ਪੜਚੋਲ ਕਰੋ

ਜਨਤਾ ਨੂੰ ਵੱਡੀ ਰਾਹਤ, ਇਨਕਮ ਟੈਕਸ ਰਿਟਰਨ ਭਰਨ ਦੀ ਤਰੀਕ ਵਧਾਈ ਗਈ: ਇਨਕਮ ਟੈਕਸ ਵਿਭਾਗ

ਇਨਕਮ ਟੈਕਸ ਵਿਭਾਗ ਨੇ ਵੀਰਵਾਰ ਨੂੰ ਕੋਵੀਡ -19 ਸੰਕਟ ਦੇ ਦੌਰਾਨ ਟੈਕਸਦਾਤਾਵਾਂ ਨੂੰ ਰਾਹਤ ਦਿੰਦੇ ਹੋਏ ਵਿੱਤੀ ਸਾਲ 2019-20 ਲਈ ਟੈਕਸ ਬਚਾਉਣ ਵਾਲੇ ਨਿਵੇਸ਼/ਅਦਾਇਗੀ ਦੀ ਆਖਰੀ ਤਰੀਕ ਨੂੰ 31 ਜੁਲਾਈ ਤੱਕ ਵਧਾ ਦਿੱਤਾ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਮਹਾਮਾਰੀ ਕਾਰਨ ਸਰਕਾਰ ਨੇ ਇਨਕਮ ਟੈਕਸ ਰਿਟਰਨ ਭਰਨ ਲਈ ਵਧੇਰੇ ਸਮਾਂ ਦਿੱਤਾ ਹੈ। ਆਈਟੀਆਰ ਦਾਇਰ ਕਰਨ ਦੀ ਆਖਰੀ ਤਰੀਕ ਵਿੱਤੀ ਸਾਲ 2019-20 ਲਈ 30 ਨੰਬਰ 2020 ਤੱਕ ਵਧਾ ਦਿੱਤੀ ਗਈ ਹੈ। ਆਮਦਨ ਕਰ ਵਿਭਾਗ ਨੇ ਸ਼ਨੀਵਾਰ ਨੂੰ ਇ$ਕ ਬਿਆਨ ਜਾਰੀ ਕਰਦਿਆਂ ਕਿਹਾ, “ਮੌਜੂਦਾ ਸਮੇਂ ਨੂੰ ਧਿਆਨ ਵਿਚ ਰੱਖਦਿਆਂ ਅਸੀਂ ਇ$ਕ ਵਾਰ ਫਿਰ ਡੈੱਡਲਾਈਨ ਨੂੰ ਵਧਾ ਦਿੱਤਾ ਹੈ। ਇਨਕਮ ਟੈਕਸ ਵਿਭਾਗ ਨੇ ਆਈਟੀਆਰ ਭਰਨ ਦੀ ਆਖਰੀ ਮਿਤੀ 30 ਨਵੰਬਰ ਤੱਕ ਵਧਾ ਦਿੱਤੀ ਹੈ। ਉਮੀਦ ਹੈ, ਇਹ ਟੈਕਸਦਾਤਾਵਾਂ ਨੂੰ ਬਿਹਤਰ ਪਲਾਨਿੰਗ ਕਰਨ ‘ਚ ਮਦਦ ਕਰੇਗਾ।“
ਇਨਕਮ ਟੈਕਸ ਵਿਭਾਗ ਨੇ ਵੀਰਵਾਰ ਨੂੰ ਕੋਵੀਡ -19 ਸੰਕਟ ਦੇ ਦੌਰਾਨ ਟੈਕਸਦਾਤਾਵਾਂ ਨੂੰ ਰਾਹਤ ਦਿੰਦੇ ਹੋਏ ਵਿੱਤੀ ਸਾਲ 2019-20 ਲਈ ਟੈਕਸ ਬਚਾਉਣ ਵਾਲੇ ਨਿਵੇਸ਼/ਅਦਾਇਗੀ ਦੀ ਆਖਰੀ ਤਰੀਕ ਨੂੰ 31 ਜੁਲਾਈ ਤੱਕ ਵਧਾ ਦਿੱਤਾ ਹੈ। ਵਿੱਤੀ ਸਾਲ 2019-20 (ਮੁਲਾਂਕਣ ਸਾਲ 2020-21) ਲਈ ਨਿੱਜੀ ਆਮਦਨ ਕਰ ਰਿਟਰਨ ਅਤੇ ਹੋਰ ਰਿਟਰਨਾਂ ਦੀ ਅੰਤਮ ਤਾਰੀਖ 31 ਜੁਲਾਈ ਤੋਂ ਵਧਾ ਕੇ 30 ਨਵੰਬਰ 2020 ਕਰ ਦਿੱਤੀ ਗਈ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget