ਪੜਚੋਲ ਕਰੋ

Japan E-Visa: ਜਾਪਾਨ ਭਾਰਤੀਆਂ ਨੂੰ ਦੇ ਰਿਹੈ E-Visa ਸਰਵਿਸ , ਇਹ ਹੈ ਅਪਲਾਈ ਕਰਨ ਦਾ ਤਰੀਕਾ

Exerpt: Japan E-Visa Service for Indian: ਜਾਪਾਨ ਨੇ ਅਧਿਕਾਰਤ ਤੌਰ 'ਤੇ ਭਾਰਤ ਸਮੇਤ ਕਈ ਦੇਸ਼ਾਂ ਲਈ ਆਪਣਾ ਈ-ਵੀਜ਼ਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਹ ਈ-ਵੀਜ਼ਾ ਸਿੰਗਲ ਐਂਟਰੀ 'ਤੇ 90 ਦਿਨਾਂ ਲਈ ਵੈਧ ਹੋਵੇਗਾ।

Japan E-Visa Service for Indian: ਜਾਪਾਨ ਨੇ ਅਧਿਕਾਰਤ ਤੌਰ 'ਤੇ ਭਾਰਤ ਸਮੇਤ ਕਈ ਦੇਸ਼ਾਂ ਲਈ ਆਪਣਾ ਈ-ਵੀਜ਼ਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਹ ਈ-ਵੀਜ਼ਾ ਸਿੰਗਲ ਐਂਟਰੀ 'ਤੇ 90 ਦਿਨਾਂ ਲਈ ਵੈਧ ਹੋਵੇਗਾ। ਇਹ ਈ-ਵੀਜ਼ਾ ਆਮ ਪਾਸਪੋਰਟ ਰੱਖਣ ਵਾਲੇ ਯਾਤਰੀਆਂ ਲਈ ਤਿਆਰ ਕੀਤਾ ਗਿਆ ਹੈ। ਜੇਕਰ ਹੁਣ ਤੁਸੀਂ ਵੀ ਭਾਰਤ ਤੋਂ ਜਾਪਾਨ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਤੁਹਾਡੇ ਲਈ ਇੱਕ ਚੰਗਾ ਮੌਕਾ ਹੈ ਕਿਉਂਕਿ ਹੁਣ ਤੁਹਾਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਇੱਕ ਆਸਾਨ ਪ੍ਰਕਿਰਿਆ ਰਾਹੀਂ ਜਾਪਾਨ ਲਈ ਈ-ਵੀਜ਼ਾ ਮਿਲੇਗਾ।

ਕੌਣ ਕਰ ਸਕਦਾ ਹੈ ਜਾਪਾਨ ਦੇ ਈ-ਵੀਜ਼ਾ ਲਈ ਅਪਲਾਈ

ਜਾਪਾਨ ਈ-ਵੀਜ਼ਾ ਲਈ ਅਪਲਾਈ ਕਰਨ ਦੀ ਯੋਗਤਾ ਦੀ ਗੱਲ ਕਰੀਏ ਤਾਂ ਇਹ ਕਈ ਦੇਸ਼ਾਂ ਅਤੇ ਸ਼ਹਿਰਾਂ ਦੇ ਲੋਕ ਇਸ ਲਈ ਅਪਲਾਈ ਕਰ ਸਕਦੇ ਹਨ। ਆਸਟ੍ਰੇਲੀਆ, ਬ੍ਰਾਜ਼ੀਲ, ਕੰਬੋਡੀਆ, ਕੈਨੇਡਾ, ਸਾਊਦੀ ਅਰਬ, ਸਿੰਗਾਪੁਰ, ਦੱਖਣੀ ਅਫਰੀਕਾ, ਤਾਈਵਾਨ, ਯੂਏਈ, ਯੂਕੇ, ਅਮਰੀਕਾ ਤੋਂ ਇਲਾਵਾ ਭਾਰਤੀ ਨਾਗਰਿਕ ਵੀ ਈ-ਵੀਜ਼ਾ ਲਈ ਯੋਗ ਹਨ। ਇਨ੍ਹਾਂ ਦੇਸ਼ਾਂ ਦੇ ਨਾਗਰਿਕ ਜਾਪਾਨ ਈ-ਵੀਜ਼ਾ ਵੈੱਬਸਾਈਟ ਰਾਹੀਂ ਈ-ਵੀਜ਼ਾ ਲਈ ਅਰਜ਼ੀ ਦੇ ਸਕਦੇ ਹਨ। ਬੱਚਿਆਂ ਲਈ ਹੋਇਆ ਇਹ ਕੰਮ ਆਸਾਨ। ਬੱਚੇ ਜਲਦ ਤੋਂ ਜਲਦ ਕਰਨ ਵੀਜ਼ਾ ਅਪਲਾਈ । 

ਇਹ ਜਾਪਾਨ ਈ-ਵੀਜ਼ਾ ਲਈ ਅਪਲਾਈ ਕਰਨ ਦਾ ਤਰੀਕਾ ਹੈ

ਪਹਿਲਾਂ, ਅੱਜ ਹੀ ਜਾਪਾਨ ਈ-ਵੀਜ਼ਾ ਵੈੱਬਸਾਈਟ 'ਤੇ ਜਾਓ। ਆਪਣੀ ਯਾਤਰਾ ਲਈ ਸਹੀ ਵੀਜ਼ਾ ਅਤੇ ਦਸਤਾਵੇਜ਼ ਚੁਣੋ। ਵੀਜ਼ਾ ਅਤੇ ਦਸਤਾਵੇਜ਼ਾਂ ਦੀ ਪੁਸ਼ਟੀ ਕਰੋ। ਔਨਲਾਈਨ ਵੀਜ਼ਾ ਲਈ ਲੋੜੀਂਦੀ ਜਾਣਕਾਰੀ ਪ੍ਰਦਾਨ ਕਰੋ। ਵੀਜ਼ਾ ਅਰਜ਼ੀ ਦਾ ਨਤੀਜਾ ਤੁਹਾਡੇ ਈ-ਮੇਲ 'ਤੇ ਆ ਜਾਵੇਗਾ। ਇਸ ਤੋਂ ਬਾਅਦ ਵੀਜ਼ਾ ਚਾਰਜ ਈ-ਮੇਲ 'ਤੇ ਹੀ ਅਦਾ ਕਰਨਾ ਹੋਵੇਗਾ। ਵੀਜ਼ਾ ਫੀਸ ਦੇ ਭੁਗਤਾਨ ਤੋਂ ਬਾਅਦ ਈ-ਵੀਜ਼ਾ ਜਾਰੀ ਕੀਤਾ ਜਾਵੇਗਾ। ਕੁਝ ਮਾਮਲਿਆਂ ਵਿੱਚ ਤੁਹਾਨੂੰ ਨਿੱਜੀ ਇੰਟਰਵਿਊ ਲਈ ਬੁਲਾਇਆ ਜਾ ਸਕਦਾ ਹੈ। Japan E-Visa Service for Indian:  ਜਾਪਾਨ ਨੇ ਅਧਿਕਾਰਤ ਤੌਰ 'ਤੇ ਭਾਰਤ ਸਮੇਤ ਕਈ ਦੇਸ਼ਾਂ ਲਈ ਆਪਣਾ ਈ-ਵੀਜ਼ਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਹ ਈ-ਵੀਜ਼ਾ ਸਿੰਗਲ ਐਂਟਰੀ 'ਤੇ 90 ਦਿਨਾਂ ਲਈ ਵੈਧ ਹੋਵੇਗਾ। ਇਹ ਬਹੁਤ ਚੰਗੀ ਖ਼ਬਰ ਹੈ ਕਿ ਹੁਣ ਬੱਚੇ ਈ-ਵੀਜ਼ਾ ਦੀ ਮਦਦ ਨਾਲ ਵੀ ਬਹਾਰ ਦੇ ਸ਼ਹਿਰ ਜਾ ਸੱਕਦੇ ਹਨ ਅਤੇ ਪੜ੍ਹ-ਲਿੱਖਕੇ ਉਥੋਂ ਦੇ ਨਾਗਰਿਕ ਬਣ ਸੱਕਦੇ ਹਨ।  

ਨੋਟਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget