ਪੜਚੋਲ ਕਰੋ

ਸਾਵਧਾਨ! ਜਲਦ ਕਰ ਲਵੋ ਇਹ ਕੰਮ ਨਹੀਂ ਤਾਂ ਲੱਗੇਗਾ ਜੁਰਮਾਨਾ ਤੇ ਕਾਰਡ ਹੋ ਜਾਵੇਗਾ ਬੰਦ

ਕੀ ਤੁਸੀਂ ਆਪਣੇ ਪੈਨ ਕਾਰਡ (PAN Card) ਨੂੰ ਆਧਾਰ ਕਾਰਡ (AADHAR Card) ਨਾਲ ਲਿੰਕ ਕਰ ਲਿਆ ਹੈ? ਇੰਕਮ ਟੈਕਸ ਡਿਪਾਰਟਮੈਂਟ (Income Tax Department) ਨੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਦੀ ਆਖ਼ਰੀ ਤਰੀਕ 31 ਮਾਰਚ, 2021 ਤੈਅ ਕੀਤੀ ਹੈ।

ਨਵੀਂ ਦਿੱਲੀ: ਕੀ ਤੁਸੀਂ ਆਪਣੇ ਪੈਨ ਕਾਰਡ (PAN Card) ਨੂੰ ਆਧਾਰ ਕਾਰਡ (AADHAR Card) ਨਾਲ ਲਿੰਕ ਕਰ ਲਿਆ ਹੈ? ਇੰਕਮ ਟੈਕਸ ਡਿਪਾਰਟਮੈਂਟ (Income Tax Department) ਨੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਦੀ ਆਖ਼ਰੀ ਤਰੀਕ 31 ਮਾਰਚ, 2021 ਤੈਅ ਕੀਤੀ ਹੈ। ਜੇ ਤੁਸੀਂ 31 ਮਾਰਚ ਤੱਕ ਇੰਝ ਨਹੀਂ ਕਰਦੇ, ਤਾਂ ਤੁਹਾਡਾ ਪੈਨ ਕਾਰਡ ਬੰਦ (ਡੀਐਕਟੀਵੇਟ) ਹੋ ਜਾਵੇਗਾ। ਇਸ ਤੋਂ ਇਲਾਵਾ ਤੁਹਾਨੂੰ 1,000 ਰੁਪਏ ਜੁਰਮਾਨਾ ਵੀ ਦੇਣਾ ਪਵੇਗਾ।

ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ


ਆਮਦਨ ਟੈਕਸ ਵਿਭਾਗ ਦੀ ਵੈੱਬਸਾਈਟ ਤੋਂ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਤਰੀਕਾ

· ਸਭ ਤੋਂ ਪਹਿਲਾਂ ਇੰਕਮ ਟੈਕਸ ਵਿਭਾਗ ਦੀ ਵੈੱਬਸਾਈਟ ’ਤੇ ਜਾਓ।

·  ਆਧਾਰ ਕਾਰਡ ’ਚ ਦਿੱਤਾ ਗਿਆ ਨਾਂ, ਪੈਨ ਨੰਬਰ ਤੇ ਆਧਾਰ ਨੰਬਰ ਦਰਜ ਕਰੋ।

· ਆਧਾਰ ਕਾਰਡ ’ਚ ਸਿਰਫ਼ ਜਨਮ ਦਾ ਸਾਲ ਮੈਂਸ਼ਨ ਹੋਣ ’ਤੇ ਸਕੁਏਅਰ ਟਿੱਕ ਕਰੋ।

·   ਹੁਣ ਕੈਪਚਾ ਕੋਡ ਦਰਜ ਕਰੋ।

·   ਹੁਣ Link Aadhar ਬਟਨ ਉੱਤੇ ਕਲਿੱਕ ਕਰੋ।

·  ਤੁਹਾਡਾ ਪੈਨ ਕਾਰਡ ਤੁਰੰਤ ਆਧਾਰ ਕਾਰਡ ਨਾਲ ਲਿੰਕ ਹੋ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਬੀਜੇਪੀ ਵਿਧਾਇਕ ਨਾਲ ਕੁੱਟਮਾਰ 'ਤੇ ਬਵਾਲ, ਸੋਸ਼ਲ ਮੀਡੀਆ ਤੋਂ ਲੈ ਕੇ ਚਾਰੇ ਪਾਸੋਂ ਘਿਰੇ ਕੈਪਟਨ ਅਮਰਿੰਦਰ 

SMS ਭੇਜ ਕੇ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦਾ ਤਰੀਕਾ

ਇਸ ਲਈ ਤੁਹਾਨੂੰ ਆਪਣੇ ਫ਼ੋਨ ਉੱਤੇ ਟਾਈਪ ਕਰਨਾ ਹੋਵੇਗਾ – UIDPAN ਇਸ ਤੋਂ ਬਾਅਦ 12 ਅੰਕਾਂ ਵਾਲਾ Aadhar ਨੰਬਰ ਲਿਖੋ ਤੇ ਫਿਰ 10 ਅੰਕਾਂ ਵਾਲਾ ਪੈਨ ਲਿਖੋ। ਹੁਣ ਸਟੈੱਪ 1 ਵਿੱਚ ਦੱਸਿਆ ਗਿਆ ਮੈਸੇਜ 567678 ਜਾਂ 56161 ਉੱਤੇ ਭੇਜ ਦੇਵੋ।
 
 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

 
 

ਟਾਪ ਹੈਡਲਾਈਨ

Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਅੱਜ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
ਅੱਜ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
LPG Rate Today: ਅੱਜ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ LPG ਦਾ ਤਾਜ਼ਾ ਰੇਟ
LPG Rate Today: ਅੱਜ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ LPG ਦਾ ਤਾਜ਼ਾ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Embed widget