ਪੜਚੋਲ ਕਰੋ

ਇੰਫੋਸਿਸ ਦਾ ਕਰਮਚਾਰੀ ਸੀ ਕੋਰੋਨਾ ਦੇ ਸ਼ੱਕੀ ਦੇ ਸੰਪਰਕ ਵਿੱਚ, ਹੁਣ ਕੰਪਨੀ ਨੇ ਚੁੱਕਿਆ ਇਹ ਕਦਮ

ਕੋਰੋਨਾਵਾਇਰਸ ਕਰਕੇ ਇੰਫੋਸਿਸ ਨੇ ਆਪਣਾ ਬੰਗਲੁਰੂ ਦਫਤਰ ਬੰਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦਫਤਰ ਨੂੰ ਸਵੱਛ ਬਣਾਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ।

ਬੰਗਲੁਰੂ: ਚੀਨ ਤੋਂ ਦੁਨੀਆ ਭਰ ਵਿੱਚ ਫੈਲਿਆ ਕੋਰੋਨਾਵਾਇਰਸ ਵੀ ਟਾਪ ਦੀਆਂ ਸਾਫਟਵੇਅਰ ਕੰਪਨੀਆਂ ਨੂੰ ਆਪਣੇ ਦਾਇਰੇ ਵਿੱਚ ਲੈ ਲਿਆ ਹੈ। ਹਾਲ ਹੀ ਵਿੱਚ ਸਾਫਟਵੇਅਰ ਕੰਪਨੀ ਇੰਫੋਸਿਸ ਨੇ ਆਪਣਾ ਬੰਗਲੁਰੂ ਦਫਤਰ ਬੰਦ ਕਰ ਦਿੱਤਾ ਹੈ। ਇਸ 'ਤੇ ਕੰਪਨੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਹ ਕਦਮ ਇੱਕ ਸਾਵਧਾਨੀ ਦੇ ਤੌਰ 'ਤੇ ਚੁੱਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੰਪਨੀ ਦਾ ਇੱਕ ਕਰਮਚਾਰੀ ਕੋਰੋਨਾਵਾਇਰਸ ਦੇ ਸ਼ੱਕੀ ਦੇ ਸੰਪਰਕ 'ਚ ਸੀ, ਜਿਸ ਕਰਕੇ ਦਫਤਰ ਦੀ ਪੂਰੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ। ਕੰਪਨੀ ਦੇ ਕਰਮਚਾਰੀਆਂ ਨੂੰ ਈਮੇਲ ਰਾਹੀ ਜਾਣਕਾਰੀ ਦਿੱਤੀ ਗਈ ਹੈ।

ਕੰਪਨੀ ਵੱਲੋਂ ਕੀਤੀ ਗਈ ਇਕ ਈਮੇਲ 'ਚ ਇਨਫੋਸਿਸ ਡਿਵੈਲਪਮੈਂਟ ਸੈਂਟਰ ਦੇ ਮੁਖੀ ਗੁਰੂਰਾਜ ਦੇਸ਼ਪਾਂਡੇ ਨੇ ਕਿਹਾ ਹੈ ਕਿ ਕਰਮਚਾਰੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਅਜਿਹਾ ਕਦਮ ਚੁੱਕਿਆ ਗਿਆ ਹੈ। ਇਮਾਰਤ ਨੂੰ ਖਾਲੀ ਕਰਵਾਉਣ ਦੇ ਨਾਲ-ਨਾਲ ਦਫ਼ਤਰ ਨੂੰ ਸੈਨੇਟਾਈਜ਼ ਬਣਾਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ।

ਇਸਦੇ ਨਾਲ ਉਨ੍ਹਾਂ ਨੇ ਲੋਕਾਂ ਨੂੰ ਚਿੰਤਾ ਨਾ ਕਰਨ ਅਤੇ ਸਾਵਧਾਨ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਅਫਵਾਹ ਵੱਲ ਧਿਆਨ ਨਹੀਂ ਦੇਣਾ ਚਾਹੀਦਾ। ਦੇਸ਼ਪਾਂਡੇ ਮੁਤਾਬਕ ਕਿਸੇ ਵੀ ਵਿਅਕਤੀ ਨਾਲ ਕਿਸੇ ਵੀ ਕਿਸਮ ਦੀ ਮਦਦ ਲਈ ਕੰਪਨੀ ਦੇ ਗਲੋਬਲ ਹੈਲਪ ਡੈਸਕ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

Silver Rate Fall: ਗਾਹਕਾਂ ਨੂੰ ਵੱਡੀ ਰਾਹਤ, ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅਚਾਨਕ ਕਿਉਂ ਡਿੱਗੇ ਰੇਟ? ਨਿਵੇਸ਼ਕਾਂ ਨੂੰ ਮਾਹਿਰਾਂ ਵੱਲੋਂ ਖਾਸ ਸਲਾਹ...
ਗਾਹਕਾਂ ਨੂੰ ਵੱਡੀ ਰਾਹਤ, ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅਚਾਨਕ ਕਿਉਂ ਡਿੱਗੇ ਰੇਟ? ਨਿਵੇਸ਼ਕਾਂ ਨੂੰ ਮਾਹਿਰਾਂ ਵੱਲੋਂ ਖਾਸ ਸਲਾਹ...
1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget