ਪੜਚੋਲ ਕਰੋ

Insurance policy- ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲੇਗੀ ਸਸਤੀ ਬੀਮਾ ਪਾਲਿਸੀ, ਪੜ੍ਹੋ ਡਿਟੇਲ

Insurance policy- ਹੁਣ ਵਧੇਰੇ ਵਾਜਬ ਕੀਮਤ ਉਤੇ ਬੀਮਾ ਪਾਲਿਸੀਆਂ ਮਿਲਣਗੀਆਂ। ਬੀਮਾ ਰੈਗੂਲੇਟਰੀ ਅਤੇ ਵਿਕਾਸ ਅਥਾਰਟੀ (IRDAI) ਨੇ 2047 ਤੱਕ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਬੀਮਾ ਸੁਰੱਖਿਆ ਪ੍ਰਦਾਨ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਕਿਹਾ ਹੈ।

Insurance policy- ਹੁਣ ਵਧੇਰੇ ਵਾਜਬ ਕੀਮਤ ਉਤੇ ਬੀਮਾ ਪਾਲਿਸੀਆਂ ਮਿਲਣਗੀਆਂ। ਬੀਮਾ ਰੈਗੂਲੇਟਰੀ ਅਤੇ ਵਿਕਾਸ ਅਥਾਰਟੀ (IRDAI) ਨੇ 2047 ਤੱਕ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਬੀਮਾ ਸੁਰੱਖਿਆ ਪ੍ਰਦਾਨ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਬੀਮਾ ਕੰਪਨੀਆਂ ਨੂੰ ਕਿਫਾਇਤੀ ਬੀਮਾ ਪਾਲਿਸੀਆਂ ਲਿਆਉਣ ਲਈ ਕਿਹਾ ਹੈ।

ਦਰਅਸਲ ਸਿਹਤ ਬੀਮੇ (Health Insurance) ਲਈ ਉੱਚ ਪ੍ਰੀਮੀਅਮਾਂ ਦੇ ਕਾਰਨ ਬਹੁਤ ਸਾਰੇ ਸੀਨੀਅਰ ਨਾਗਰਿਕ ਇਨ੍ਹਾਂ ਬੀਮਾ ਪ੍ਰੋਡਕਟਸ  ਦਾ ਲਾਭ ਲੈਣ ਦੇ ਯੋਗ ਨਹੀਂ ਹਨ। ਬੀਮਾ ਪ੍ਰੀਸ਼ਦ ਨੇ ‘ਸਭ ਲਈ ਬੀਮਾ’ ਦੇ ਉਦੇਸ਼ ਨਾਲ ਮੁੰਬਈ ‘ਚ ਇਕ ਬੈਠਕ ਆਯੋਜਿਤ ਕੀਤੀ, ਜਿਸ ‘ਚ 2047 ਤੱਕ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਬੀਮਾ ਸੁਰੱਖਿਆ ਪ੍ਰਦਾਨ ਕਰਨ ਉਤੇ ਚਰਚਾ ਕੀਤੀ ਗਈ।

ਇਸ ਮੀਟਿੰਗ ਵਿਚ ਬੀਮਾ ਕੰਪਨੀਆਂ ਨੂੰ ਵੱਖ-ਵੱਖ ਪ੍ਰੋਡਕਟਸ ਲਾਂਚ ਕਰਨ, ਵਧਦੀ ਮੁਕਾਬਲੇਬਾਜ਼ੀ ਦਰਮਿਆਨ ਬੀਮਾ ਪ੍ਰੀਮੀਅਮ ਘਟਾਉਣ ਅਤੇ ਵੰਡ ਚੈਨਲਾਂ ਨੂੰ ਵਧਾਉਣ ਦਾ ਸੁਝਾਅ ਦਿੱਤਾ ਗਿਆ, ਤਾਂ ਜੋ ਬੀਮਾ ਪ੍ਰੋਡਕਟਸ ਦੀ ਪਹੁੰਚ ਖਾਸ ਕਰਕੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਵਧੇ। 

ਮੀਟਿੰਗ ਵਿੱਚ ਕੰਪਨੀਆਂ ਨੇ ਸੁਝਾਅ ਦਿੱਤਾ ਕਿ InsurTech ਦੀ ਵਰਤੋਂ ਨਾਲ ਸੰਚਾਲਨ ਵਿੱਚ ਹੋਰ ਸੁਧਾਰ ਕੀਤਾ ਜਾ ਸਕਦਾ ਹੈ। ਕਿਉਂਕਿ ਇਸ ਦੀ ਮਦਦ ਨਾਲ ਪ੍ਰਸ਼ਾਸਨਿਕ ਖਰਚੇ ਘਟਣਗੇ ਅਤੇ ਕੰਮ ਨੂੰ ਮਜ਼ਬੂਤੀ ਮਿਲੇਗੀ। ਅਜਿਹੀ ਸਥਿਤੀ ਵਿੱਚ ਬੀਮਾ ਕੰਪਨੀ ਨੂੰ ਬਚਤ ਘੱਟ ਪ੍ਰੀਮੀਅਮ ਦੇ ਰੂਪ ਵਿੱਚ ਗਾਹਕਾਂ ਨੂੰ ਦਿੱਤੀ ਜਾ ਸਕਦੀ ਹੈ।

ਸਰਕਾਰ ਬੀਮਾ ਐਕਟ 1938 ਵਿੱਚ ਬਦਲਾਅ ਕਰਨ ਲਈ ਇੱਕ ਬਿੱਲ ਵੀ ਪੇਸ਼ ਕਰ ਸਕਦੀ ਹੈ। ਇਸ ਦਾ ਟੀਚਾ ਸਾਲ 2047 ਤੱਕ ਹਰ ਕਿਸੇ ਲਈ ਬੀਮਾ ਪ੍ਰਾਪਤ ਕਰਨਾ ਆਸਾਨ ਬਣਾਉਣਾ ਹੈ। 

ਇਸ ਬਿੱਲ ਵਿੱਚ ਕੁਝ ਅਜਿਹੀਆਂ ਵਿਵਸਥਾਵਾਂ ਜੋ ਬਦਲਾਅ ਤੋਂ ਬਾਅਦ ਬਿੱਲ ਵਿੱਚ ਸ਼ਾਮਲ ਕੀਤੀਆਂ ਜਾ ਸਕਦੀਆਂ ਹਨ, ਵਿੱਚ ਕੰਪੋਜ਼ਿਟ ਲਾਇਸੈਂਸ, ਡਿਫਰੈਂਸ਼ੀਅਲ ਪੂੰਜੀ, ਸੌਲਵੈਂਸੀ ਦੇ ਨਿਯਮਾਂ ਵਿੱਚ ਕਮੀ, ਵਿਚੋਲਿਆਂ ਲਈ ਇੱਕ ਵਾਰ ਰਜਿਸਟ੍ਰੇਸ਼ਨ ਪ੍ਰਦਾਨ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਬੀਮਾ ਕੰਪਨੀਆਂ ਨੂੰ ਹੋਰ ਵਿੱਤੀ ਉਤਪਾਦ ਵੰਡਣ ਦੀ ਇਜਾਜ਼ਤ ਦੇਣ ਦਾ ਮੁੱਦਾ ਵੀ ਸ਼ਾਮਲ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ

CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....

Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ

Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Advertisement
ABP Premium

ਵੀਡੀਓਜ਼

BY Election |Gurdeep Bath ਬਿਗਾੜੇਗਾ 'ਆਪ' ਦੀ ਖੇਡ? Abp ਸਾਂਝਾ 'ਤੇ ਬਾਠ ਦੇ ਵੱਡੇ ਖ਼ੁਲਾਸੇ! | AAPBathinda| ਰਾਏ ਕਲਾਂ ਮੰਡੀ 'ਚ ਕਿਸਾਨਾਂ ਦਾ ਮੰਡੀ ਇੰਸਪੈਕਟਰ ਨਾਲ ਹੋਇਆ ਹੰਗਾਮਾਪਰਾਲੀ ਲੈ ਕੇ ਜਾ ਰਹੇ ਟ੍ਰੈਕਟਰ 'ਤੇ ਡਿੱਗੀ ਬਿਜਲੀ ਦੀ ਤਾਰ, ਮਚ ਗਿਆ ਭਾਂਬੜਤਰਨਤਾਰਨ 'ਚ Encoun*ter, ਬਦਮਾਸ਼ਾਂ ਨੂੰ ਕੀਤਾ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
ਇੱਥੇ ਰਾਸ਼ਨ ਕਾਰਡ ਧਾਰਕਾਂ ਨੂੰ ਸਿਰਫ 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਜਾਣੋ ਵਜ੍ਹਾ

ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ, ਪੱਟ 'ਤੇ ਲੱਗੀ ਸੀ ਗੋਲੀ, ਭਾਰਤ ਵਿੱਚ ਦਰਜ ਕੇਸਾਂ ਦਾ ਕੋਈ ਜ਼ਿਕਰ ਨਹੀਂ

Winter Clothes: ਅਲਮਾਰੀ ਤੋਂ ਬਾਹਰ ਕੱਢੇ ਹੋਏ ਗਰਮ ਕੱਪੜਿਆਂ ਤੋਂ ਆਉਂਦੀ ਅਜੀਬ ਜਿਹੀ ਗੰਦੀ ਬਦਬੂ! ਤਾਂ ਦੂਰ ਕਰਨ ਲਈ ਵਰਤੋਂ ਇਹ ਟਿਪਸ, ਮਿੰਟਾਂ 'ਚ ਨਜ਼ਰ ਆਏਗਾ ਚਮਤਕਾਰ

Retail Inflation Data: ਪ੍ਰਚੂਨ ਮਹਿੰਗਾਈ 14 ਮਹੀਨਿਆਂ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚੀ, ਖੁਰਾਕੀ ਮਹਿੰਗਾਈ ਦਰ 10.87 ਫੀਸਦੀ ਰਹੀ

Embed widget