ਪੜਚੋਲ ਕਰੋ

IndiGo Airlines: ਯਾਤਰੀਆਂ ਨੂੰ ਲੈ ਕੇ ਵਿਸ਼ਾਖਾਪਟਨਮ ਪਹੁੰਚੀ ਫਲਾਈਟ, 37 ਯਾਤਰੀਆਂ ਦਾ ਸਾਮਾਨ ਰਹਿ ਗਿਆ ਹੈਦਰਾਬਾਦ, ਇੰਡੀਗੋ ਨੇ ਕਿਹਾ- ਅਣਜਾਣੇ 'ਚ…

Bags Left Behind: ਵੀਰਵਾਰ ਨੂੰ ਇੱਕ ਫਲਾਈਟ 6E 409 ਨੇ ਹੈਦਰਾਬਾਦ ਏਅਰਪੋਰਟ ਤੋਂ ਵਿਸ਼ਾਖਾਪਟਨਮ ਲਈ ਉਡਾਣ ਭਰੀ। ਜਦੋਂ ਇਹ ਫਲਾਈਟ ਆਪਣੀ ਮੰਜ਼ਿਲ 'ਤੇ ਪਹੁੰਚੀ ਤਾਂ ਯਾਤਰੀਆਂ ਨੇ ਆਪਣੇ ਸਾਮਾਨ ਦੀ ਤਲਾਸ਼ ਸ਼ੁਰੂ ਕਰ ਦਿੱਤੀ।

IndiGo Airlines Left Luggage: ਫਲਾਈਟ ਦੌਰਾਨ ਕਈ ਵਾਰ ਅਜਿਹਾ ਹੁੰਦਾ ਹੈ ਕਿ ਇਕ ਯਾਤਰੀ ਦਾ ਸਮਾਨ ਜਹਾਜ਼ 'ਚ ਚੜਾਉਣਾ ਰਹਿ ਜਾਂਦਾ ਹੈ। ਇਸ ਨੂੰ ਮਨੁੱਖੀ ਗਲਤੀ ਕਿਹਾ ਜਾਂਦਾ ਹੈ, ਪਰ ਜੇ ਇੱਕ ਹੀ ਫਲਾਈਟ ਦੇ 37 ਲੋਕਾਂ ਨਾਲ ਅਜਿਹਾ ਹੋ ਜਾਵੇ ਤਾਂ ਇਸ ਨੂੰ ਕੀ ਕਿਹਾ ਜਾਵੇਗਾ? ਦਰਅਸਲ, ਵੀਰਵਾਰ (9 ਫਰਵਰੀ) ਨੂੰ ਹੈਦਰਾਬਾਦ ਤੋਂ ਵਿਸ਼ਾਖਾਪਟਨਮ ਪਹੁੰਚੀ ਇੰਡੀਗੋ ਏਅਰਲਾਈਨਜ਼ ਦੀ ਇੱਕ ਫਲਾਈਟ ਵਿੱਚ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਮੁਤਾਬਕ ਇੰਡੀਗੋ ਏਅਰਲਾਈਨਜ਼ ਨੇ ਇਸ ਮਾਮਲੇ 'ਚ ਇਕ ਬਿਆਨ ਜਾਰੀ ਕਰ ਕੇ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਅਫਸੋਸ ਹੈ। ਏਅਰਲਾਈਨਜ਼ ਉਨ੍ਹਾਂ ਨੂੰ ਸਾਰੇ ਯਾਤਰੀਆਂ ਦੇ ਸਮਾਨ ਦੀ ਸੁਰੱਖਿਅਤ ਡਿਲੀਵਰੀ ਯਕੀਨੀ ਬਣਾਉਣਗੀਆਂ। ਸਾਰੇ ਯਾਤਰੀਆਂ ਦੇ ਬੈਗ ਵਿਸ਼ਾਖਾਪਟਨਮ ਵਿੱਚ ਉਨ੍ਹਾਂ ਦੇ ਪਤੇ 'ਤੇ ਪਹੁੰਚਾਏ ਜਾਣਗੇ।

ਯਾਤਰੀ ਵਿਸ਼ਾਖਾਪਟਨਮ ਪਹੁੰਚ ਗਏ, ਪਰ ਬੈਗ ਸਨ ਗਾਇਬ 

ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਨੂੰ ਹੈਦਰਾਬਾਦ ਏਅਰਪੋਰਟ ਤੋਂ ਵਿਸ਼ਾਖਾਪਟਨਮ ਲਈ ਫਲਾਈਟ 6E 409 ਨੇ ਉਡਾਣ ਭਰੀ ਸੀ। ਜਦੋਂ ਇਹ ਫਲਾਈਟ ਆਪਣੀ ਮੰਜ਼ਿਲ 'ਤੇ ਪਹੁੰਚੀ ਤਾਂ ਯਾਤਰੀਆਂ ਨੇ ਆਪਣੇ ਸਾਮਾਨ ਦੀ ਤਲਾਸ਼ ਸ਼ੁਰੂ ਕਰ ਦਿੱਤੀ। ਕਾਫੀ ਦੇਰ ਤੱਕ ਸਮਾਨ ਦੀ ਬੈਲਟ 'ਤੇ ਸਮਾਨ ਦੀ ਉਡੀਕ ਕਰਨ ਤੋਂ ਬਾਅਦ ਯਾਤਰੀ ਪਰੇਸ਼ਾਨ ਹੋ ਗਏ। ਪਤਾ ਲੱਗਾ ਹੈ ਕਿ ਫਲਾਈਟ 'ਚ ਆਉਣ ਵਾਲੇ 37 ਲੋਕਾਂ ਦਾ ਸਾਮਾਨ ਗਾਇਬ ਹੋ ਗਿਆ ਸੀ।

ਕਈ ਘੰਟਿਆਂ ਦੀ ਦੇਰੀ ਤੋਂ ਬਾਅਦ ਮਿਲੀ ਸੂਚਨਾ

ਯਾਤਰੀਆਂ ਦਾ ਕਹਿਣਾ ਹੈ ਕਿ ਕਈ ਘੰਟੇ ਇੰਤਜ਼ਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਆਪਣਾ ਸਾਮਾਨ ਹੈਦਰਾਬਾਦ 'ਚ ਹੀ ਛੱਡੇ ਜਾਣ ਦੀ ਸੂਚਨਾ ਮਿਲੀ। ਇੰਡੀਗੋ ਏਅਰਲਾਈਨਜ਼ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਅਸੀਂ ਪੁਸ਼ਟੀ ਕਰਦੇ ਹਾਂ ਕਿ ਹੈਦਰਾਬਾਦ ਤੋਂ ਵਿਸ਼ਾਖਾਪਟਨਮ ਜਾਣ ਵਾਲੀ ਇਸ ਉਡਾਣ 'ਚ 37 ਬੈਗ ਰਹਿ ਗਏ ਸਨ।

ਇੰਡੀਗੋ ਏਅਰਲਾਈਨਜ਼ ਨੇ ਕਰਮਚਾਰੀਆਂ ਵੱਲੋਂ ਹੋਈ ਇਸ ਗਲਤੀ ਲਈ ਆਪਣੇ ਯਾਤਰੀਆਂ ਤੋਂ ਮੁਆਫੀ ਮੰਗੀ ਹੈ। ਹੁਣ ਏਅਰਲਾਈਨਜ਼ ਵੱਲੋਂ 37 ਯਾਤਰੀਆਂ ਦਾ ਸਮਾਨ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ। ਇਸ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇੰਡੀਗੋ ਨੇ ਇਨ੍ਹਾਂ 37 ਯਾਤਰੀਆਂ ਦੇ ਸਾਮਾਨ ਨੂੰ ਸੁਰੱਖਿਅਤ ਪਹੁੰਚਾਉਣ ਦੀ ਜ਼ਿੰਮੇਵਾਰੀ ਲਈ ਹੈ। ਇਸ ਗੱਲ ਦੇ ਸਾਹਮਣੇ ਆਉਣ ਤੋਂ ਬਾਅਦ ਯਾਤਰੀਆਂ ਦਾ ਗੁੱਸਾ ਸ਼ਾਂਤ ਹੋ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget