ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ ਮਹਿੰਗਾਈ ਦੀ ਵੱਡੀ ਮਾਰ, ਤੇਲ ਹੋਏ ਦੁੱਗਣੇ ਮਹਿੰਗੇ

ਕੋਰੋਨਾ ਕਾਲ ’ਚ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਤੇਜ਼ੀ ਨਾਲ ਵਧਦੀਆਂ ਜਾ ਰਹੀਆਂ ਹਨ। ਸਬਜ਼ੀਆਂ, ਫਲਾਂ, ਦਾਲਾਂ ਦੇ ਨਾਲ-ਨਾਲ ਖ਼ੁਰਾਕੀ ਤੇਲ ਦੀ ਮਹਿੰਗਾਈ ਆਮ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਹਾਲਾਤ ਇਹ ਹਨ ਕਿ ਪਿਛਲੇ ਇੱਕ ਸਾਲ ’ਚ ਖ਼ੁਰਾਕੀ ਤੇਲਾਂ ਦੀਆਂ ਕੀਮਤਾਂ ਲਗਭਗ ਦੁੱਗਣੀਆਂ ਵਧ ਗਈਆਂ ਹਨ। ਦੇਸ਼ ’ਚ ਪੈਕੇਟ-ਬੰਦ ਫ਼ੂਡ ਜਿਵੇਂ ਬਿਸਕੁਟ, ਬੇਕਰੀ ਉਤਪਾਦ ਤੇ ਹੋਰ ਚੀਜ਼ਾਂ ਵਿੱਚ ਪਾਮ ਤੇਲ ਦਾ ਇਸਤੇਮਾਲ ਹੁੰਦਾ ਹੈ।

ਚੰਡੀਗੜ੍ਹ: ਕੋਰੋਨਾ ਕਾਲ ’ਚ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਤੇਜ਼ੀ ਨਾਲ ਵਧਦੀਆਂ ਜਾ ਰਹੀਆਂ ਹਨ। ਸਬਜ਼ੀਆਂ, ਫਲਾਂ, ਦਾਲਾਂ ਦੇ ਨਾਲ-ਨਾਲ ਖ਼ੁਰਾਕੀ ਤੇਲ ਦੀ ਮਹਿੰਗਾਈ ਆਮ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਹਾਲਾਤ ਇਹ ਹਨ ਕਿ ਪਿਛਲੇ ਇੱਕ ਸਾਲ ’ਚ ਖ਼ੁਰਾਕੀ ਤੇਲਾਂ ਦੀਆਂ ਕੀਮਤਾਂ ਲਗਭਗ ਦੁੱਗਣੀਆਂ ਵਧ ਗਈਆਂ ਹਨ। ਦੇਸ਼ ’ਚ ਪੈਕੇਟ-ਬੰਦ ਫ਼ੂਡ ਜਿਵੇਂ ਬਿਸਕੁਟ, ਬੇਕਰੀ ਉਤਪਾਦ ਤੇ ਹੋਰ ਚੀਜ਼ਾਂ ਵਿੱਚ ਪਾਮ ਤੇਲ ਦਾ ਇਸਤੇਮਾਲ ਹੁੰਦਾ ਹੈ।

ਉਨ੍ਹਾਂ ਦੀਆਂ ਕੀਮਤਾਂ ਵੀ ਛੇਤੀ ਵਧ ਸਕਦੀਆਂ ਹਨ। ਭਾਰਤ ’ਚ ਹੋਟਲਾਂ, ਰੈਸਟੋਰੈਂਟਾਂ ਆਦਿ ਵਿੱਚ ਪਾਮ ਆੱਇਲ ਦੀ ਵਰਤੋਂ ਹੁੰਦੀ ਹੈ। ਦਰਾਮਦਸ਼ੁਦਾ ਪਾਮ ਆਇਲ ਮਹਿੰਗਾ ਹੋਣ ਕਾਰਣ ਖ਼ੁਰਾਕੀ ਤੇਲ ਹੋਰ ਮਹਿੰਗਾ ਹੋਣ ਦਾ ਖ਼ਦਸ਼ਾ ਹੈ।

ਪਿਛਲੇ ਇੱਕ ਸਾਲ ਦੌਰਾਨ ਪਾਮ, ਮੂੰਗਫਲੀ, ਸੂਰਜਮੁਖੀ ਤੇ ਸਰ੍ਹੋਂ ਦੇ ਤੇਲ ਦੀਆਂ ਕੀਮਤਾਂ ਦੁੱਗਣੀਆਂ ਵਧ ਗਈਆਂ ਹਨ। ਮਈ 2020 ’ਚ ਪਾਮ ਆਇਲ ਦੀ ਕੀਮਤ 76 ਰੁਪਏ ਪ੍ਰਤੀ ਲਿਟਰ ਸੀ ਪਰ ਇੱਕ ਸਾਲ ਬਾਅਦ ਹੀ ਇਸ ਦੀ ਕੀਮਤ ਦੁੱਗਣੀ ਹੋਈ ਗਈ। ਮਈ 2020 ’ਚ ਮੂੰਗਫ਼ਲੀ ਦੇ ਤੇਲ ਦੀ ਕੀਮਤ 120 ਰੁਪਏ ਪ੍ਰਤੀ ਕਿਲੋਗ੍ਰਾਮ ਸੀ ਪਰ ਮਈ 2021 ’ਚ ਇਹ 196 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।

ਖ਼ੁਰਾਕੀ ਤੇਲ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਕੌਮਾਂਤਰੀ ਬਾਜ਼ਾਰ ’ਚ ਖ਼ੁਰਾਕੀ ਤੇਲ ਦੀਆਂ ਕੀਮਤਾਂ ਅਸਮਾਨਾਂ ਨੂੰ ਛੋਹ ਰਹੀਆਂ ਹਨ, ਜਿਸ ਕਾਰਣ ਭਾਰਤ ’ਚ ਵੀ ਇਹ ਕੀਮਤਾਂ ਵਧ ਗਈਆਂ ਹਨ।

ਮਾਹਿਰਾਂ ਅਨੁਸਾਰ ਚੀਨ ਵੀ ਵੱਡੇ ਪੱਧਰ ਉੱਤੇ ਕੌਮਾਂਤਰੀ ਬਾਜ਼ਾਰ ਤੋਂ ਖ਼ੁਰਾਕੀ ਤੇਲ ਖ਼ਰੀਦ ਰਿਹਾ ਹੈ, ਇਸ ਲਈ ਵੀ ਕੀਮਤਾਂ ਵਧ ਰਹੀਆਂ ਹਨ। ਖ਼ੁਰਾਕੀ ਤੇਲ ਦੀ ਮਹਿੰਗਾਈ ਆਮ ਲੋਕਾਂ ਲਈ ਆਫ਼ਤ ਬਣਦੀ ਜਾ ਰਹੀ ਹੈ।

ਹਾਲੇ ਪੈਕੇਟ ਬੰਦ ਫ਼ੂਡ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਣ ਵਾਲਾ ਹੈ ਕਿਉਂਕਿ ਪੈਕੇਟ ਬੰਦ ਖਾਣੇ ਵਿੱਚ ਵੱਡੇ ਪੱਧਰ ਉੱਤੇ ਪਾਮ ਆੱਇਲ ਦੀ ਹੀ ਵਰਤੋਂ ਹੁੰਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

RBI ਨੇ ਪਲਾਸਟਿਕ ਕਰੰਸੀ ਦੀ ਟੈਸਟਿੰਗ ਲਈ 10 ਤੇ 20 ਰੁਪਏ ਦੇ ਨੋਟ ਹੀ ਕਿਉਂ ਚੁਣੇ?
RBI ਨੇ ਪਲਾਸਟਿਕ ਕਰੰਸੀ ਦੀ ਟੈਸਟਿੰਗ ਲਈ 10 ਤੇ 20 ਰੁਪਏ ਦੇ ਨੋਟ ਹੀ ਕਿਉਂ ਚੁਣੇ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Price Hike : ਅਗਸਤ ਤੋਂ ਜੇਬ 'ਤੇ ਪਵੇਗਾ ਵਾਧੂ ਬੋਝ! ਚਾਹ ਤੋਂ ਲੈ ਕੇ ਕਾਰ ਤੱਕ, ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਵੱਧ ਸਕਦੀਆਂ ਹਨ
Price Hike : ਅਗਸਤ ਤੋਂ ਜੇਬ 'ਤੇ ਪਵੇਗਾ ਵਾਧੂ ਬੋਝ! ਚਾਹ ਤੋਂ ਲੈ ਕੇ ਕਾਰ ਤੱਕ, ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਵੱਧ ਸਕਦੀਆਂ ਹਨ
PM Kisan 24th Installment: ਪੀਐਮ ਕਿਸਾਨ ਦੀ 24ਵੀਂ ਕਿਸ਼ਤ ਨੂੰ ਲੈ ਵੱਡਾ ਅਪਡੇਟ, ਕਿਸਾਨਾਂ ਦੇ ਬੈਂਕ ਖਾਤਿਆਂ 'ਚ ₹2,000 ਦੀ ਰਕਮ ਇਸ ਦਿਨ ਜਮ੍ਹਾ ਹੋਏਗੀ; ਜਾਣੋ ਇਸ ਯੋਜਨਾ ਲਈ ਕੌਣ ਯੋਗ ?
ਪੀਐਮ ਕਿਸਾਨ ਦੀ 24ਵੀਂ ਕਿਸ਼ਤ ਨੂੰ ਲੈ ਵੱਡਾ ਅਪਡੇਟ, ਕਿਸਾਨਾਂ ਦੇ ਬੈਂਕ ਖਾਤਿਆਂ 'ਚ ₹2,000 ਦੀ ਰਕਮ ਇਸ ਦਿਨ ਜਮ੍ਹਾ ਹੋਏਗੀ; ਜਾਣੋ ਇਸ ਯੋਜਨਾ ਲਈ ਕੌਣ ਯੋਗ ?

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget