ਪੜਚੋਲ ਕਰੋ

Investors Wealth Loss: ਸ਼ੇਅਰ ਬਾਜ਼ਾਰ 'ਚ ਮਚ ਗਈ ਹਫੜਾ-ਦਫੜੀ, ਨਿਵੇਸ਼ਕਾਂ ਨੂੰ 5 ਲੱਖ ਕਰੋੜ ਰੁਪਏ ਦਾ ਹੋਇਆ ਨੁਕਸਾਨ

Market Capitalisation: ਮੁੰਬਈ ਸਟਾਕ ਐਕਸਚੇਂਜ ਦਾ ਬਾਜ਼ਾਰ ਪੂੰਜੀਕਰਣ (Market Capitalisation) 281.70 ਲੱਖ ਕਰੋੜ ਰੁਪਏ ਸੀ। ਜੋ ਸ਼ੁੱਕਰਵਾਰ ਦੀ ਗਿਰਾਵਟ ਤੋਂ ਬਾਅਦ 276.65 ਲੱਖ ਕਰੋੜ ਰੁਪਏ 'ਤੇ ਆ ਗਿਆ ਹੈ।

Investors Wealth Loss: ਅਮਰੀਕੀ ਕੇਂਦਰੀ ਬੈਂਕ ਫੈੱਡ ਰਿਜ਼ਰਵ  (Federal Reserve) ਦੇ ਮੁਖੀ  Jerome Powell ਵੱਲੋਂ ਵਿਆਜ ਦਰ ਵਧਾਉਣ ਦੇ ਐਲਾਨ ਅਤੇ ਫਿਰ ਡਾਲਰ ਦੇ ਮੁਕਾਬਲੇ ਰੁਪਏ ਵਿੱਚ ਇਤਿਹਾਸਕ ਗਿਰਾਵਟ ਕਾਰਨ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਹੰਗਾਮਾ ਮਚ ਗਿਆ ਹੈ। ਇਸ ਲਈ ਦੁਨੀਆ ਭਰ ਦੇ ਸ਼ੇਅਰ ਬਾਜ਼ਾਰਾਂ ਵਿੱਚ ਗਿਰਾਵਟ ਭਾਵੇਂ ਏਸ਼ਿਆਈ ਹੋਵੇ ਜਾਂ ਯੂਰਪੀਅਨ ਜਾਂ ਅਮਰੀਕੀ, ਹਰ ਪਾਸੇ ਗਿਰਾਵਟ ਹੈ ਅਤੇ ਇਸ ਦਾ ਅਸਰ ਭਾਰਤੀ ਬਾਜ਼ਾਰਾਂ ’ਤੇ ਵੀ ਨਜ਼ਰ ਆ ਰਿਹਾ ਹੈ, ਜਿਸ ਦਾ ਅਸਰ ਸਟਾਕ ਮਾਰਕੀਟ ਦੇ ਨਿਵੇਸ਼ਕਾਂ ਨੇ ਝੱਲਿਆ ਹੈ। ਹਫਤੇ ਦੇ ਆਖਰੀ ਕਾਰੋਬਾਰੀ ਦਿਨ ਭਾਰਤੀ ਬਾਜ਼ਾਰ ਦੇ ਨਿਵੇਸ਼ਕਾਂ ਨੂੰ 5 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

5 ਲੱਖ ਕਰੋੜ ਦਾ ਨੁਕਸਾਨ ਹੋਇਆ

ਵੀਰਵਾਰ ਨੂੰ ਜਦੋਂ ਭਾਰਤੀ ਸ਼ੇਅਰ ਬਾਜ਼ਾਰ ਬੰਦ ਹੋਏ ਤਾਂ ਮੁੰਬਈ ਸਟਾਕ ਐਕਸਚੇਂਜ ਦਾ ਬਾਜ਼ਾਰ ਪੂੰਜੀਕਰਣ 281.70 ਲੱਖ ਕਰੋੜ ਰੁਪਏ ਦੇ ਨੇੜੇ ਸੀ। ਜੋ ਸ਼ੁੱਕਰਵਾਰ ਦੀ ਗਿਰਾਵਟ ਤੋਂ ਬਾਅਦ 276.65 ਲੱਖ ਕਰੋੜ ਰੁਪਏ 'ਤੇ ਆ ਗਿਆ ਹੈ। ਫੈੱਡ ਨੇ ਵਿਆਜ ਦਰਾਂ ਵਧਾ ਦਿੱਤੀਆਂ ਹਨ, ਪਰ ਭਵਿੱਖ ਵਿੱਚ ਇਸ ਨੂੰ ਹੋਰ ਵਧਾਉਣ ਦੇ ਸੰਕੇਤ ਦਿੱਤੇ ਹਨ, ਜਿਸ ਕਾਰਨ ਵਿਦੇਸ਼ੀ ਨਿਵੇਸ਼ਕ ਬਾਜ਼ਾਰ ਵਿੱਚ ਵੇਚ ਰਹੇ ਹਨ।

ਗੈਂਗਸਟਰ ਸੰਦੀਪ ਬਿਸ਼ਨੋਈ ਦੇ ਕਤਲ ਬਾਰੇ ਵੱਡਾ ਖੁਲਾਸਾ, ਪੰਜਾਬ ਦੇ ਹਰਿਆਣਾ ਦੇ ਸ਼ਾਰਪ ਸ਼ੂਟਰਾਂ ਨੇ ਕੀਤਾ ਕਾਰਾ

RBI ਰੈਪੋ ਰੇਟ ਸਕਦੈ ਵਧਾ 

RBI ਦੀ ਮੁਦਰਾ ਨੀਤੀ ਕਮੇਟੀ ਦੀ ਬੈਠਕ 28-30 ਸਤੰਬਰ ਨੂੰ ਹੋਣ ਜਾ ਰਹੀ ਹੈ। ਅਗਸਤ ਮਹੀਨੇ 'ਚ ਪ੍ਰਚੂਨ ਮਹਿੰਗਾਈ ਇਕ ਵਾਰ ਫਿਰ 7 ਫੀਸਦੀ ਦੇ ਨੇੜੇ ਪਹੁੰਚ ਗਈ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਆਰਬੀਆਈ ਵੱਲੋਂ ਰੇਪੋ ਰੇਟ ਵਧਾਉਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਮੰਨਿਆ ਜਾ ਰਿਹਾ ਹੈ ਕਿ 30 ਸਤੰਬਰ ਨੂੰ ਆਰਬੀਆਈ ਰੈਪੋ ਰੇਟ ਨੂੰ 35 ਬੇਸਿਸ ਪੁਆਇੰਟ ਵਧਾ ਕੇ 50 ਬੇਸਿਸ ਪੁਆਇੰਟ ਕਰਨ ਦਾ ਐਲਾਨ ਕਰ ਸਕਦਾ ਹੈ।

ਵਿਕਾਸ ਦਰ 'ਚ ਕਮੀ

ਇੱਕ ਤੋਂ ਬਾਅਦ ਇੱਕ, ਕਈ ਰੇਟਿੰਗ ਏਜੰਸੀਆਂ ਭਾਰਤੀ ਅਰਥਵਿਵਸਥਾ ਦੀ ਵਿਕਾਸ ਦਰ ਨੂੰ ਘਟਾ ਰਹੀਆਂ ਹਨ। ਜਿਸ ਕਾਰਨ ਬਾਜ਼ਾਰ ਦੀ ਚਿੰਤਾ ਵਧ ਗਈ ਹੈ। ਦੂਜੇ ਪਾਸੇ ਸਾਉਣੀ ਦੀਆਂ ਫ਼ਸਲਾਂ ਦੀ ਪੈਦਾਵਾਰ ਘਟਣ ਕਾਰਨ ਮਹਿੰਗਾਈ ਉੱਚੀ ਰਹਿ ਸਕਦੀ ਹੈ। ਇਹ ਵੀ ਚਿੰਤਾ ਦਾ ਕਾਰਨ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਚੇਤਾਵਨੀ ਦੇਣਾ ਪਏਗਾ ਦੁਗਣਾ ਜੁਰਮਾਨਾBSNL ਦਾ ਆਹ ਸਭ ਤੋਂ ਸਸਤਾ ਪਲਾਨ, 365 ਦਿਨਾਂ ਤੱਕ ਮਿਲੇਗਾ 600 GB ਡੇਟਾ!CM ਮਾਨ ਨੇ ਲੋਕਾਂ ਨੂੰ ਗੱਲਾਂ ਨਾਲ ਕਿਵੇਂ ਜਿੱਤਿਆ?Salman Khan ਨੂੰ ਧਮਕੀ ਦੇਣ ਵਾਲਾ ਪੁਲਿਸ ਨੇ ਕੀਤਾ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget