ਪੜਚੋਲ ਕਰੋ

WPI inflation in November: ਦੇਸ਼ 'ਚ ਮਹਿੰਗਾਈ ਨੇ ਤੋੜਿਆ ਸਾਲਾਂ ਦਾ ਰਿਕਾਰਡ, ਨਵੰਬਰ 'ਚ 14.23 ਫੀਸਦੀ ’ਤੇ ਪਹੁੰਚੀ

ਨਿਊਜ਼ ਏਜੰਸੀ ਰਾਈਟਰਜ਼ ਮੁਤਾਬਕ ਥੋਕ ਮਹਿੰਗਾਈ ਦਾ ਇਹ ਅੰਕੜਾ 12 ਸਾਲਾਂ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਿਆ ਹੈ। ਥੋਕ ਮਹਿੰਗਾਈ ਵਿੱਚ ਵਾਧਾ ਈਂਧਨ ਤੇ ਬਿਜਲੀ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਦਰਜ ਕੀਤਾ ਗਿਆ ਹੈ।

ਨਵੀਂ ਦਿੱਲੀ: ਪੰਜ ਰਾਜਾਂ ਦੀਆਂ ਚੋਣਾਂ ਤੋਂ ਪਹਿਲਾਂ ਬੀਜੇਪੀ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਦੇਸ਼ ’ਚ ਨਵੰਬਰ ਮਹੀਨੇ ਦੌਰਾਨ ਥੋਕ ਮੁੱਲ ਆਧਾਰਤ ਮਹਿੰਗਾਈ ਦਰ ਵਧ ਕੇ 14.23 ਫੀਸਦੀ ’ਤੇ ਪਹੁੰਚ ਗਈ। ਇਹ ਦਰ ਅਕਤੂਬਰ 'ਚ 12.54 ਫੀਸਦੀ ਸੀ। ਥੋਕ ਮਹਿੰਗਾਈ ਦਾ ਇਹ ਅੰਕੜਾ 12 ਸਾਲਾਂ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਿਆ ਹੈ। ਥੋਕ ਮਹਿੰਗਾਈ ਵਿੱਚ ਵਾਧਾ ਈਂਧਣ ਤੇ ਬਿਜਲੀ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਦਰਜ ਕੀਤਾ ਗਿਆ ਹੈ।

ਨਿਊਜ਼ ਏਜੰਸੀ ਰਾਈਟਰਜ਼ ਮੁਤਾਬਕ ਥੋਕ ਮਹਿੰਗਾਈ ਦਾ ਇਹ ਅੰਕੜਾ 12 ਸਾਲਾਂ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਿਆ ਹੈ। ਥੋਕ ਮਹਿੰਗਾਈ ਵਿੱਚ ਵਾਧਾ ਈਂਧਨ ਤੇ ਬਿਜਲੀ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਦਰਜ ਕੀਤਾ ਗਿਆ ਹੈ। ਮੰਗਲਵਾਰ ਨੂੰ ਜਾਰੀ ਥੋਕ ਮੁੱਲ ਸੂਚਕ ਅੰਕ (WPI) ਦੇ ਅੰਕੜਿਆਂ ਮੁਤਾਬਕ ਖਾਣ-ਪੀਣ ਵਾਲੀਆਂ ਵਸਤਾਂ ਦੀ ਥੋਕ ਮਹਿੰਗਾਈ ਦਰ 3.06 ਫੀਸਦੀ ਤੋਂ ਵਧ ਕੇ 6.70 ਫੀਸਦੀ ਹੋ ਗਈ ਹੈ।

ਇਸ ਤੋਂ ਇਲਾਵਾ ਈਂਧਨ ਤੇ ਬਿਜਲੀ ਦੀ ਥੋਕ ਮਹਿੰਗਾਈ ਦਰ 37.18 ਫੀਸਦੀ ਤੋਂ ਵਧ ਕੇ 39.81 ਫੀਸਦੀ ਹੋ ਗਈ ਹੈ। ਅੰਡੇ ਤੇ ਮੀਟ ਦੀ ਥੋਕ ਮਹਿੰਗਾਈ ਦਰ 1.98 ਫੀਸਦੀ ਤੋਂ ਵਧ ਕੇ 9.66 ਫੀਸਦੀ ਹੋ ਗਈ ਹੈ। ਆਲੂਆਂ ਦੀ ਥੋਕ ਮਹਿੰਗਾਈ ਦਰ -51.32 ਫੀਸਦੀ ਤੋਂ ਵਧ ਕੇ 49.54 ਫੀਸਦੀ ਤੇ ਸਬਜ਼ੀਆਂ ਦੀ ਮਹਿੰਗਾਈ -18.49 ਫੀਸਦੀ ਤੋਂ ਵਧ ਕੇ 3.91 ਫੀਸਦੀ ਹੋ ਗਈ ਹੈ।

ਇਸ ਤੋਂ ਇਲਾਵਾ ਦੁੱਧ ਦੀ ਮਹਿੰਗਾਈ ਦਰ ਵਿੱਚ ਵੀ ਭਾਰੀ ਵਾਧਾ ਹੋਇਆ ਹੈ। ਇਹ 1.68 ਫੀਸਦੀ ਤੋਂ ਵਧ ਕੇ 1.81 ਫੀਸਦੀ ਹੋ ਗਿਆ ਹੈ। ਨਿਰਮਿਤ ਉਤਪਾਦਾਂ ਦੀਆਂ ਕੀਮਤਾਂ ਹੇਠਾਂ ਆਈਆਂ ਹਨ। ਇਸ ਦੀ ਥੋਕ ਮਹਿੰਗਾਈ ਦਰ 12.04 ਫੀਸਦੀ ਤੋਂ ਘੱਟ ਕੇ 11.92 ਫੀਸਦੀ 'ਤੇ ਆ ਗਈ ਹੈ। ਖਾਣ ਵਾਲੇ ਤੇਲ ਦੀ ਮਹਿੰਗਾਈ ਤੋਂ ਵੀ ਰਾਹਤ ਮਿਲੀ ਹੈ। ਇਹ 32.57 ਫੀਸਦੀ ਤੋਂ ਘਟ ਕੇ 23.16 ਫੀਸਦੀ 'ਤੇ ਆ ਗਿਆ। ਪਿਆਜ਼ ਦੀ ਥੋਕ ਮਹਿੰਗਾਈ ਦਰ -30.14 ਫੀਸਦੀ ਤੋਂ ਘਟ ਕੇ -25.01 ਫੀਸਦੀ ਰਹਿ ਗਈ।

 

ਇਹ ਵੀ ਪੜ੍ਹੋ: Assembly Election 2022: ਪੰਜ ਰਾਜਾਂ 'ਚ ਚੋਣਾਂ ਦੀਆਂ ਤਾਰੀਖਾਂ ਬਾਰੇ ਵੱਡੀ ਜਾਣਕਾਰੀ ਆਈ ਸਾਹਮਣੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

 

https://play.google.com/store/apps/details?id=com.winit.starnews.hin

 

https://apps.apple.com/in/app/abp-live-news/id811114904

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget