ਪੜਚੋਲ ਕਰੋ

ITR Filing: ਖੁਸ਼ਖਬਰੀ! ਹੁਣ ਘਰ ਬੈਠੇ WhatsApp 'ਤੇ ਹੀ ਭਰੋ ਇਨਕਮ ਟੈਕਸ ਰਿਟਰਨ

ਵਿੱਤੀ ਸਾਲ 2023-24 ਤੇ ਮੁਲਾਂਕਣ ਸਾਲ 2024-25 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਅੰਤਮ ਤਾਰੀਖ ਨੇੜੇ ਆ ਰਹੀ ਹੈ, ਅਜਿਹੀ ਸਥਿਤੀ ਵਿੱਚ ਟੈਕਸਦਾਤਾ ਜੁਰਮਾਨੇ ਤੋਂ ਬਚਣ ਲਈ ਜਲਦੀ ਤੋਂ ਜਲਦੀ ਆਪਣੀ ਰਿਟਰਨ ਫਾਈਲ ਕਰਨਾ ਚਾਹੁੰਦੇ ਹਨ

ITR Filing Through WhatsApp: ਵਿੱਤੀ ਸਾਲ 2023-24 ਤੇ ਮੁਲਾਂਕਣ ਸਾਲ 2024-25 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਅੰਤਮ ਤਾਰੀਖ ਨੇੜੇ ਆ ਰਹੀ ਹੈ। ਅਜਿਹੀ ਸਥਿਤੀ ਵਿੱਚ ਟੈਕਸਦਾਤਾ ਜੁਰਮਾਨੇ ਤੋਂ ਬਚਣ ਲਈ ਜਲਦੀ ਤੋਂ ਜਲਦੀ ਆਪਣੀ ਰਿਟਰਨ ਫਾਈਲ ਕਰਨਾ ਚਾਹੁੰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਤੁਸੀਂ ਇੰਸਟੈਂਟ ਮੈਸੇਜਿੰਗ ਐਪ WhatsApp ਰਾਹੀਂ ਵੀ ਆਪਣੀ ਇਨਕਮ ਟੈਕਸ ਰਿਟਰਨ ਭਰ ਸਕਦੇ ਹੋ। ClearTax ਨੇ ਟੈਕਸਦਾਤਿਆਂ ਦੀ ਸਹੂਲਤ ਲਈ WhatsApp ਰਾਹੀਂ ITR ਫਾਈਲ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਹੈ।

ਵੱਟਸਐਪ ਸੇਵਾ ਕਿਉਂ ਸ਼ੁਰੂ ਕੀਤੀ?
ਕਲੀਅਰਟੈਕਸ ਨੇ ਇਹ ਸਹੂਲਤ ਖਾਸ ਤੌਰ 'ਤੇ ਗਿੱਗ ਵਰਕਰਾਂ ਲਈ ਸ਼ੁਰੂ ਕੀਤੀ ਹੈ ਤਾਂ ਜੋ ਉਹ ਆਸਾਨੀ ਨਾਲ ਆਪਣਾ ਰਿਫੰਡ ਪ੍ਰਾਪਤ ਕਰ ਸਕਣ। ITR ਫਾਈਲਿੰਗ ਦੀ ਗੁੰਝਲਤਾ ਕਾਰਨ ਬਹੁਤ ਸਾਰੇ ਗਿੱਗ ਵਰਕਰ ਆਪਣੇ ਟੈਕਸ ਰਿਫੰਡ ਦਾ ਦਾਅਵਾ ਨਹੀਂ ਕਰ ਪਾਉਂਦੇ। ਅਜਿਹੇ 'ਚ ਕਲੀਅਰਟੈਕਸ ਨੇ ਇਸ ਸਰਵਿਸ ਰਾਹੀਂ ਇਸ ਸਮੱਸਿਆ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਲਈ ਕਲੀਅਰਟੈਕਸ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਦਦ ਲੈ ਰਿਹਾ ਹੈ। ਟੈਕਸਦਾਤਾ ITR 1 ਤੋਂ ITR 4 ਦੇ ਵਿਚਕਾਰ ਕੋਈ ਵੀ ਫਾਰਮ ਜਮ੍ਹਾਂ ਕਰ ਸਕਦੇ ਹਨ।


ਵਟਸਐਪ ਰਾਹੀਂ ਇਨਕਮ ਟੈਕਸ ਰਿਟਰਨ ਕਿਵੇਂ ਫਾਈਲ ਕਰੀਏ?

1. ਸਭ ਤੋਂ ਪਹਿਲਾਂ ClearTax ਦਾ WhatsApp ਨੰਬਰ ਸੇਵ ਕਰੋ ਤੇ Hi ਟਾਈਪ ਕਰੋ।

2. ਅੱਗੇ ਆਪਣੀ ਭਾਸ਼ਾ ਚੁਣੋ। ਟੈਕਸਦਾਤਾਵਾਂ ਨੂੰ ਅੰਗਰੇਜ਼ੀ, ਹਿੰਦੀ ਵਰਗੀਆਂ 10 ਭਾਸ਼ਾਵਾਂ ਵਿੱਚੋਂ ਕਿਸੇ ਇੱਕ ਦੀ ਚੋਣ ਕਰਨੀ ਹੋਵੇਗੀ।

3. ਅੱਗੇ ਆਪਣੇ ਮੂਲ ਵੇਰਵੇ ਜਿਵੇਂ ਪੈਨ ਨੰਬਰ, ਆਧਾਰ ਨੰਬਰ, ਬੈਂਕ ਵੇਰਵੇ ਆਦਿ ਦਰਜ ਕਰੋ।

4. ਅੱਗੇ AI ਬੋਟ ਦੀ ਮਦਦ ਨਾਲ ITR ਫਾਰਮ 1 ਤੋਂ 4 ਭਰੋ।

5. ਫਾਰਮ ਭਰਨ ਤੋਂ ਬਾਅਦ, ਆਪਣੇ ਫਾਰਮ ਵੇਰਵਿਆਂ ਦੀ ਸਮੀਖਿਆ ਕਰੋ ਤੇ ਜ਼ਰੂਰੀ ਥਾਵਾਂ 'ਤੇ ਗਲਤ ਜਾਣਕਾਰੀ ਨੂੰ ਠੀਕ ਕਰੋ। ਬਾਕੀ ਵੇਰਵਿਆਂ ਦੀ ਪੁਸ਼ਟੀ ਕਰੋ।

6. ਭੁਗਤਾਨ ਪ੍ਰਕਿਰਿਆ ਨੂੰ ਪੂਰਾ ਕਰਨ ਤੋਂ ਬਾਅਦ, ਤੁਹਾਨੂੰ WhatsApp 'ਤੇ ਖੁਦ ਇੱਕ ਪੁਸ਼ਟੀਕਰਨ ਸੁਨੇਹਾ ਮਿਲੇਗਾ।

WhatsApp ਦੁਆਰਾ ITR ਫਾਈਲ ਕਰਨ ਦੇ ਲਾਭ

ਤੁਸੀਂ ITR-1 ਤੋਂ 4 ਦੇ ਵਿਚਕਾਰ ਕੋਈ ਵੀ ਫਾਰਮ ਆਸਾਨੀ ਨਾਲ ਫਾਈਲ ਕਰ ਸਕਦੇ ਹੋ।

ਟੈਕਸਦਾਤਾਵਾਂ ਨੂੰ ਹਿੰਦੀ ਤੇ ਅੰਗਰੇਜ਼ੀ ਸਮੇਤ ਕੁੱਲ 10 ਭਾਸ਼ਾਵਾਂ ਵਿੱਚ ਮਦਦ ਮਿਲਦੀ ਹੈ।

ਇਸ ਸਿਸਟਮ ਰਾਹੀਂ ਭੁਗਤਾਨ ਕਰਨਾ ਬਹੁਤ ਆਸਾਨ ਤੇ ਸੁਰੱਖਿਅਤ ਹੈ।

ਟੈਕਸਦਾਤਾ ਆਪਣਾ ਡੇਟਾ ਆਸਾਨੀ ਨਾਲ ਜਮ੍ਹਾਂ ਕਰ ਸਕਦੇ ਹਨ।

ਟੈਕਸਦਾਤਾਵਾਂ ਨੂੰ ਹਰ ਕਦਮ 'ਤੇ AI ਸਹਾਇਕ ਤੋਂ ਮਦਦ ਮਿਲਦੀ ਹੈ।

ਇਹ ਸਹੀ ਟੈਕਸ ਪ੍ਰਣਾਲੀ ਦੀ ਚੋਣ ਕਰਕੇ ਟੈਕਸ ਬਚਾਉਣ ਵਿੱਚ ਵੀ ਤੁਹਾਡੀ ਮਦਦ ਕਰਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget