ਪੜਚੋਲ ਕਰੋ

ਮੰਦੀ ਵੱਲ ਵੱਧ ਰਿਹਾ ਅਮਰੀਕਾ? ਟਰੰਪ ਦੇ ਟੈਰਿਫ ਨੂੰ ਲੈਕੇ ਜੇਪੀ ਮਾਰਗਨ ਨੇ ਕਿਉਂ ਜਤਾਈ ਚਿੰਤਾ?

Trump Tariff: ਜੇਪੀ ਮੋਰਗਨ ਨੇ ਭਵਿੱਖਬਾਣੀ ਕੀਤੀ ਹੈ ਕਿ ਅਮਰੀਕਾ 2025 ਦੇ ਅੰਤ ਤੱਕ ਮੰਦੀ ਦੇ ਮਾਰ ਝੱਲ ਸਕਦਾ ਹੈ। ਇਸ ਪਿੱਛੇ ਟਰੰਪ ਦਾ ਰੈਸੀਪ੍ਰੋਕਲ ਟੈਰਿਫ ਜ਼ਿੰਮੇਵਾਰ ਹੋਵੇਗਾ।

Trump Tariff: ਅਮਰੀਕਨ ਮਲਟੀ ਨੈਸ਼ਨਲ ਫਾਈਨੈਂਸ਼ੀਅਲ ਕੰਪਨੀ ਦੇ ਵਾਲ ਸਟ੍ਰੀਟ ਬ੍ਰੋਕਰਜ਼ ਜੇਪੀ ਮੋਰਗਨ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ 2025 ਦੇ ਅੰਤ ਤੱਕ ਅਮਰੀਕਾ ਮੰਦੀ ਦੀ ਮਾਰ ਹੇਠਾਂ ਆ ਸਕਦਾ ਹੈ। ਇਸ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਟੈਰਿਫ ਨੀਤੀ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ ਹੈ। ਤੁਹਾਨੂੰ ਦੱਸ ਦਈਏ ਕਿ 2 ਅਪ੍ਰੈਲ ਨੂੰ ਟਰੰਪ ਨੇ ਦੁਨੀਆ ਦੇ ਸਾਰੇ ਦੇਸ਼ਾਂ 'ਤੇ ਰੈਸੀਪ੍ਰੋਕਲ ਟੈਰਿਫ ਲਗਾ ਕੇ ਗਲੋਬਲ ਬਾਜ਼ਾਰ ਵਿੱਚ ਹਲਚਲ ਮਚਾ ਦਿੱਤੀ ਸੀ। ਵੀਰਵਾਰ ਨੂੰ ਅਮਰੀਕੀ ਸਟਾਕ ਮਾਰਕੀਟ ਵਿੱਚ ਤੇਜ਼ੀ ਨਾਲ ਗਿਰਾਵਟ ਆਈ, ਜੋ ਕਿ 2020 ਤੋਂ ਬਾਅਦ ਇੱਕ ਦਿਨ ਵਿੱਚ ਆਈ ਸਭ ਤੋਂ ਵੱਡੀ ਗਿਰਾਵਟ ਸੀ।

ਟੈਰਿਫ ਦੇ ਬੋਝ ਹੇਠਾਂ ਦੱਬ ਸਕਦੀ ਅਮਰੀਕਾ ਦਾ ਜੀਡੀਪੀ 
ਟਰੰਪ ਨੇ ਸਾਰੇ ਦੇਸ਼ਾਂ 'ਤੇ 10 ਪ੍ਰਤੀਸ਼ਤ ਦਾ ਬੇਸਲਾਈਨ ਟੈਰਿਫ ਵੀ ਲਗਾਇਆ ਹੈ। ਟਰੰਪ ਨੇ ਭਾਰਤ ਸਮੇਤ 60 ਤੋਂ ਵੱਧ ਦੇਸ਼ਾਂ 'ਤੇ ਜ਼ਿਆਦਾ ਟੈਰਿਫ ਲਾਇਆ ਹੈ। ਚੀਨ ਨੇ ਅਮਰੀਕਾ ਤੋਂ ਆਯਾਤ ਹੋਣ ਵਾਲੇ ਸਮਾਨ 'ਤੇ 34 ਪ੍ਰਤੀਸ਼ਤ ਟੈਰਿਫ ਲਗਾ ਕੇ ਜਵਾਬੀ ਕਾਰਵਾਈ ਕੀਤੀ ਹੈ। ਕਈ ਹੋਰ ਦੇਸ਼ ਵੀ ਅੱਗੇ ਆ ਸਕਦੇ ਹਨ।

ਅਖਬਾਰ 'ਦ ਹਿੱਲ' ਦੀ ਇੱਕ ਰਿਪੋਰਟ ਦੇ ਅਨੁਸਾਰ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਇੱਕ ਨੋਟ ਵਿੱਚ ਜੇਪੀ ਮੋਰਗਨ ਦੇ ਮੁੱਖ ਅਮਰੀਕੀ ਅਰਥਸ਼ਾਸਤਰੀ ਮਾਈਕਲ ਫੇਰੋਲੀ ਨੇ ਲਿਖਿਆ ਹੈ ਕਿ ਟੈਰਿਫ ਦੇ ਬੋਝ ਹੇਠ ਅਮਰੀਕਾ ਦੀ ਜੀਡੀਪੀ ਡਿੱਗ ਸਕਦੀ ਹੈ। ਉਨ੍ਹਾਂ ਅੱਗੇ ਚੇਤਾਵਨੀ ਦਿੱਤੀ ਕਿ ਆਰਥਿਕ ਮੰਦੀ ਕਾਰਨ ਬੇਰੁਜ਼ਗਾਰੀ ਦਰ 5.3% ਤੱਕ ਵਧਣ ਦੀ ਉਮੀਦ ਹੈ।

ਹੌਲੀ ਹੋ ਸਕਦੀ ਵਿਕਾਸ ਦਰ

ਅਮਰੀਕੀ ਫੈਡਰਲ ਰਿਜ਼ਰਵ ਦੇ ਚੇਅਰਮੈਨ ਜੇਰੋਮ ਪਾਵੇਲ ਨੇ ਵੀ ਇਸ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਟੈਰਿਫ ਪਹਿਲਾਂ ਦੇ ਅੰਦਾਜ਼ੇ ਨਾਲੋਂ ਵੱਡਾ ਝਟਕਾ ਦੇ ਸਕਦਾ ਹੈ। ਸ਼ੁੱਕਰਵਾਰ ਨੂੰ ਇੱਕ ਵਪਾਰਕ ਪੱਤਰਕਾਰੀ ਸੰਮੇਲਨ ਵਿੱਚ ਬੋਲਦਿਆਂ ਪਾਵੇਲ ਨੇ ਕਿਹਾ ਕਿ ਅਨਿਸ਼ਚਿਤਤਾ ਬਣੀ ਹੋਈ ਹੈ ਅਤੇ ਟੈਰਿਫ ਹੁਣ ਉਮੀਦ ਤੋਂ ਵੱਧ ਵਧਣਗੇ। ਇਸ ਦੇ ਆਰਥਿਕ ਪ੍ਰਭਾਵਾਂ ਵਿੱਚ ਜ਼ਿਆਦਾ ਮਹਿੰਗਾਈ ਅਤੇ ਘੱਟ ਗ੍ਰੋਥ ਵਰਗੀਆਂ ਚੀਜ਼ਾਂ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਹਾਲਾਂਕਿ ਟਰੰਪ ਦਾ ਕਹਿਣਾ ਹੈ ਕਿ ਟੈਰਿਫ ਦਾ ਉਦੇਸ਼ ਅਮਰੀਕਾ ਵਿੱਚ ਨਿਰਮਾਣ ਨੂੰ ਉਤਸ਼ਾਹਿਤ ਕਰਨਾ ਹੈ, ਪਰ ਮਾਹਰਾਂ ਦਾ ਮੰਨਣਾ ਹੈ ਕਿ ਇਸ ਨਾਲ ਵਿਸ਼ਵਵਿਆਪੀ ਆਰਥਿਕ ਮੰਦੀ ਆ ਸਕਦੀ ਹੈ। ਇਸ ਦਾ ਭਾਰਤ ਵਰਗੇ ਉੱਭਰ ਰਹੇ ਬਾਜ਼ਾਰਾਂ 'ਤੇ ਵੀ ਮਾੜਾ ਅਸਰ ਪਵੇਗਾ।

ਟਾਪ ਹੈਡਲਾਈਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget