Stock Market Closing: ਭਾਰੀ ਉਤਾਰ-ਚੜ੍ਹਾਅ ਤੋਂ ਬਾਅਦ ਭਾਰਤੀ ਸ਼ੇਅਰ ਬਾਜ਼ਾਰ ਲਗਾਤਾਰ ਪੰਜਵੇਂ ਦਿਨ ਤੇਜ਼ੀ ਨਾਲ ਹੋਇਆ ਬੰਦ
Stock Market Closing: ਸੈਂਸੈਕਸ 96 ਅੰਕਾਂ ਦੇ ਵਾਧੇ ਨਾਲ 59202 ਅੰਕਾਂ 'ਤੇ ਬੰਦ ਹੋਇਆ, ਜਦਕਿ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 52 ਅੰਕਾਂ ਦੀ ਉਛਾਲ ਨਾਲ 17,564 ਅੰਕਾਂ 'ਤੇ ਬੰਦ ਹੋਇਆ।
Stock Market Closing On 20th October 2022: ਭਾਰਤੀ ਸ਼ੇਅਰ ਬਾਜ਼ਾਰ ਲਗਾਤਾਰ ਪੰਜਵੇਂ ਕਾਰੋਬਾਰੀ ਸੈਸ਼ਨ 'ਚ ਤੇਜ਼ੀ ਨਾਲ ਬੰਦ ਹੋਇਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਬਾਜ਼ਾਰ 'ਚ ਕਾਫੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ। ਸਵੇਰੇ ਬਾਜ਼ਾਰ ਗਿਰਾਵਟ ਨਾਲ ਖੁੱਲ੍ਹਿਆ ਅਤੇ ਦਿਨ ਭਰ ਕਾਰੋਬਾਰ ਦੌਰਾਨ ਹੰਗਾਮਾ ਹੁੰਦਾ ਰਿਹਾ ਪਰ ਫਾਰਮਾ, ਆਈਟੀ, ਐਨਰਜੀ ਸਟਾਕ 'ਚ ਖਰੀਦਦਾਰੀ ਕਾਰਨ ਬਾਜ਼ਾਰ ਹਰੇ ਨਿਸ਼ਾਨ 'ਤੇ ਪਰਤਿਆ ਅਤੇ ਅੱਜ ਦੇ ਕਾਰੋਬਾਰ ਦੇ ਅੰਤ 'ਤੇ ਮੁੰਬਈ ਸਟਾਕ ਐਕਸਚੇਂਜ ਦਾ ਸੈਂਸੈਕਸ 96 ਅੰਕਾਂ ਦੇ ਵਾਧੇ ਨਾਲ 59202 ਅੰਕਾਂ 'ਤੇ ਬੰਦ ਹੋਇਆ, ਜਦੋਂ ਕਿ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 52 ਅੰਕਾਂ ਦੇ ਉਛਾਲ ਨਾਲ 17,564 ਅੰਕਾਂ 'ਤੇ ਬੰਦ ਹੋਇਆ।
Rupee VS Dollar: ਰੁਪਏ 'ਚ ਰਿਕਾਰਡ ਗਿਰਾਵਟ ਡਾਲਰ ਦੇ ਮੁਕਾਬਲੇ ਰੁਪਿਆ 83 ਤੋਂ ਹੇਠਾਂ ਖਿਸਕਿਆ, ਜਾਣੋ Details
ਭਾਰਤੀ ਸ਼ੇਅਰ ਬਾਜ਼ਾਰ ਲਗਾਤਾਰ ਪੰਜਵੇਂ ਕਾਰੋਬਾਰੀ ਸੈਸ਼ਨ 'ਚ ਤੇਜ਼ੀ ਨਾਲ ਬੰਦ ਹੋਇਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਬਾਜ਼ਾਰ 'ਚ ਕਾਫੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ। ਸਵੇਰੇ ਬਾਜ਼ਾਰ ਗਿਰਾਵਟ ਨਾਲ ਖੁੱਲ੍ਹਿਆ। ਅਤੇ ਦਿਨ ਭਰ ਕਾਰੋਬਾਰ ਦੌਰਾਨ ਹੰਗਾਮਾ ਹੁੰਦਾ ਰਿਹਾ ਪਰ ਫਾਰਮਾ, ਆਈਟੀ, ਐਨਰਜੀ ਸਟਾਕ 'ਚ ਖਰੀਦਦਾਰੀ ਕਾਰਨ ਬਾਜ਼ਾਰ ਹਰੇ ਨਿਸ਼ਾਨ 'ਤੇ ਪਰਤਿਆ। ਅਤੇ ਅੱਜ ਦੇ ਕਾਰੋਬਾਰ ਦੇ ਅੰਤ 'ਤੇ ਮੁੰਬਈ ਸਟਾਕ ਐਕਸਚੇਂਜ ਦਾ ਸੈਂਸੈਕਸ 96 ਅੰਕਾਂ ਦੇ ਵਾਧੇ ਨਾਲ 59202 ਅੰਕਾਂ 'ਤੇ ਬੰਦ ਹੋਇਆ, ਜਦੋਂ ਕਿ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 52 ਅੰਕਾਂ ਦੇ ਉਛਾਲ ਨਾਲ 17,564 ਅੰਕਾਂ 'ਤੇ ਬੰਦ ਹੋਇਆ।
Punjab Breaking News LIVE: ਸੀਐਮ ਭਗਵੰਤ ਮਾਨ ਦੀ ਕੋਠੀ ਨੂੰ ਕਿਸਾਨ ਪਾਉਣਗੇ ਘੇਰਾ, ਗੋਲ਼ੀ ਲੱਗਣ ਨਾਲ DSP ਗਗਨਦੀਪ ਭੁੱਲਰ ਦੀ ਮੌਤ, ਕੈਨੇਡਾ 'ਚ ਮਿਲੇਗੀ ਲੱਖਾਂ ਲੋਕਾਂ ਨੂੰ ਪੀਆਰ, ਜਹਾਜ਼ ਖਰੀਦਣ 'ਤੇ ਘਿਰੀ ਭਗਵੰਤ ਮਾਨ ਸਰਕਾਰ, ਹੁਣ ਹਰਿਆਣਾ ਕਮੇਟੀ ਕੋਲ ਜਾਏਗਾ ਗੁਰਦੁਆਰਿਆਂ ਦਾ ਪ੍ਰਬੰਧ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :