ਪੜਚੋਲ ਕਰੋ

Budget 2024: ਬਜ਼ਟ ਵਿੱਚ 50 ਕਰੋੜ ਲੋਕਾਂ ਮਿਲੇਗੀ ਇਹ ਖ਼ੁਸ਼ਖ਼ਬਰੀ! 6 ਸਾਲ ਬਾਅਦ ਵਧੇਗੀ ਘੱਟੋ-ਘੱਟ ਉਜਰਤ

India Budget 2024: ਭਾਰਤ ਵਿੱਚ 2017 ਤੋਂ ਬਾਅਦ ਘੱਟੋ-ਘੱਟ ਉਜਰਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਬਜਟ 'ਚ ਇਸ ਦੇ ਵਾਧੇ ਦਾ ਐਲਾਨ ਕੀਤਾ ਜਾ ਸਕਦਾ ਹੈ।

ਆਉਣ ਵਾਲੇ ਬਜਟ (upcoming budget) 'ਚ ਦੇਸ਼ ਦੇ ਕਰੀਬ 50 ਕਰੋੜ ਮਜ਼ਦੂਰਾਂ ਨੂੰ ਖੁਸ਼ਖਬਰੀ (Good News) ਮਿਲ ਸਕਦੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਵਾਰ 6 ਸਾਲਾਂ ਦੇ ਵਕਫ਼ੇ ਤੋਂ ਬਾਅਦ ਘੱਟੋ-ਘੱਟ ਉਜਰਤ (minimum wage) ਵਧਾਈ ਜਾ ਸਕਦੀ ਹੈ। ਜੇ ਅਜਿਹਾ ਹੁੰਦਾ ਹੈ ਤਾਂ ਕਰੋੜਾਂ ਲੋਕਾਂ ਦੇ ਜੀਵਨ 'ਤੇ ਇਸਦਾ ਸਿੱਧਾ ਅਤੇ ਸਕਾਰਾਤਮਕ ਪ੍ਰਭਾਵ (positive impact) ਪਵੇਗਾ।

2021 ਵਿੱਚ ਬਣਾਈ ਗਈ ਸੀ Expert Committee

ਦੇਸ਼ ਵਿੱਚ ਘੱਟੋ-ਘੱਟ ਉਜਰਤ ਵਿੱਚ ਆਖਰੀ ਬਦਲਾਅ 2017 ਵਿੱਚ ਹੋਇਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਘੱਟੋ-ਘੱਟ ਉਜਰਤ ਵਿੱਚ ਇੱਕ ਵਾਰ ਵੀ ਵਾਧਾ ਨਹੀਂ ਹੋਇਆ ਹੈ। ਘੱਟੋ-ਘੱਟ ਉਜਰਤ ਵਿੱਚ ਸੁਧਾਰ ਲਈ 2021 ਵਿੱਚ ਮਾਹਿਰਾਂ ਦੀ ਕਮੇਟੀ ਬਣਾਈ ਗਈ ਸੀ। ਈਟੀ ਦੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਐਸਪੀ ਮੁਖਰਜੀ ਦੀ ਅਗਵਾਈ ਵਾਲੀ ਮਾਹਰ ਕਮੇਟੀ ਜਲਦੀ ਹੀ ਆਪਣੇ ਸੁਝਾਅ ਪੇਸ਼ ਕਰ ਸਕਦੀ ਹੈ ਅਤੇ ਉਸ ਤੋਂ ਬਾਅਦ ਘੱਟੋ-ਘੱਟ ਤਨਖਾਹ ਵਿੱਚ ਵਾਧਾ ਕੀਤਾ ਜਾ ਸਕਦਾ ਹੈ।

ਕਮੇਟੀ ਨੇ ਪੂਰਾ ਕਰ ਲਿਆ ਹੈ ਆਪਣਾ ਕੰਮ


ਰਿਪੋਰਟ 'ਚ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਮੁਖਰਜੀ ਕਮੇਟੀ ਨੇ ਆਪਣਾ ਕੰਮ ਪੂਰਾ ਕਰ ਲਿਆ ਹੈ। ਕਮੇਟੀ ਜਲਦੀ ਹੀ ਆਪਣੀ ਰਿਪੋਰਟ ਸਰਕਾਰ ਨੂੰ ਸੌਂਪ ਸਕਦੀ ਹੈ। ਹੁਣ ਸਿਰਫ਼ ਕਮੇਟੀ ਦੀ ਮੀਟਿੰਗ ਦੇ ਇੱਕ ਆਖਰੀ ਦੌਰ ਦੀ ਲੋੜ ਹੈ। ਰਿਪੋਰਟ ਪੇਸ਼ ਕਰਨ ਤੋਂ ਬਾਅਦ, ਸਰਕਾਰ ਘੱਟੋ-ਘੱਟ ਉਜਰਤ ਦੀ ਨਵੀਂ ਸੀਮਾ ਨੂੰ ਅਧਿਸੂਚਿਤ ਕਰ ਸਕਦੀ ਹੈ। ਕਮੇਟੀ ਦਾ ਕਾਰਜਕਾਲ ਵੀ ਜਲਦੀ ਹੀ ਖਤਮ ਹੋਣ ਜਾ ਰਿਹਾ ਹੈ। ਕਮੇਟੀ ਜੂਨ 2024 ਤੱਕ ਬਣਾਈ ਗਈ ਸੀ।

ਕੁਝ ਮਹੀਨਿਆਂ ਵਿੱਚ ਹੋਣ ਜਾ ਰਹੀਆਂ ਹਨ ਚੋਣਾਂ 

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਹੁਣ ਤੋਂ ਦੋ ਹਫ਼ਤੇ ਬਾਅਦ ਸੰਸਦ ਵਿੱਚ ਬਜਟ ਪੇਸ਼ ਕਰਨ ਜਾ ਰਹੀ ਹੈ। ਇਹ ਬਜਟ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਹੈ। ਫਰਵਰੀ ਵਿੱਚ ਸੰਸਦ ਦੇ ਬਜਟ ਸੈਸ਼ਨ ਤੋਂ ਬਾਅਦ ਕਿਸੇ ਵੀ ਸਮੇਂ ਦੇਸ਼ ਵਿੱਚ ਚੋਣਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਲੋਕ ਸਭਾ ਦਾ ਕਾਰਜਕਾਲ ਮਈ ਵਿੱਚ ਖਤਮ ਹੋ ਰਿਹਾ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਅਪ੍ਰੈਲ-ਮਈ ਦੌਰਾਨ ਦੇਸ਼ 'ਚ ਲੋਕ ਸਭਾ ਚੋਣਾਂ ਹੋ ਸਕਦੀਆਂ ਹਨ।

ਅੰਤਰਿਮ ਬਜਟ ਵਿੱਚ ਸੀਮਤ ਵਿਕਲਪ 

ਇਹ ਅੰਤਰਿਮ ਬਜਟ ਲੋਕ ਸਭਾ ਚੋਣਾਂ ਤੋਂ ਪਹਿਲਾਂ ਆ ਰਿਹਾ ਹੈ। ਚੋਣਾਂ ਦੇ ਮੱਦੇਨਜ਼ਰ ਮਾਹਿਰ ਵੀ ਅੰਤਰਿਮ ਬਜਟ ਨੂੰ ਚੋਣ ਬਜਟ ਹੋਣ ਦੀ ਉਮੀਦ ਕਰ ਰਹੇ ਹਨ। ਹਾਲਾਂਕਿ ਅੰਤਰਿਮ ਬਜਟ ਵਿੱਚ ਸਰਕਾਰ ਕੋਲ ਬਹੁਤਾ ਕੁਝ ਕਰਨ ਦੀ ਗੁੰਜਾਇਸ਼ ਨਹੀਂ ਹੈ। ਅੰਤਰਿਮ ਬਜਟ 'ਚ ਟੈਕਸ ਮੋਰਚੇ 'ਤੇ ਕਿਸੇ ਬਦਲਾਅ ਦੀ ਉਮੀਦ ਘੱਟ ਹੈ। ਅਜਿਹੀ ਸਥਿਤੀ ਵਿੱਚ, ਘੱਟੋ-ਘੱਟ ਉਜਰਤ ਵਿੱਚ ਵਾਧਾ ਸਰਕਾਰ ਕੋਲ ਬਚੇ ਸੀਮਤ ਵਿਕਲਪਾਂ ਵਿੱਚੋਂ ਇੱਕ ਹੈ। ਇਹੀ ਕਾਰਨ ਹੈ ਕਿ ਬਜਟ ਵਿੱਚ ਇਸ ਸਬੰਧੀ ਕੋਈ ਐਲਾਨ ਹੋਣ ਦੀ ਪੂਰੀ ਉਮੀਦ ਹੈ। ਬਜਟ ਸੈਸ਼ਨ ਤੋਂ ਬਾਅਦ ਸਰਕਾਰ ਚੋਣਾਂ ਤੋਂ ਪਹਿਲਾਂ ਇਸ ਨੂੰ ਨੋਟੀਫਾਈ ਵੀ ਕਰ ਸਕਦੀ ਹੈ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget