ਪੜਚੋਲ ਕਰੋ

ਮਹਿੰਗਾਈ ਦੀ ਮਾਰ, ਅੱਜ ਤੋਂ ਹੋਰ ਮਹਿੰਗਾ ਹੋਇਆ ਅਮੂਲ ਅਤੇ ਮਦਰ ਡੇਅਰੀ ਦਾ ਦੁੱਧ

Inflation: ਦੇਸ਼ ਦੀ ਜਨਤਾ  'ਤੇ ਮਹਿੰਗਾਈ ਦਾ ਇੱਕ ਹੋਰ ਵਾਧੂ ਭਾਰ ਪੈ ਗਿਆ ਹੈ। ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ।

Inflation: ਦੇਸ਼ ਦੀ ਜਨਤਾ  'ਤੇ ਮਹਿੰਗਾਈ ਦਾ ਇੱਕ ਹੋਰ ਵਾਧੂ ਭਾਰ ਪੈ ਗਿਆ ਹੈ। ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF), ਜੋ ਅਮੁੱਲ ਦੁੱਧ ਵੇਚਦੀ ਹੈ, ਨੇ ਅਮੁੱਲ ਦੁੱਧ ਦੀ ਕੀਮਤ ਵਿੱਚ 4 ਫੀਸਦੀ ਦਾ ਵਾਧਾ ਕੀਤਾ ਹੈ, ਜਿਸ ਨਾਲ ਇਸ ਦਾ ਦੁੱਧ 2 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਮਦਰ ਡੇਅਰੀ ਨੇ ਆਪਣੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।

 ਅਮੂਲ ਦੁੱਧ ਦੀ ਕੀਮਤ ਵਿੱਚ 02 ਰੁਪਏ ਦੇ ਵਾਧੇ ਤੋਂ ਬਾਅਦ  ਅਮੂਲ ਗੋਲਡ,  ਅਮੂਲ ਸ਼ਕਤੀ ਅਤੇ  ਅਮੂਲ ਤਾਜ਼ਾ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ। ਨਵੀਆਂ ਕੀਮਤਾਂ ਅੱਜ ਯਾਨੀ 17 ਅਗਸਤ ਤੋਂ ਲਾਗੂ ਹੋ ਗਈਆਂ ਹਨ। ਇਸ ਤੋਂ ਬਾਅਦ ਹੁਣ  ਅਮੂਲ ਗੋਲਡ 62 ਰੁਪਏ ਪ੍ਰਤੀ ਲੀਟਰ,  ਅਮੂਲ ਸ਼ਕਤੀ 56 ਰੁਪਏ ਪ੍ਰਤੀ ਲੀਟਰ ਅਤੇ  ਅਮੂਲ ਤਾਜ਼ਾ 50 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਚੁੱਕਿਆ ਹੈ। ਅੱਧਾ ਕਿਲੋ  ਅਮੂਲ ਗੋਲਡ ਦੇ ਪੈਕੇਟ ਦੀ ਕੀਮਤ 31 ਰੁਪਏ ਅਤੇ  ਅਮੂਲ ਫਰੈਸ਼ ਦੇ ਪੈਕੇਟ ਦੀ ਕੀਮਤ 25 ਰੁਪਏ ਹੋਵੇਗੀ। ਇਸ ਦੇ ਨਾਲ ਹੀ  ਅਮੂਲ ਸ਼ਕਤੀ ਦੇ ਅੱਧੇ ਕਿਲੋ ਦੇ ਪੈਕੇਟ ਦੀ ਕੀਮਤ 28 ਰੁਪਏ ਹੋਵੇਗੀ।

ਫੈਡਰੇਸ਼ਨ ਨੇ ਕਿਹਾ ਕਿ ਵੱਧ ਰਹੀ ਮਹਿੰਗਾਈ ਦੇ ਮੁਕਾਬਲੇ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਬਹੁਤ ਘੱਟ ਹੈ। ਵਧੀਆਂ ਕੀਮਤਾਂ ਦਾ ਅਸਰ ਗੁਜਰਾਤ, ਦਿੱਲੀ-ਐਨਸੀਆਰ, ਪੱਛਮੀ ਬੰਗਾਲ, ਮੁੰਬਈ ਸਮੇਤ ਕਈ ਰਾਜਾਂ 'ਚ ਦੇਖਣ ਨੂੰ ਮਿਲੇਗਾ। ਇਸ ਸਾਲ ਦੋਵਾਂ ਕੰਪਨੀਆਂ ਵੱਲੋਂ ਇਹ ਦੂਜਾ ਵਾਧਾ ਹੈ।

ਡੇਅਰੀ ਫੈਡਰੇਸ਼ਨ ਨੇ ਕਿਹਾ ਕਿ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਕੀਮਤਾਂ ਵਧਾਉਣਾ ਜ਼ਰੂਰੀ ਸੀ। ਪਸ਼ੂਆਂ ਦਾ ਚਾਰਾ ਪਿਛਲੇ ਸਾਲ ਦੇ ਮੁਕਾਬਲੇ 20 ਫੀਸਦੀ ਮਹਿੰਗਾ ਹੋ ਗਿਆ ਹੈ, ਜਦੋਂ ਕਿ ਅਸੀਂ ਕਿਸਾਨਾਂ ਨੂੰ ਪਿਛਲੇ ਸਾਲ ਨਾਲੋਂ 8-9 ਫੀਸਦੀ ਵੱਧ ਭੁਗਤਾਨ ਵੀ ਕਰ ਰਹੇ ਹਾਂ। ਅਜਿਹੇ 'ਚ ਸਾਡੇ ਕੋਲ ਕੀਮਤਾਂ ਵਧਾਉਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਸੀ।

ਫੈਡਰੇਸ਼ਨ ਅਨੁਸਾਰ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤੂਆਂ ਦੀ ਵਿਕਰੀ ਤੋਂ ਹੋਣ ਵਾਲੀ ਹਰ ਇੱਕ ਰੁਪਏ ਦੀ ਕਮਾਈ ਵਿੱਚੋਂ 80 ਪੈਸੇ ਦੁੱਧ ਉਤਪਾਦਕਾਂ ਨੂੰ ਅਦਾ ਕੀਤੇ ਜਾਂਦੇ ਹਨ। ਕੀਮਤਾਂ ਵਿੱਚ ਤਾਜ਼ਾ ਵਾਧੇ ਨਾਲ, ਅਸੀਂ ਆਪਣੇ ਉਤਪਾਦਕਾਂ ਨੂੰ ਵਧੇਰੇ ਲਾਭ ਦੇਣ ਦੇ ਯੋਗ ਹੋਵਾਂਗੇ, ਤਾਂ ਜੋ ਉਹ ਵਧੇਰੇ ਦੁੱਧ ਪੈਦਾ ਕਰਨ ਲਈ ਉਤਸ਼ਾਹਿਤ ਹੋ ਸਕਣ।

ਟਾਪ ਹੈਡਲਾਈਨ

Instamart 'ਤੇ ਬੁੱਕ ਕਰੋ, LPG ਸਿਲੰਡਰ ਮਿੰਟਾਂ ਵਿੱਚ ਤੁਹਾਡੇ ਘਰ ਪਹੁੰਚਾਇਆ ਜਾਵੇਗਾ; ਭਾਵੇਂ ਤੁਹਾਡੇ ਕੋਲ ਕਨੈਕਸ਼ਨ ਨਹੀਂ ਹੈ, ਇਹ ਕੰਮ ਕਰੇਗਾ।
Instamart 'ਤੇ ਬੁੱਕ ਕਰੋ, LPG ਸਿਲੰਡਰ ਮਿੰਟਾਂ ਵਿੱਚ ਤੁਹਾਡੇ ਘਰ ਪਹੁੰਚਾਇਆ ਜਾਵੇਗਾ; ਭਾਵੇਂ ਤੁਹਾਡੇ ਕੋਲ ਕਨੈਕਸ਼ਨ ਨਹੀਂ ਹੈ, ਇਹ ਕੰਮ ਕਰੇਗਾ।
LPG Rate Today: ਗੈਸ ਸਿਲੰਡਰ ਸਸਤਾ ਜਾਂ ਮਹਿੰਗਾ? ਅੱਜ 14.2 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕਿੰਨੀ ਕੀਮਤ? ਜਾਣੋ ਵਪਾਰਕ ਸਿਲੰਡਰਾਂ ਦੇ ਨਵੇਂ ਰੇਟ...
ਗੈਸ ਸਿਲੰਡਰ ਸਸਤਾ ਜਾਂ ਮਹਿੰਗਾ? ਅੱਜ 14.2 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕਿੰਨੀ ਕੀਮਤ? ਜਾਣੋ ਵਪਾਰਕ ਸਿਲੰਡਰਾਂ ਦੇ ਨਵੇਂ ਰੇਟ...
Gold-Silver Rate: ਸਸਤਾ ਹੋ ਰਿਹਾ ਸੋਨਾ, ਧੜੰਮ ਕਰਕੇ ਡਿੱਗੇ ਸੋਨੇ ਦੇ ਰੇਟ; 2 ਲੱਖ ਤੋਂ ਪਾਰ ਪਹੁੰਚੀ ਚਾਂਦੀ ਦੀ ਕੀਮਤ
Gold-Silver Rate: ਸਸਤਾ ਹੋ ਰਿਹਾ ਸੋਨਾ, ਧੜੰਮ ਕਰਕੇ ਡਿੱਗੇ ਸੋਨੇ ਦੇ ਰੇਟ; 2 ਲੱਖ ਤੋਂ ਪਾਰ ਪਹੁੰਚੀ ਚਾਂਦੀ ਦੀ ਕੀਮਤ
Petrol-Diesel Rate: ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਕਿੰਨੇ ਰੁਪਏ 'ਚ ਵਿੱਕ ਰਿਹਾ ਤੁਹਾਡੇ ਸ਼ਹਿਰ 'ਚ ਤੇਲ
Petrol-Diesel Rate: ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਕਿੰਨੇ ਰੁਪਏ 'ਚ ਵਿੱਕ ਰਿਹਾ ਤੁਹਾਡੇ ਸ਼ਹਿਰ 'ਚ ਤੇਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget