Stock Market Closing On 20th October 2022: ਭਾਰਤੀ ਸ਼ੇਅਰ ਬਾਜ਼ਾਰ ਲਗਾਤਾਰ ਪੰਜਵੇਂ ਕਾਰੋਬਾਰੀ ਸੈਸ਼ਨ 'ਚ ਤੇਜ਼ੀ ਨਾਲ ਬੰਦ ਹੋਇਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਬਾਜ਼ਾਰ 'ਚ ਕਾਫੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ। ਸਵੇਰੇ ਬਾਜ਼ਾਰ ਗਿਰਾਵਟ ਨਾਲ ਖੁੱਲ੍ਹਿਆ ਅਤੇ ਦਿਨ ਭਰ ਕਾਰੋਬਾਰ ਦੌਰਾਨ ਹੰਗਾਮਾ ਹੁੰਦਾ ਰਿਹਾ ਪਰ ਫਾਰਮਾ, ਆਈਟੀ, ਐਨਰਜੀ ਸਟਾਕ 'ਚ ਖਰੀਦਦਾਰੀ ਕਾਰਨ ਬਾਜ਼ਾਰ ਹਰੇ ਨਿਸ਼ਾਨ 'ਤੇ ਪਰਤਿਆ ਅਤੇ ਅੱਜ ਦੇ ਕਾਰੋਬਾਰ ਦੇ ਅੰਤ 'ਤੇ ਮੁੰਬਈ ਸਟਾਕ ਐਕਸਚੇਂਜ ਦਾ ਸੈਂਸੈਕਸ 96 ਅੰਕਾਂ ਦੇ ਵਾਧੇ ਨਾਲ 59202 ਅੰਕਾਂ 'ਤੇ ਬੰਦ ਹੋਇਆ, ਜਦੋਂ ਕਿ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 52 ਅੰਕਾਂ ਦੇ ਉਛਾਲ ਨਾਲ 17,564 ਅੰਕਾਂ 'ਤੇ ਬੰਦ ਹੋਇਆ।


Rupee VS Dollar: ਰੁਪਏ 'ਚ ਰਿਕਾਰਡ ਗਿਰਾਵਟ ਡਾਲਰ ਦੇ ਮੁਕਾਬਲੇ ਰੁਪਿਆ 83 ਤੋਂ ਹੇਠਾਂ ਖਿਸਕਿਆ, ਜਾਣੋ Details


ਭਾਰਤੀ ਸ਼ੇਅਰ ਬਾਜ਼ਾਰ ਲਗਾਤਾਰ ਪੰਜਵੇਂ ਕਾਰੋਬਾਰੀ ਸੈਸ਼ਨ 'ਚ ਤੇਜ਼ੀ ਨਾਲ ਬੰਦ ਹੋਇਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਬਾਜ਼ਾਰ 'ਚ ਕਾਫੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ। ਸਵੇਰੇ ਬਾਜ਼ਾਰ ਗਿਰਾਵਟ ਨਾਲ ਖੁੱਲ੍ਹਿਆ। ਅਤੇ ਦਿਨ ਭਰ ਕਾਰੋਬਾਰ ਦੌਰਾਨ ਹੰਗਾਮਾ ਹੁੰਦਾ ਰਿਹਾ ਪਰ ਫਾਰਮਾ, ਆਈਟੀ, ਐਨਰਜੀ ਸਟਾਕ 'ਚ ਖਰੀਦਦਾਰੀ ਕਾਰਨ ਬਾਜ਼ਾਰ ਹਰੇ ਨਿਸ਼ਾਨ 'ਤੇ ਪਰਤਿਆ। ਅਤੇ ਅੱਜ ਦੇ ਕਾਰੋਬਾਰ ਦੇ ਅੰਤ 'ਤੇ ਮੁੰਬਈ ਸਟਾਕ ਐਕਸਚੇਂਜ ਦਾ ਸੈਂਸੈਕਸ 96 ਅੰਕਾਂ ਦੇ ਵਾਧੇ ਨਾਲ 59202 ਅੰਕਾਂ 'ਤੇ ਬੰਦ ਹੋਇਆ, ਜਦੋਂ ਕਿ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 52 ਅੰਕਾਂ ਦੇ ਉਛਾਲ ਨਾਲ 17,564 ਅੰਕਾਂ 'ਤੇ ਬੰਦ ਹੋਇਆ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:


Punjab Breaking News LIVE: ਸੀਐਮ ਭਗਵੰਤ ਮਾਨ ਦੀ ਕੋਠੀ ਨੂੰ ਕਿਸਾਨ ਪਾਉਣਗੇ ਘੇਰਾ, ਗੋਲ਼ੀ ਲੱਗਣ ਨਾਲ DSP ਗਗਨਦੀਪ ਭੁੱਲਰ ਦੀ ਮੌਤ, ਕੈਨੇਡਾ 'ਚ ਮਿਲੇਗੀ ਲੱਖਾਂ ਲੋਕਾਂ ਨੂੰ ਪੀਆਰ, ਜਹਾਜ਼ ਖਰੀਦਣ 'ਤੇ ਘਿਰੀ ਭਗਵੰਤ ਮਾਨ ਸਰਕਾਰ, ਹੁਣ ਹਰਿਆਣਾ ਕਮੇਟੀ ਕੋਲ ਜਾਏਗਾ ਗੁਰਦੁਆਰਿਆਂ ਦਾ ਪ੍ਰਬੰਧ