ਪੜਚੋਲ ਕਰੋ

ਵੱਡੀ ਖਬਰ! ਮਹਿੰਗਾਈ ਦਾ ਝਟਕਾ, ਦੁੱਧ ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨਾ ਵਧਿਆ ਪ੍ਰਤੀ ਲੀਟਰ ਤੇ ਕਦੋਂ ਤੋਂ ਲਾਗੂ ਹੋਵੇਗਾ

ਅਮੁੱਲ ਦੁੱਧ ਦੀ ਕੀਮਤ ਵਿੱਚ 02 ਰੁਪਏ ਦੇ ਵਾਧੇ ਤੋਂ ਬਾਅਦ ਅਮੁੱਲ ਗੋਲਡ, ਅਮੁੱਲ ਸ਼ਕਤੀ ਅਤੇ ਅਮੁੱਲ ਤਾਜ਼ਾ ਦੀਆਂ ਕੀਮਤਾਂ ਵਿੱਚ ਵਾਧਾ ਹੋਵੇਗਾ। ਨਵੀਆਂ ਕੀਮਤਾਂ ਕੱਲ ਯਾਨੀ 17 ਅਗਸਤ ਤੋਂ ਲਾਗੂ ਹੋਣਗੀਆਂ।

Milk Price Hiked: ਦੇਸ਼ 'ਚ ਮਹਿੰਗਾਈ ਦੇ ਝਟਕੇ ਜਨਤਾ ਬਾਰ-ਬਾਰ ਮਹਿਸੂਸ ਕਰ ਰਹੀ ਹੈ। ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੁੱਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF), ਜੋ ਅਮੁੱਲ ਦੁੱਧ ਵੇਚਦੀ ਹੈ, ਨੇ ਅਮੁੱਲ ਦੁੱਧ ਦੀ ਕੀਮਤ ਵਿੱਚ 4 ਫੀਸਦੀ ਦਾ ਵਾਧਾ ਕੀਤਾ ਹੈ, ਜਿਸ ਨਾਲ ਇਸ ਦਾ ਦੁੱਧ 2 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

Gujarat Cooperative Milk Marketing Federation, marketer of milk&milk products under the brand name Amul, increases milk prices by Rs 2/litre in Ahmedabad & Saurashtra of Gujarat, Delhi NCR, WB, Mumbai &all other markets where Amul is marketing its fresh milk effective from 17 Aug pic.twitter.com/8e0yEbc5xq

— ANI (@ANI) August 16, 2022

 

ਕੀਮਤਾਂ ਕਦੋਂ ਤੋਂ ਅਤੇ ਕਿੰਨੀਆਂ ਵਧੀਆਂ ਹਨ


ਅਮੁੱਲ ਦੁੱਧ ਦੀ ਕੀਮਤ ਵਿੱਚ 02 ਰੁਪਏ ਦੇ ਵਾਧੇ ਤੋਂ ਬਾਅਦ ਅਮੁੱਲ ਗੋਲਡ, ਅਮੁੱਲ ਸ਼ਕਤੀ ਅਤੇ ਅਮੁੱਲ ਤਾਜ਼ਾ ਦੀਆਂ ਕੀਮਤਾਂ ਵਿੱਚ ਵਾਧਾ ਹੋਵੇਗਾ। ਨਵੀਆਂ ਕੀਮਤਾਂ ਕੱਲ ਯਾਨੀ 17 ਅਗਸਤ ਤੋਂ ਲਾਗੂ ਹੋਣਗੀਆਂ। ਇਸ ਤੋਂ ਬਾਅਦ ਹੁਣ ਅਮੁੱਲ ਗੋਲਡ 62 ਰੁਪਏ ਪ੍ਰਤੀ ਲੀਟਰ, ਅਮੁੱਲ ਸ਼ਕਤੀ 56 ਰੁਪਏ ਪ੍ਰਤੀ ਲੀਟਰ ਅਤੇ ਅਮੁੱਲ ਤਾਜ਼ਾ 50 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਜਾਵੇਗਾ। ਅੱਧਾ ਕਿਲੋ ਅਮੁੱਲ ਗੋਲਡ ਦੇ ਪੈਕੇਟ ਦੀ ਕੀਮਤ 31 ਰੁਪਏ ਅਤੇ ਅਮੁੱਲ ਫਰੈਸ਼ ਦੇ ਪੈਕੇਟ ਦੀ ਕੀਮਤ 25 ਰੁਪਏ ਹੋਵੇਗੀ। ਇਸ ਦੇ ਨਾਲ ਹੀ ਅਮੁੱਲ ਸ਼ਕਤੀ ਦੇ ਅੱਧੇ ਕਿਲੋ ਦੇ ਪੈਕੇਟ ਦੀ ਕੀਮਤ 28 ਰੁਪਏ ਹੋਵੇਗੀ।

ਇਹ ਵੀ ਪੜ੍ਹੋ: Viral Video: ਲਾਲ ਮਿਰਚ ਨੇ ਇਸ ਖਤਰਨਾਕ ਪੌਦੇ ਦਾ ਕੀਤਾ ਬੁਰਾ ਹਾਲ, ਦੇਖੋ ਵਾਇਰਲ ਵੀਡੀਓ

ਇਹ ਵੀ ਪੜ੍ਹੋ: Viral News: ਪਾਲਤੂ ਅਜਗਰ ਨੇ ਖੋਹਿਆ ਮਾਲਕ ਦਾ ਸਾਹ, ਬੇਰਹਿਮੀ ਨਾਲ ਉਤਾਰ ਦਿੱਤਾ ਮੌਤ ਦੇ ਘਾਟ!

ਟਾਪ ਹੈਡਲਾਈਨ

ਇਸ ਹਫਤੇ 4 ਦਿਨ ਬੰਦ ਰਹਿਣਗੇ ਬੈਂਕ, ਕਿਹੜੇ-ਕਿਹੜੇ ਦਿਨ ਰਹੇਗੀ ਛੁੱਟੀ? ਦੇਖੋ ਪੂਰੀ ਲਿਸਟ
ਇਸ ਹਫਤੇ 4 ਦਿਨ ਬੰਦ ਰਹਿਣਗੇ ਬੈਂਕ, ਕਿਹੜੇ-ਕਿਹੜੇ ਦਿਨ ਰਹੇਗੀ ਛੁੱਟੀ? ਦੇਖੋ ਪੂਰੀ ਲਿਸਟ
Gold Silver Price Today: ਸੋਨਾ 38,600 ਰੁਪਏ ਤੋਂ ਵੱਧ ਡਿੱਗਣ ਮਗਰੋਂ ਅੱਜ ਕਿੰਨਾ ਸਸਤਾ ਜਾਂ ਮਹਿੰਗਾ, ਚਾਂਦੀ ਦੀਆਂ ਕੀਮਤਾਂ ਸਥਿਰ, ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦਾ ਕਿੰਨਾ ਰੇਟ...
ਸੋਨਾ 38,600 ਰੁਪਏ ਤੋਂ ਵੱਧ ਡਿੱਗਣ ਮਗਰੋਂ ਅੱਜ ਕਿੰਨਾ ਸਸਤਾ ਜਾਂ ਮਹਿੰਗਾ, ਚਾਂਦੀ ਦੀਆਂ ਕੀਮਤਾਂ ਸਥਿਰ, ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦਾ ਕਿੰਨਾ ਰੇਟ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Embed widget