈ। ਇੱਕ ਬੂਮ ਨਾਲ ਖੁੱਲਣ ਤੋਂ ਬਾਅਦ ਲਾਲ ਨਿਸ਼ਾਨ ਵਿੱਚ ਆਇਆ।

Stock Market Opening On 6th Januray 2023: ਲਗਾਤਾਰ ਦੋ ਦਿਨ ਬੰਦ ਹੋਣ ਤੋਂ ਬਾਅਦ ਹਫਤੇ ਦੇ ਆਖਰੀ ਕਾਰੋਬਾਰੀ ਦਿਨ ਭਾਰਤੀ ਸ਼ੇਅਰ ਬਾਜ਼ਾਰ ਮਾਮੂਲੀ ਵਾਧੇ ਨਾਲ ਖੁੱਲ੍ਹਿਆ। ਬੀਐਸਈ ਸੈਂਸੈਕਸ 35 ਅੰਕ ਵਧ ਕੇ 60,388 'ਤੇ ਅਤੇ ਐਨਐਸਈ ਨਿਫਟੀ ਨੇ 16 ਅੰਕਾਂ ਦੇ ਵਾਧੇ ਨਾਲ 18008 ਅੰਕਾਂ 'ਤੇ ਕਾਰੋਬਾਰ ਕਰਨਾ ਸ਼ੁਰੂ ਕੀਤਾ। ਪਰ ਬਜ਼ਾਰ ਤੇਜ਼ੀ ਨਾਲ ਖੁੱਲ੍ਹਣ ਤੋਂ ਬਾਅਦ ਲਾਲ ਨਿਸ਼ਾਨ 'ਤੇ ਕਾਰੋਬਾਰ ਕਰਨਾ ਸ਼ੁਰੂ ਕਰ ਦਿੱਤਾ। ਬੈਂਕ ਨਿਫਟੀ 'ਚ ਗਿਰਾਵਟ ਕਾਰਨ ਬਾਜ਼ਾਰ 'ਚ ਗਿਰਾਵਟ ਆਈ। ਪਰ ਹੁਣ ਸੈਂਸੈਕਸ 152 ਅੰਕ ਅਤੇ ਨਿਫਟੀ 40 ਅੰਕਾਂ ਦੇ ਵਾਧੇ ਨਾਲ ਕਾਰੋਬਾਰ ਕਰ ਰਿਹਾ ਹੈ।

ਸੈਕਟਰਲ ਅਪਡੇਟ

ਬਾਜ਼ਾਰ 'ਚ ਐੱਫ.ਐੱਮ.ਸੀ.ਜੀ., ਧਾਤੂ, ਊਰਜਾ ਅਤੇ ਫਾਰਮਾ ਸਟਾਕ ਨੂੰ ਛੱਡ ਕੇ ਬਾਕੀ ਸਾਰੇ ਸੈਕਟਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਬੈਂਕਿੰਗ, ਆਟੋ, ਆਈਟੀ, ਸੈਕਟਰ ਦੇ ਸ਼ੇਅਰ ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ। ਸੈਂਸੈਕਸ ਦੇ 30 ਸਟਾਕਾਂ 'ਚੋਂ 15 ਸਟਾਕ ਵਾਧੇ ਨਾਲ ਅਤੇ 15 ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ। ਨਿਫਟੀ ਦੇ 50 ਸਟਾਕਾਂ ਵਿੱਚੋਂ 28 ਸਟਾਕ ਵਾਧੇ ਦੇ ਨਾਲ ਅਤੇ 22 ਗਿਰਾਵਟ ਦੇ ਨਾਲ ਕਾਰੋਬਾਰ ਕਰ ਰਹੇ ਹਨ। ਮਿਡਕੈਪ ਅਤੇ ਸਮਾਲਕੈਪ ਸ਼ੇਅਰਾਂ 'ਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

World Breaking News Live: TTP 'ਤੇ ਹਮਲਾ ਕਰ ਸਕਦੀ ਹੈ PAK ਫੌਜ, ਚੀਨ 'ਚ ਕੋਰੋਨਾ ਕਾਰਨ ਕਈ ਮਸ਼ਹੂਰ ਹਸਤੀਆਂ ਦੀ ਮੌਤ, ਪੜ੍ਹੋ ਹਰ ਵੱਡੀ ਖਬਰ


ਤੇਜ਼ੀ ਦੇ ਸਟਾਕ

ਅੱਜ ਦੇ ਕਾਰੋਬਾਰੀ ਸੈਸ਼ਨ 'ਚ ITC 1.05%, ਰਿਲਾਇੰਸ 1.03%, ਨੇਸਲੇ 0.71%, HUL 0.64%, ਲਾਰਸਨ 0.61%, ਸਨ ਫਾਰਮਾ 0.60%, ਪਾਵਰ ਗਰਿੱਡ 0.50%, ਟਾਟਾ ਸਟੀਲ 0.43%, ਟਾਈਟਨ 0.37%, HD82% ਕਾਰੋਬਾਰ ਕਰ ਰਹੇ ਹਨ। 

ਡਿੱਗਦਾ ਸਟਾਕ

ਜੇ ਗਿਰਾਵਟ ਵਾਲੇ ਸਟਾਕਾਂ 'ਤੇ ਨਜ਼ਰ ਮਾਰੀਏ ਤਾਂ ਟੀਸੀਐਸ 0.92 ਫੀਸਦੀ, ਆਈ.ਸੀ.ਆਈ.ਸੀ.ਆਈ. ਬੈਂਕ 0.81 ਫੀਸਦੀ, ਬਜਾਜ ਫਿਨਸਰਵ 0.76 ਫੀਸਦੀ, ਐਕਸਿਸ ਬੈਂਕ 0.54 ਫੀਸਦੀ, ਇੰਡਸਇੰਡ ਬੈਂਕ 0.48 ਫੀਸਦੀ, ਟੈਕ ਮਹਿੰਦਰਾ 0.45 ਫੀਸਦੀ, ਬਜਾਜ ਫਾਈਨਾਂਸ 0.32 ਫੀਸਦੀ, ਇਨਫੋਸ 20 ਫੀਸਦੀ, ਕੋ. ਮਹਿੰਦਰਾ 0.20 ਫੀਸਦੀ, ਮਹਿੰਦਰਾ ਐਂਡ ਮਹਿੰਦਰਾ 0.10 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
Embed widget