ਪੜਚੋਲ ਕਰੋ

Petrol Diesel Price: ਪੰਜਾਬੀਆਂ ਨੂੰ ਹੋਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਪੰਜਾਬ 'ਚ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

Petrol Diesel Price Today: ਬੁੱਧਵਾਰ ਸਵੇਰੇ 6 ਵਜੇ ਬ੍ਰੈਂਟ ਕਰੂਡ 83.33 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੌਰਾਨ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ।

Petrol Diesel Price Today Update:  ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਵਾਧੇ ਤੋਂ ਬਾਅਦ ਹਲਕੀ ਕਮਜ਼ੋਰੀ ਦੇਖਣ ਨੂੰ ਮਿਲ ਰਹੀ ਹੈ। ਬੁੱਧਵਾਰ ਸਵੇਰੇ 6 ਵਜੇ ਬ੍ਰੈਂਟ ਕਰੂਡ 83.33 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੌਰਾਨ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (latest rates of petrol and diesel) ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਅਸਾਮ, ਛੱਤੀਸਗੜ੍ਹ, ਬਿਹਾਰ ਅਤੇ ਝਾਰਖੰਡ ਸਮੇਤ ਕੁਝ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਇਸ ਦੇ ਨਾਲ ਹੀ ਕਰਨਾਟਕ, ਮੱਧ ਪ੍ਰਦੇਸ਼, ਉੜੀਸਾ, ਪੰਜਾਬ ਅਤੇ ਆਂਧਰਾ ਪ੍ਰਦੇਸ਼ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।

4 ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.74 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਬਦਲਾਅ ਆਇਆ?

- ਨੋਇਡਾ 'ਚ ਪੈਟਰੋਲ 96.64 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਲਖਨਊ 'ਚ ਪੈਟਰੋਲ 96.47 ਰੁਪਏ ਅਤੇ ਡੀਜ਼ਲ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

- ਪੰਜਾਬ 'ਚ ਪੈਟਰੋਲ 97.02 ਰੁਪਏ ਅਤੇ ਡੀਜ਼ਲ 88.92 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਪਤਾ ਕਰੋ ਅੱਜ ਦੇ ਰੇਟ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

 Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Embed widget