ਪੜਚੋਲ ਕਰੋ

RBI Governor On Inflation: ਅਕਤੂਬਰ 2022 ਤੋਂ ਮਿਲ ਸਕਦੀ ਹੈ ਮਹਿੰਗਾਈ ਤੋਂ ਰਾਹਤ, RBI ਗਵਰਨਰ ਦਾ ਬਿਆਨ

ਆਰਬੀਆਈ ਗਵਰਨਰ ਨੇ ਕਿਹਾ ਕਿ ਮੌਜੂਦਾ ਸਮੇਂ 'ਚ ਸਪਲਾਈ ਦਾ ਦ੍ਰਿਸ਼ਟੀਕੋਣ ਚੰਗਾ ਦਿਖਾਈ ਦੇ ਰਿਹਾ ਹੈ 'ਤੇ ਸਾਰੇ ਸੰਕੇਤਕ ਵਿੱਤੀ ਸਾਲ 2022-23 ਦੀ ਪਹਿਲੀ ਤਿਮਾਹੀ 'ਚ ਅਪ੍ਰੈਲ ਤੇ ਜੂਨ ਦੇ ਵਿਚਕਾਰ ਅਰਥਵਿਵਸਥਾ ਦੀ ਰਿਕਵਰੀ ਦਾ ਸੰਕੇਤ ਦੇ ਰਹੇ ਹਨ

ਅਕਤੂਬਰ 2022 ਤੋਂ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਹ ਭਰੋਸਾ ਭਾਰਤੀ ਰਿਜ਼ਰਵ ਬੈਂਕ (RBI) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2022-23 ਦੀ ਦੂਜੀ ਛਿਮਾਹੀ (ਅਕਤੂਬਰ ਅਤੇ ਮਾਰਚ ਦੇ ਵਿਚਕਾਰ) ਮਹਿੰਗਾਈ ਵਿੱਚ ਕਮੀ ਆਉਣ ਦੀ ਉਮੀਦ ਹੈ, ਜਿਸ ਨਾਲ ਅਰਥਵਿਵਸਥਾ ਦੀਆਂ ਸਮੱਸਿਆਵਾਂ ਘੱਟ ਹੋਣਗੀਆਂ। ਦਾਸ ਨੇ ਸੰਕੇਤ ਦਿੱਤਾ ਕਿ ਮਹਿੰਗਾਈ ਘਟਣ 'ਤੇ ਆਰਬੀਆਈ ਨੂੰ ਸਖ਼ਤ ਮੁਦਰਾ ਨੀਤੀ ਫੈਸਲੇ ਲੈਣ ਦੀ ਕੋਈ ਲੋੜ ਨਹੀਂ ਹੋਵੇਗੀ।

ਆਰਬੀਆਈ ਗਵਰਨਰ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਪਲਾਈ ਦਾ ਦ੍ਰਿਸ਼ਟੀਕੋਣ ਚੰਗਾ ਦਿਖਾਈ ਦੇ ਰਿਹਾ ਹੈ ਅਤੇ ਸਾਰੇ ਸੰਕੇਤਕ ਵਿੱਤੀ ਸਾਲ 2022-23 ਦੀ ਪਹਿਲੀ ਤਿਮਾਹੀ ਵਿੱਚ ਅਪ੍ਰੈਲ ਅਤੇ ਜੂਨ ਦੇ ਵਿਚਕਾਰ ਅਰਥਵਿਵਸਥਾ ਦੀ ਬਿਹਤਰ ਰਿਕਵਰੀ ਦਾ ਸੰਕੇਤ ਦੇ ਰਹੇ ਹਨ। ਅਤੇ ਅਸੀਂ 2022-23 ਦੇ ਦੂਜੇ ਅੱਧ ਵਿੱਚ ਮਹਿੰਗਾਈ ਦੇ ਮੱਧਮ ਹੋਣ ਦੀ ਉਮੀਦ ਕਰਦੇ ਹਾਂ।

ਦੁਨੀਆ ਭਰ ਦੇ ਕੇਂਦਰੀ ਬੈਂਕ ਸਪਲਾਈ ਚੇਨ ਸਮੱਸਿਆਵਾਂ, ਵਸਤੂਆਂ ਦੀਆਂ ਵਧਦੀਆਂ ਕੀਮਤਾਂ ਅਤੇ ਏਕਰੇਮ 'ਤੇ ਰੂਸ ਦੇ ਹਮਲੇ ਤੋਂ ਜੂਝ ਰਹੇ ਹਨ। ਇਨ੍ਹਾਂ ਕਾਰਨਾਂ ਕਰਕੇ ਭਾਰਤ ਵਿੱਚ ਮਹਿੰਗਾਈ ਦਰ ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਆਰਬੀਆਈ ਦੇ ਸਹਿਣਸ਼ੀਲਤਾ ਪੱਧਰ 6 ਫੀਸਦੀ ਤੋਂ ਉੱਪਰ ਹੈ, ਜਿਸ ਕਾਰਨ ਆਰਬੀਆਈ ਨੂੰ ਰੈਪੋ ਦਰ ਵਿੱਚ 90 ਆਧਾਰ ਅੰਕਾਂ ਦਾ ਵਾਧਾ ਕਰਨਾ ਪਿਆ ਹੈ। ਆਰਬੀਆਈ ਨੇ ਮਹਿੰਗਾਈ ਦਰ ਦਾ ਅਨੁਮਾਨ 5.7 ਫੀਸਦੀ ਤੋਂ ਵਧਾ ਕੇ 6.7 ਫੀਸਦੀ ਕਰ ਦਿੱਤਾ ਹੈ।

ਹਾਲਾਂਕਿ, ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਦੇ ਇਸ ਬਿਆਨ ਨੇ ਉਨ੍ਹਾਂ ਲੋਕਾਂ ਨੂੰ ਰਾਹਤ ਜ਼ਰੂਰ ਦਿੱਤੀ ਹੋਵੇਗੀ ਜੋ ਮਹਿੰਗੇ ਕਰਜ਼ੇ ਕਾਰਨ ਮਹਿੰਗੇ ਈਐਮਆਈ ਤੋਂ ਪ੍ਰੇਸ਼ਾਨ ਹਨ। ਨਾਲ ਹੀ ਇਸ ਬਿਆਨ ਤੋਂ ਬਾਅਦ ਆਉਣ ਵਾਲੇ ਦਿਨਾਂ 'ਚ ਵਿਆਜ ਦਰਾਂ ਮਹਿੰਗੀਆਂ ਹੋਣ ਦੀ ਸੰਭਾਵਨਾ 'ਤੇ ਪਾਣੀ ਫੇਰਿਆ ਜਾ ਸਕਦਾ ਹੈ। ਆਰਬੀਆਈ ਦੀ ਮੁਦਰਾ ਨੀਤੀ ਦੀ ਬੈਠਕ ਅਗਸਤ ਵਿੱਚ ਹੋਣ ਜਾ ਰਹੀ ਹੈ, ਜਿਸ ਵਿੱਚ ਕਈ ਮਾਹਰ ਆਰਬੀਆਈ ਵੱਲੋਂ ਰੇਪੋ ਰੇਟ ਵਿੱਚ ਫਿਰ ਤੋਂ ਵਾਧਾ ਕਰਨ ਦੀ ਸੰਭਾਵਨਾ ਜਤਾ ਰਹੇ ਹਨ। ਪਰ ਆਰਬੀਆਈ ਗਵਰਨਰ ਦੇ ਤਾਜ਼ਾ ਬਿਆਨ ਨਾਲ ਅਜਿਹੇ ਖਦਸ਼ੇ ਦੂਰ ਹੋ ਸਕਦੇ ਹਨ।

ਟਾਪ ਹੈਡਲਾਈਨ

Post Office FD News : 5 ਲੱਖ ਦੀ ਪੋਸਟ ਆਫਿਸ FD 'ਤੇ ਕਿੰਨਾ ਮਿਲੇਗਾ ਰਿਟਰਨ? 1 ਤੋਂ 5 ਸਾਲ ਤੱਕ ਦਾ ਕੈਲਕੁਲੇਸ਼ਨ
Post Office FD News : 5 ਲੱਖ ਦੀ ਪੋਸਟ ਆਫਿਸ FD 'ਤੇ ਕਿੰਨਾ ਮਿਲੇਗਾ ਰਿਟਰਨ? 1 ਤੋਂ 5 ਸਾਲ ਤੱਕ ਦਾ ਕੈਲਕੁਲੇਸ਼ਨ
8th Pay Commission: 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
Gold-Silver Price Today: ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget