ਪੜਚੋਲ ਕਰੋ

ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਕਰਵਾਏ ਬੈਂਕ 'ਚ ਪੈਸੇ ਜਮ੍ਹਾਂ, ਲੱਗੇਗਾ ਵੱਡਾ ਝਟਕਾ

ਬਹੁਤੇ ਲੋਕ ਬੈਂਕਾਂ ਵਿੱਚ ਪੈਸਾ ਰੱਖਣਾ ਸੇਫ ਸਮਝਦੇ ਹਨ। ਉਹ ਫਿਕਸਡ ਡਿਪਾਜ਼ਿਟ (ਐਫਡੀ) ਨੂੰ ਤਰਜੀਹ ਦਿੰਦੇ ਹਨ। ਕੋਰੋਨਾ ਦੇ ਕਹਿਰ ਮਗਰੋਂ ਐਫਡੀ ਘਾਟੇ ਦਾ ਸੌਦਾ ਬਣ ਗਿਆ ਹੈ। ਬੈਂਕਾਂ ਨੇ ਵਿਆਜ ਦਰਾਂ ਬੇਹੱਦ ਘਟਾ ਦਿੱਤੀਆਂ ਹਨ। ਇਸ ਨਾਲ ਬੈਂਕਾਂ ਵਿੱਚ ਪਏ ਤੁਹਾਡੇ ਪੈਸੇ 'ਤੇ ਨਾ-ਮਾਤਰ ਰਿਟਰਨ ਮਿਲ ਰਹੀ ਹੈ।

ਨਵੀਂ ਦਿੱਲੀ: ਬਹੁਤੇ ਲੋਕ ਬੈਂਕਾਂ ਵਿੱਚ ਪੈਸਾ ਰੱਖਣਾ ਸੇਫ ਸਮਝਦੇ ਹਨ। ਉਹ ਫਿਕਸਡ ਡਿਪਾਜ਼ਿਟ (ਐਫਡੀ) ਨੂੰ ਤਰਜੀਹ ਦਿੰਦੇ ਹਨ। ਕੋਰੋਨਾ ਦੇ ਕਹਿਰ ਮਗਰੋਂ ਐਫਡੀ ਘਾਟੇ ਦਾ ਸੌਦਾ ਬਣ ਗਿਆ ਹੈ। ਬੈਂਕਾਂ ਨੇ ਵਿਆਜ ਦਰਾਂ ਬੇਹੱਦ ਘਟਾ ਦਿੱਤੀਆਂ ਹਨ। ਇਸ ਨਾਲ ਬੈਂਕਾਂ ਵਿੱਚ ਪਏ ਤੁਹਾਡੇ ਪੈਸੇ 'ਤੇ ਨਾ-ਮਾਤਰ ਰਿਟਰਨ ਮਿਲ ਰਹੀ ਹੈ। ਦਰਅਸਲ ਡਿਪਾਜ਼ਟ ਰੇਟ 'ਚ ਤੇਜ਼ੀ ਨਾਲ ਗਿਰਾਵਟ ਕਾਰਨ ਬੈਂਕਾਂ 'ਚ ਜਮ੍ਹਾਂ ਰਕਮ 'ਤੇ ਵਿਆਜ ਦਰ ਕਾਫ਼ੀ ਹੇਠਾਂ ਆ ਗਈ ਹੈ। ਆਰਬੀਆਈ ਵੱਲੋਂ ਵਿਆਜ ਦਰਾਂ ਵਿੱਚ ਕਟੌਤੀ ਤੇ ਪ੍ਰਚੂਨ ਮਹਿੰਗਾਈ ਵਿੱਚ ਵਾਧੇ ਕਾਰਨ, ਐਫਡੀ ਤੇ ਹੋਰ ਸਕੀਮਾਂ ਵਿੱਚ ਜਮ੍ਹਾਂ ਰਕਮ ਰੱਖਣ ਦਾ ਕੋਈ ਲਾਭ ਨਹੀਂ ਹੋ ਰਿਹਾ। ਮਾਰਚ ਤੇ ਮਈ ਵਿਚਾਲੇ ਆਰਬੀਆਈ ਨੇ ਰੈਪੋ ਰੇਟ ਨੂੰ 115 ਅਧਾਰ ਅੰਕ ਘਟਾ ਦਿੱਤਾ ਤਾਂ ਕਿ ਕੋਰੋਨਾਵਾਇਰਸ ਦੀ ਲਾਗ ਨਾਲ ਪ੍ਰਭਾਵਿਤ ਅਰਥਚਾਰੇ ਮੁੜ ਲੀਹ 'ਤੇ ਲਿਆਂਦਾ ਜਾ ਸਕੇ। ਇਸ ਕਰਕੇ, ਬੈਂਕ ਕਰਜ਼ੇ ਸਸਤੇ ਹੋ ਗਏ ਪਰ ਇਸ ਨੇ ਬੈਂਕਾਂ ਅੰਦਰ ਪੈਸੇ ਜਮ੍ਹਾ ਕਰਨ ਵਾਲਿਆਂ ਨੂੰ ਪ੍ਰਭਾਵਤ ਕੀਤਾ। ਸਸਤੇ ਕਰਜ਼ਿਆਂ ਕਾਰਨ ਬੈਂਕਾਂ ਨੂੰ ਜੋ ਘਾਟਾ ਸਹਿਣਾ ਪੈ ਰਿਹਾ ਸੀ, ਉਸ ਨੂੰ ਗਾਹਕਾਂ ਦੀ ਜਮ੍ਹਾਂ ਰਾਸ਼ੀ 'ਤੇ ਵਿਆਜ ਦਰ ਘਟਾ ਕੇ ਪੂਰਾ ਕੀਤਾ ਜਾ ਰਿਹਾ ਹੈ। ਦਿਲਚਸਪ ਹੈ ਕਿ ਪ੍ਰਚੂਨ ਵਿੱਚ ਮਹਿੰਗਾਈ ਦਰ 6.09 ਪ੍ਰਤੀਸ਼ਤ ਹੈ। ਜਦੋਂਕਿ ਐਸਬੀਆਈ ਵਿੱਚ ਇੱਕ ਸਾਲ ਲਈ ਐਫਡੀ 'ਤੇ ਲਗਪਗ ਇੱਕ ਪ੍ਰਤੀਸ਼ਤ ਘੱਟ (5.10 ਪ੍ਰਤੀਸ਼ਤ) ਦੀ ਦਰ 'ਤੇ ਵਿਆਜ ਮਿਲ ਰਿਹਾ ਹੈ। ਇਸ ਤਰ੍ਹਾਂ ਕੋਰੋਨਾਵਾਇਰਸ ਦੀ ਲਾਗ ਕਾਰਨ, ਲੋਕਾਂ ਦੀ ਆਮਦਨੀ ਨੂੰ ਬਹੁਤ ਵੱਡੀ ਸੱਟ ਵੱਜੀ ਹੈ। ਵੱਡੇ ਪੱਧਰ 'ਤੇ ਛਾਂਟੀ ਤੇ ਬਿਨਾਂ ਤਨਖਾਹ ਛੁੱਟੀ 'ਤੇ ਭੇਜੇ ਜਾਣ ਕਾਰਨ ਲੋਕਾਂ ਦੀ ਬਚਤ ਸਮਰੱਥਾ ਵੀ ਘੱਟ ਗਈ ਹੈ। ਇਸ 'ਤੇ ਬੈਂਕਾਂ ਵਿੱਚ ਜਮ੍ਹਾਂ ਰਕਮਾਂ 'ਤੇ ਘੱਟ ਵਿਆਜ ਘੱਟ ਆਉਣ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਇਹ ਆਰਥਿਕਤਾ ਨੂੰ ਵੀ ਪ੍ਰਭਾਵਤ ਕਰੇਗਾ। ਇਹ ਘਰੇਲੂ ਬਚਤ ਨੂੰ ਪ੍ਰਭਾਵਤ ਕਰੇਗਾ। ਇਸ ਦਾ ਅਸਰ ਸਰਕਾਰੀ ਖ਼ਜ਼ਾਨੇ 'ਤੇ ਵੀ ਪੈ ਸਕਦਾ ਹੈ। ਘਰੇਲੂ ਬਚਤ ਦਰ ਵਿੱਚ ਗਿਰਾਵਟ ਪਹਿਲਾਂ ਹੀ ਚਿੰਤਾ ਦਾ ਵਿਸ਼ਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget