ਪੜਚੋਲ ਕਰੋ

ਭਾਰਤ ਦੇ ਵਪਾਰੀਆਂ ਨੇ ਚੀਨ ਖਿਲਾਫ ਛੇੜੀ ਵਪਾਰਕ ਜੰਗ, 500 ਤੋਂ ਵੱਧ ਚੀਜ਼ਾਂ ਦੇ ਬਾਈਕਾਟ ਦਾ ਐਲਾਨ

ਸੀਆਈਏਟੀ ਨੇ ਕਿਹਾ ਕਿ ਇਸ ਦਾ ਉਦੇਸ਼ ਚੀਨੀ ਤਿਆਰ ਮਾਲ ਦੀ ਦਰਾਮਦ ਨੂੰ ਦਸੰਬਰ 2021 ਤਕ 13 ਅਰਬ ਡਾਲਰ ਜਾਂ ਤਕਰੀਬਨ 1 ਲੱਖ ਕਰੋੜ ਰੁਪਏ ਘੱਟ ਕਰਨਾ ਹੈ। ਸੋਮਵਾਰ ਨੂੰ ਲੱਦਾਖ ਦੀ ਗਲਵਾਨ ਘਾਟੀ ਨੇੜੇ ਭਾਰਤ-ਚੀਨ ਟਕਰਾਅ ਤੋਂ ਬਾਅਦ ਸੀਏਟੀ ਨੇ ਇਹ ਕਦਮ ਚੁੱਕਿਆ ਹੈ।

ਨਵੀਂ ਦਿੱਲੀ: ਪੂਰਬੀ ਲੱਦਾਖ ਵਿਚ ਅਸਲ ਕੰਟਰੋਲ ਰੇਖਾ ਦੇ ਨਾਲ ਚੀਨ ਦੀ ਸੈਨਿਕ ਹਮਲੇ ਦੀ ਨਿੰਦਾ ਕਰਦਿਆਂ ਕਨਫੈਡਰੇਸ਼ਨ ਆਫ ਆਲ ਇੰਡੀਆ ਟ੍ਰੇਡਰਜ਼ (ਸੀਆਈਏਟੀ) ਨੇ ਚੀਨੀ ਸਾਮਾਨ ਦਾ ਬਾਈਕਾਟ ਕਰਨ ਦੀ ਮੰਗ ਕੀਤੀ ਹੈ। ਸੀਏਟੀ ਨੇ ਤਕਰੀਬਨ 500 ਆਯਾਤ ਵਸਤਾਂ ਦੀ ਸੂਚੀ ਵੀ ਤਿਆਰ ਕੀਤੀ ਹੈ। ਕੈਟ ਵੱਲੋਂ ਤਿਆਰ ਕੀਤੀ ਇਸ ਸੂਚੀ ਵਿਚ ਰੋਜ਼ਾਨਾ ਦੀਆਂ ਚੀਜ਼ਾਂ ਜਿਵੇਂ ਕਿ ਖਿਡੌਣੇ, ਫਰਨੀਸ਼ਿੰਗ ਫੈਬਰਿਕ, ਬਿਲਡਰ ਹਾਰਡਵੇਅਰ, ਫੁਟਵੀਅਰ, ਗਾਰਮੈਂਚਸ, ਰਸੋਈ ਦਾ ਸਮਾਨ, ਹੈਂਡ ਬੈਗ, ਭੋਜਨ, ਘੜੀਆਂ, ਜੈਮ ਤੇ ਗਹਿਣਿਆਂ, ਕੱਪੜੇ, ਸਟੇਸ਼ਨਰੀ, ਕਾਗਜ਼, ਘਰੇਲੂ ਚੀਜ਼ਾਂ, ਫਰਨੀਚਰ, ਲਾਈਟਿੰਗ, ਸਿਹਤ ਉਤਪਾਦ, ਪੈਕਿੰਗ ਉਤਪਾਦ, ਆਟੋ ਪਾਰਟਸ, ਸ਼ਿੰਗਾਰ ਦਾ ਸਾਮਾਨ ਸ਼ਾਮਲ ਹੈ। ਕੈਟ ਦੇ ਰਾਸ਼ਟਰੀ ਪ੍ਰਧਾਨ ਬੀਸੀ ਭਰਤੀਆ ਤੇ ਰਾਸ਼ਟਰੀ ਜਨਰਲ ਸਕੱਤਰ ਪ੍ਰਵੀਨ ਖੰਡੇਲਵਾਲ ਨੇ ਇਸ ਮੁਹਿੰਮ ਬਾਰੇ ਕਿਹਾ, “ਚੀਨ ਤੋਂ ਭਾਰਤ ਦੀ ਦਰਾਮਦ ਤਕਰੀਬਨ 5.25 ਲੱਖ ਕਰੋੜ ਹੈ, ਯਾਨੀ ਸਾਲਾਨਾ ਦਾ 70 ਬਿਲੀਅਨ ਡਾਲਰ। ਸੀਏਆਈਟੀ ਨੇ ਸ਼ੁਰੂਆਤੀ ਪੜਾਅ ਵਿਚ 3,000 ਤੋਂ ਵੱਧ ਉਤਪਾਦਾਂ ਦੀ ਚੋਣ ਕੀਤੀ ਹੈ, ਜੋ ਭਾਰਤ ਵਿਚ ਵੀ ਬਣਦੀਆਂ ਹਨ, ਪਰ ਇਹ ਚੀਜ਼ਾਂ ਘੱਟ ਕੀਮਤ ਦੇ ਲਾਲਚ ਵਿਚ ਚੀਨ ਤੋਂ ਆਯਾਤ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਚੀਨੀ ਚੀਜ਼ਾਂ ਦੀ ਥਾਂ ਭਾਰਤ ਵਿੱਚ ਬਣੀਆਂ ਚੀਜ਼ਾਂ ਦੀ ਵਰਤੋਂ ਕਾਫ਼ੀ ਆਸਾਨੀ ਨਾਲ ਕੀਤੀ ਜਾ ਸਕਦੀ ਹੈ।' ਉਨ੍ਹਾਂ ਨੇ ਅੱਗੇ ਕਿਹਾ, 'ਜਿਹੜੀਆਂ ਚੀਜ਼ਾਂ ਤਕਨਾਲੋਜੀ ਦੀ ਮਹੱਤਤਾ ਰੱਖਦੀਆਂ ਹਨ, ਉਹ ਅਜੇ ਤੱਕ ਬਾਈਕਾਟ ਵਿਚ ਸ਼ਾਮਲ ਨਹੀਂ ਕੀਤੀ ਜਾਣਗੀਆਂ, ਜਦੋਂ ਤਕ ਇਸ ਕਿਸਮ ਦੀ ਟੈਕਨਾਲੌਜੀ ਦਾ ਵਿਕਲਪ ਭਾਰਤ ਵਿਚ ਵਿਕਸਤ ਨਹੀਂ ਹੁੰਦਾ ਜਾਂ ਭਾਰਤ ਦੇ ਇੱਕ ਮਿੱਤਰ ਦੇਸ਼ ਦੁਆਰਾ ਨਿਰਮਿਤ ਨਹੀਂ ਹੁੰਦੀ। ਉਧਰ ਉਸ ਕਿਸਮ ਦੀ ਤਕਨਾਲੋਜੀ ਦੀਆਂ ਚੀਜ਼ਾਂ ਦੀ ਵਰਤੋਂ ਕਰਨ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਹੈ।' ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget