ਪੜਚੋਲ ਕਰੋ

McDonalds Boycott in Arab World: ਇਜ਼ਰਾਇਲੀ ਮੈਕਡੋਨਲਡਜ਼ ਦੇ ਫੈਸਲੇ ਤੋਂ ਨਾਰਾਜ਼ ਹੋਏ ਅਰਬ ਦੇਸ਼, ਮੁਸਲਿਮ ਦੇਸ਼ਾਂ ਦੀਆਂ ਫਰੈਂਚਾਈਜ਼ੀ ਨੇ ਖ਼ੁਦ ਨੂੰ ਕੀਤਾ ਵੱਖ

McDonalds Boycott in Arab World: ਮੈਕਡੋਨਲਡਜ਼ ਨੇ ਜਾਰਡਨ, ਤੁਰਕੀ ਅਤੇ ਸਾਊਦੀ ਅਰਬ ਵਿੱਚ ਸਪੱਸ਼ਟੀਕਰਨ ਦਿੱਤਾ ਹੈ। ਇਸ ਦੇ ਨਾਲ ਮੈਕਡੋਨਲਡਜ਼ ਨੇ ਕਿਹਾ ਹੈ ਕਿ ਉਹ ਗਾਜ਼ਾ ਖੇਤਰ ਵਿੱਚ ਰਾਹਤ ਕਾਰਜਾਂ ਵਿੱਚ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ।

McDonalds Controversy: ਅਮਰੀਕੀ ਫਾਸਟ ਫੂਡ ਚੇਨ ਕੰਪਨੀ ਮੈਕਡੋਨਲਡਜ਼ (American fast food chain company McDonald's) ਨੂੰ ਇਜ਼ਰਾਈਲੀ ਸੈਨਿਕਾਂ ਨੂੰ ਮੁਫਤ ਭੋਜਨ ਮੁਹੱਈਆ ਕਰਾਉਣ ਨੂੰ ਲੈ ਕੇ ਸਪੱਸ਼ਟੀਕਰਨ ਦੇਣਾ ਪਿਆ ਹੈ। ਹੁਣ ਕੰਪਨੀ ਦੇ ਨੁਮਾਇੰਦੇ ਇਸ ਫੈਸਲੇ ਨੂੰ ਲੈ ਕੇ ਅਰਬ ਦੇਸ਼ਾਂ ਨੂੰ ਸਪੱਸ਼ਟੀਕਰਨ ਦੇ ਰਹੇ ਹਨ। ਕੰਪਨੀ ਨੇ ਜਾਰਡਨ, ਤੁਰਕੀ ਅਤੇ ਸਾਊਦੀ ਅਰਬ 'ਚ ਸਪੱਸ਼ਟੀਕਰਨ ਦਿੱਤਾ ਹੈ। ਇਸ ਦੇ ਨਾਲ ਮੈਕਡੋਨਲਡਜ਼ ਨੇ ਕਿਹਾ ਹੈ ਕਿ ਉਹ ਗਾਜ਼ਾ ਖੇਤਰ ਵਿੱਚ ਰਾਹਤ ਕਾਰਜਾਂ ਵਿੱਚ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ।

ਮੈਕਡੋਨਲਡਜ਼ ਦੀ ਸਾਊਦੀ ਅਰਬ ਦੀ ਫਰੈਂਚਾਈਜ਼ੀ ਨੇ ਇਜ਼ਰਾਈਲੀ ਮੈਕਡੋਨਲਡਜ਼ ਫਰੈਂਚਾਇਜ਼ੀ ਦੇ ਫੈਸਲੇ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਹੈ। ਮੈਕਡੋਨਲਡਜ਼ ਸਾਊਦੀ ਅਰਬ ਨੇ ਕਿਹਾ, ਅਸੀਂ ਇਸ ਗੱਲ 'ਤੇ ਜ਼ੋਰ ਦਿੰਦੇ ਹਾਂ ਕਿ ਇਜ਼ਰਾਈਲੀ ਸੈਨਿਕਾਂ ਨੂੰ ਮੁਫਤ ਭੋਜਨ ਦੇਣ ਦਾ ਫੈਸਲਾ ਇਜ਼ਰਾਈਲੀ ਫਰੈਂਚਾਈਜ਼ੀ ਦਾ ਨਿੱਜੀ ਸੀ। ਮੈਕਡੋਨਲਡਜ਼ ਇੰਟਰਨੈਸ਼ਨਲ ਜਾਂ ਸਾਡੇ ਜਾਂ ਕਿਸੇ ਹੋਰ ਦੇਸ਼ ਵਿੱਚ ਕਿਸੇ ਵੀ ਏਜੰਟ ਦੀ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਕੋਈ ਭੂਮਿਕਾ ਜਾਂ ਸਬੰਧ ਨਹੀਂ ਹੈ।

ਇਜ਼ਰਾਇਲੀ ਮੈਕਡੋਨਲਡ ਦੇ ਫੈਸਲੇ ਤੋਂ ਬਾਅਦ ਲੇਬਨਾਨ ਵਿੱਚ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਜਿਸ ਤੋਂ ਬਾਅਦ ਕੰਪਨੀ ਨੇ ਲਗਭਗ ਸਾਰੇ ਅਰਬ ਦੇਸ਼ਾਂ 'ਚ ਕਿਹਾ, ਇਜ਼ਰਾਇਲੀ ਫਰੈਂਚਾਇਜ਼ੀ ਵੱਲੋਂ ਮੈਕਡੋਨਲਡਜ਼ ਦੇ ਪੱਖ 'ਚ ਕੀਤੇ ਗਏ ਐਲਾਨ ਨੂੰ ਮੰਨਣ ਤੋਂ ਬਚਣ ਦੀ ਲੋੜ ਹੈ।

ਪਾਕਿਸਤਾਨੀ ਫਰੈਂਚਾਇਜ਼ੀ ਨੇ ਮੈਕਡੋਨਲਡਜ਼ ਤੋਂ ਖ਼ੁਦ ਨੂੰ ਕੀਤਾ ਵੱਖ?

ਮੈਕਡੋਨਲਡਜ਼ ਇਜ਼ਰਾਈਲ ਦੀ ਪਾਕਿਸਤਾਨ ਸ਼ਾਖਾ ਨੇ ਮੈਕਡੋਨਲਡਜ਼ ਇਜ਼ਰਾਈਲ ਦੇ ਇਜ਼ਰਾਈਲੀ ਸੈਨਿਕਾਂ ਨੂੰ 4,000 ਮੁਫਤ ਭੋਜਨ ਪੈਕੇਟ ਪ੍ਰਦਾਨ ਕਰਨ ਅਤੇ ਕਈ ਖਾਣ-ਪੀਣ ਵਾਲੀਆਂ ਵਸਤੂਆਂ 'ਤੇ 50 ਪ੍ਰਤੀਸ਼ਤ ਛੋਟ ਦੇਣ ਦੇ ਫੈਸਲੇ ਤੋਂ ਬਾਅਦ ਆਪਣੇ ਆਪ ਨੂੰ ਇਜ਼ਰਾਈਲੀ ਫਰੈਂਚਾਈਜ਼ੀ ਤੋਂ ਵੱਖ ਕਰ ਲਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget