Jio Financial Services: ਮੁਕੇਸ਼ ਅੰਬਾਨੀ  (Mukesh Ambani) ਦੇ ਰਿਲਾਇੰਸ ਸਮੂਹ ਦੀ ਨਵੀਨਤਮ ਸੂਚੀਬੱਧ ਕੰਪਨੀ ਜੀਓ ਫਾਈਨਾਂਸ਼ੀਅਲ ਸਰਵਿਸਿਜ਼ ਦੇ ਬਾਂਡ  (Jio Financial Services Bond) ਦੇ ਸੰਬੰਧ ਵਿੱਚ ਖਬਰਾਂ ਸਨ। ਹੁਣ ਜੀਓ ਫਾਈਨਾਂਸ਼ੀਅਲ ਸਰਵਿਸਿਜ਼ ਨੇ ਇਸ ਮਾਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਮੰਗਲਵਾਰ ਨੂੰ ਰੈਗੂਲੇਟਰੀ ਫਾਈਲਿੰਗ 'ਚ ਇਸ ਮਾਮਲੇ 'ਤੇ ਜਾਣਕਾਰੀ ਦਿੰਦੇ ਹੋਏ ਕੰਪਨੀ ਨੇ ਕਿਹਾ ਕਿ ਫਿਲਹਾਲ ਸਾਡੀ Bond ਦੇ ਜ਼ਰੀਏ ਫੰਡ ਜੁਟਾਉਣ ਦੀ ਕੋਈ ਯੋਜਨਾ ਨਹੀਂ ਹੈ। ਇਸ ਬਿਆਨ ਨਾਲ ਕੰਪਨੀ ਨੇ ਉਨ੍ਹਾਂ ਖਬਰਾਂ 'ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ, ਜਿਸ 'ਚ ਦਾਅਵਾ ਕੀਤਾ ਗਿਆ ਸੀ ਕਿ ਕੰਪਨੀ ਜਲਦ ਹੀ ਬਾਂਡਾਂ ਰਾਹੀਂ ਫੰਡ ਜੁਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।


Bond ਦੇ ਰਾਹੀਂ 10,000 ਕਰੋੜ ਰੁਪਏ ਇਕੱਠੇ ਕੀਤੀ ਸੀ ਖਬਰ 


ਨਿਊਜ਼ ਏਜੰਸੀ ਰਾਇਟਰਜ਼ ਨੇ ਦੱਸਿਆ ਸੀ ਕਿ ਰਿਲਾਇੰਸ ਇੰਡਸਟਰੀਜ਼ ਦੀ ਜੀਓ ਫਾਈਨੈਂਸ਼ੀਅਲ ਸਰਵਿਸਿਜ਼ ਬਾਂਡ ਜਾਰੀ ਕਰਨ ਲਈ ਮਰਚੈਂਟ ਬੈਂਕਰਾਂ ਨਾਲ ਗੱਲਬਾਤ ਕਰ ਰਹੀ ਹੈ। ਏਜੰਸੀ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਕੰਪਨੀ ਬਾਂਡ ਰਾਹੀਂ 5,000 ਤੋਂ 10,000 ਕਰੋੜ ਰੁਪਏ ਜੁਟਾਉਣ ਦੀ ਯੋਜਨਾ ਬਣਾ ਰਹੀ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਕਿ ਇਹ ਬਾਂਡ ਵਿੱਤੀ ਸਾਲ 2023-24 ਦੀ ਆਖਰੀ ਤਿਮਾਹੀ ਭਾਵ ਜਨਵਰੀ ਤੋਂ ਮਾਰਚ ਦੇ ਵਿਚਕਾਰ ਆ ਸਕਦਾ ਹੈ।


Punjab Breaking News LIVE: ਜਲੰਧਰ-ਲੁਧਿਆਣਾ ਮੁੱਖ ਮਾਰਗ 'ਤੇ ਡਟੇ ਕਿਸਾਨ, ਸਰਕਾਰ ਨੂੰ ਅਲਟੀਮੇਟਮ, ਅੱਜ ਹੱਲ ਨਾ ਨਿਕਲਿਆ ਤਾਂ ਰੇਲਵੇ ਟ੍ਰੈਕ ਵੀ ਜਾਮ, Illegal Mining 'ਚ ਮੰਤਰੀ ਹਰਜੋਤ ਬੈਂਸ ਦਾ ਹੱਥ, CM ਕਦੋਂ ਕਰਨਗੇ ਕਾਵਰਾਈ, NIA ਵੱਲੋਂ ਮੋਗਾ 'ਚ ਐਕਸ਼ਨ


ਬਲੈਕਰੌਕ ਨਾਲ ਕੀਤਾ Joint Venture


Jio Financial Services (JFS) ਨੇ 50:50 ਦੇ ਅਨੁਪਾਤ ਵਿੱਚ ਵਿਸ਼ਵ ਦੀ ਪ੍ਰਮੁੱਖ ਸੰਪਤੀ ਪ੍ਰਬੰਧਨ ਕੰਪਨੀ ਬਲੈਕਰਾਕ (Financial Sector) ਨਾਲ ਇੱਕ ਸੰਯੁਕਤ ਉੱਦਮ ਵਿੱਚ ਪ੍ਰਵੇਸ਼ ਕੀਤਾ ਹੈ। ਇਸ ਸਮਝੌਤੇ ਤਹਿਤ ਦੋਵੇਂ ਕੰਪਨੀਆਂ ਮਿਲ ਕੇ 150-150 ਮਿਲੀਅਨ ਡਾਲਰ ਦਾ ਸ਼ੁਰੂਆਤੀ ਨਿਵੇਸ਼ ਕਰਨਗੀਆਂ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ


ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ