ਪੜਚੋਲ ਕਰੋ

SBI ਦੇ ਨਵੇਂ ਨਿਯਮਾਂ ਦੀ ਪਾਲਣਾ ਨਾ ਕੀਤੀ ਤਾਂ ਫਸ ਜਾਵੇਗੀ ਰਕਮ, ਜਾਣੋ ਵੇਰਵੇ

ਭਾਰਤੀ ਸਟੇਟ ਬੈਂਕ (SBI) ਵੱਲੋਂ ਬਣਾਏ ਗਏ ਨਵੇਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੈ, ਨਹੀਂ ਤਾਂ ਤੁਹਾਨੂੰ ਨਕਦੀ ਕਢਵਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। SBI ਨੇ ਹੁਣ ATM ਤੋਂ ਪੈਸੇ ਕਢਵਾਉਣ ਦੇ ਨਿਯਮਾਂ 'ਚ ਵੱਡਾ ਬਦਲਾਅ ਕੀਤਾ ਹੈ।

ਨਵੀਂ ਦਿੱਲੀ: ਭਾਰਤੀ ਸਟੇਟ ਬੈਂਕ (SBI) ਵੱਲੋਂ ਬਣਾਏ ਗਏ ਨਵੇਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੈ, ਨਹੀਂ ਤਾਂ ਤੁਹਾਨੂੰ ਨਕਦੀ ਕਢਵਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। SBI ਨੇ ਹੁਣ ATM ਤੋਂ ਪੈਸੇ ਕਢਵਾਉਣ ਦੇ ਨਿਯਮਾਂ 'ਚ ਵੱਡਾ ਬਦਲਾਅ ਕੀਤਾ ਹੈ। ਜੇਕਰ ਤੁਸੀਂ SBI ATM ਤੋਂ 10 ਰੁਪਏ ਤੋਂ ਵੱਧ ਕਢਵਾਉਂਦੇ ਹੋ ਤਾਂ OTP ਦੇਣਾ ਜ਼ਰੂਰੀ ਹੋਵੇਗਾ। ਜੇਕਰ ਤੁਸੀਂ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਹੋ, ਤਾਂ ਤੁਹਾਡੇ ਪੈਸੇ ਵਿਚਕਾਰ ਹੀ ਫਸ ਜਾਣਗੇ। SBI ਨੇ ਇਹ ਕਦਮ ATM ਲੈਣ-ਦੇਣ ਨੂੰ ਸੁਰੱਖਿਅਤ ਬਣਾਉਣ ਲਈ ਚੁੱਕਿਆ ਹੈ।

ਇਸ ਨਵੇਂ ਨਿਯਮ 'ਚ ਗਾਹਕ ਬਿਨਾਂ OTP ਦੇ ਕੈਸ਼ ਨਹੀਂ ਕੱਢ ਸਕਣਗੇ। ਅਜਿਹੇ 'ਚ ਜੇਕਰ ਤੁਹਾਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਤਾਂ ਇਸ ਨੂੰ ਚੰਗੀ ਤਰ੍ਹਾਂ ਸਮਝ ਲਓ, ਨਹੀਂ ਤਾਂ ਤੁਹਾਡਾ ਪੈਸਾ ਫਸ ਸਕਦਾ ਹੈ। ਇਹ ਜਾਣਕਾਰੀ ਐਸਬੀਆਈ ਬੈਂਕ ਨੇ ਇੱਕ ਟਵੀਟ ਰਾਹੀਂ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਏਟੀਐਮ ਤੋਂ 10 ਹਜ਼ਾਰ ਰੁਪਏ ਤੋਂ ਜ਼ਿਆਦਾ ਦੀ ਰਕਮ ਕਢਵਾਉਣ ਲਈ ਓਟੀਪੀ ਦੀ ਮਦਦ ਲੈਣੀ ਪਵੇਗੀ। ਇਹ OTP ਤੁਹਾਡੇ ਰਜਿਸਟਰਡ ਮੋਬਾਈਲ 'ਤੇ ਭੇਜਿਆ ਜਾਵੇਗਾ। ਇਸ ਤੋਂ ਬਾਅਦ ਤੁਹਾਨੂੰ ਇਸ ਦੀ ਵਰਤੋਂ ਕਰਨੀ ਪਵੇਗੀ।

ਜਾਣੋ ਸਭ ਕੁਝ
ਤੁਹਾਨੂੰ SBI ATM ਤੋਂ ਪੈਸੇ ਕਢਵਾਉਣ ਲਈ OTP ਦੀ ਲੋੜ ਹੋਵੇਗੀ।

ਇਸ ਲਈ ਤੁਹਾਡੇ ਰਜਿਸਟਰਡ ਮੋਬਾਈਲ ਨੰਬਰ 'ਤੇ ਇੱਕ OTP ਭੇਜਿਆ ਜਾਵੇਗਾ।

ਇਹ OTP ਚਾਰ ਅੰਕਾਂ ਦਾ ਹੋਵੇਗਾ ਜੋ ਗਾਹਕ ਨੂੰ ਇੱਕ ਲੈਣ-ਦੇਣ (ਟਰਾਂਜੈਕਸ਼ਨ) ਲਈ ਮਿਲੇਗਾ।

ਇੱਕ ਵਾਰ ਜਦੋਂ ਤੁਸੀਂ ਉਹ ਰਕਮ ਦਾਖਲ ਕਰ ਲੈਂਦੇ ਹੋ ਜੋ ਤੁਸੀਂ ਕਢਵਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ATM ਸਕ੍ਰੀਨ 'ਤੇ OTP ਦਾਖਲ ਕਰਨ ਲਈ ਕਿਹਾ ਜਾਵੇਗਾ।

ਤੁਹਾਨੂੰ ਨਕਦ ਨਿਕਾਸੀ ਲਈ ਇਸ ਸਕ੍ਰੀਨ ਵਿੱਚ ਬੈਂਕ ਨਾਲ ਰਜਿਸਟਰ ਕੀਤੇ ਮੋਬਾਈਲ ਨੰਬਰ 'ਤੇ ਪ੍ਰਾਪਤ ਹੋਇਆ OTP ਦਾਖਲ ਕਰਨਾ ਹੋਵੇਗਾ।

ਦੱਸ ਦੇਈਏ ਕਿ ਬੈਂਕ ਨੇ ਇਹ ਕਦਮ ਗਾਹਕਾਂ ਨੂੰ ਧੋਖਾਧੜੀ ਤੋਂ ਬਚਾਉਣ ਲਈ ਚੁੱਕਿਆ ਹੈ। ਬੈਂਕ ਨੂੰ ਲਗਾਤਾਰ ਧੋਖਾਧੜੀ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। SBI ਕੋਲ ਭਾਰਤ ਵਿੱਚ 71,705 BC ਆਊਟਲੇਟਾਂ ਦੇ ਨਾਲ 22,224 ਸ਼ਾਖਾਵਾਂ ਅਤੇ 63,906 ATM ਦਾ ਸਭ ਤੋਂ ਵੱਡਾ ਨੈੱਟਵਰਕ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Embed widget