ਪੜਚੋਲ ਕਰੋ

ਸਰਕਾਰ ਦੀ ਨਵੀਂ ਸਕੀਮ; ਆਪਣਾ ਕਾਰੋਬਾਰ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ ਮਿਲਣਗੇ 25000 ਰੁਪਏ ਮਹੀਨਾ

Govt new scheme - ਸਰਕਾਰ ਨੌਕਰੀ ਛੱਡ ਕੇ ਸਟਾਰਟਅੱਪ ਸ਼ੁਰੂ ਕਰਨ ਵਾਲੇ ਨੌਜਵਾਨਾਂ ਦੀ ਮਦਦ ਲਈ ਇੱਕ ਵਿਸ਼ੇਸ਼ ਆਫਰ ਲੈ ਕੇ ਆਈ ਹੈ। ਇਸ ਤਹਿਤ ਕਰਨਾਟਕ ਸਰਕਾਰ ਉਨ੍ਹਾਂ ਨੌਜਵਾਨਾਂ ਨੂੰ ਹਰ ਮਹੀਨੇ 25,000 ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ

Govt new scheme - ਸਰਕਾਰ ਨੌਕਰੀ ਛੱਡ ਕੇ ਸਟਾਰਟਅੱਪ ਸ਼ੁਰੂ ਕਰਨ ਵਾਲੇ ਨੌਜਵਾਨਾਂ ਦੀ ਮਦਦ ਲਈ ਇੱਕ ਵਿਸ਼ੇਸ਼ ਆਫਰ ਲੈ ਕੇ ਆਈ ਹੈ। ਇਸ ਤਹਿਤ ਕਰਨਾਟਕ ਸਰਕਾਰ ਉਨ੍ਹਾਂ ਨੌਜਵਾਨਾਂ ਨੂੰ ਹਰ ਮਹੀਨੇ 25,000 ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ ਜੋ ਨੌਕਰੀ ਛੱਡ ਕੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ।

ਬੈਂਗਲੁਰੂ ਵਿਚ ਮਨੀਕੰਟਰੋਲ ਸਟਾਰਟਅਪ ਕਨਕਲੇਵ ਵਿਚ ਬੋਲਦਿਆਂ ਕਰਨਾਟਕ ਦੇ IT-BT ਮੰਤਰੀ ਪ੍ਰਿਯਾਂਕ ਖੜਗੇ ਨੇ ਕਿਹਾ, “ਅਸੀਂ ਜਲਦੀ ਹੀ ਇੱਕ Entrepreneur Program ਸ਼ੁਰੂ ਕਰਨ ਜਾ ਰਹੇ ਹਾਂ, ਜੋ ਸ਼ਾਇਦ ਦੇਸ਼ ਵਿਚ ਆਪਣੀ ਕਿਸਮ ਦਾ ਪਹਿਲਾ ਪ੍ਰੋਗਰਾਮ ਹੋਵੇਗਾ। ਇਸ ਤਹਿਤ ਜੇਕਰ ਕੋਈ ਵਿਅਕਤੀ ਉੱਦਮੀ ਬਣਨ ਲਈ ਆਪਣੀ ਨੌਕਰੀ ਛੱਡਦਾ ਹੈ ਤਾਂ ਅਸੀਂ ਉਸ ਨੂੰ ਇੱਕ ਸਾਲ ਲਈ 25,000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦੇਵਾਂਗੇ।

ਕੀ ਹੈ ਕਰਨਾਟਕ ਸਰਕਾਰ ਦੀ ਯੋਜਨਾ?

2024-25 ਦੇ ਬਜਟ ਵਿਚ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ Young Innovators ਅਤੇ ਉੱਦਮੀਆਂ ਲਈ ਰਾਜੀਵ ਗਾਂਧੀ ਉੱਦਮਤਾ ਪ੍ਰੋਗਰਾਮ (ਆਰਜੀਈਪੀ) ਦਾ ਐਲਾਨ ਕੀਤਾ ਸੀ। IT-BT ਵਿਭਾਗ ਦੇ ਅਨੁਸਾਰ RGEP ਨੂੰ ਵਿਗਿਆਨ ਜਾਂ ਇੰਜੀਨੀਅਰਿੰਗ ਪਿਛੋਕੜ ਵਾਲੇ ਨੌਜਵਾਨ ਉੱਦਮੀਆਂ ਲਈ ਤਿਆਰ ਕੀਤਾ ਗਿਆ ਹੈ।

ਉਨ੍ਹਾਂ ਨੂੰ K-tech ਇਨੋਵੇਸ਼ਨ ਹੱਬ ਤੋਂ ਮਾਰਗਦਰਸ਼ਨ ਦੇ ਨਾਲ-ਨਾਲ 12 ਮਹੀਨਿਆਂ ਲਈ 25,000 ਰੁਪਏ ਦਾ ਮਹੀਨਾਵਾਰ ਵਜ਼ੀਫ਼ਾ ਮਿਲੇਗਾ। ਹਾਲਾਂਕਿ, 25000 ਰੁਪਏ ਦੀ ਰਕਮ ਬਹੁਤ ਘੱਟ ਹੈ। ਇਸ ਉਤੇ ਮੰਤਰੀ ਪ੍ਰਿਯਾਂਕ ਖੜਗੇ ਨੇ ਕਿਹਾ, “ਵਧਦੀ ਮਹਿੰਗਾਈ ਨੂੰ ਦੇਖਦੇ ਹੋਏ ਇਹ ਥੋੜ੍ਹੀ ਰਕਮ ਹੈ, ਪਰ ਘੱਟੋ-ਘੱਟ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਘਰੇਲੂ ਖਰਚਿਆਂ ਦਾ ਧਿਆਨ ਰੱਖਿਆ ਜਾਵੇ।” ਕਰਨਾਟਕ ਸਰਕਾਰ ਦੇ ਐਲੀਵੇਟ ਪ੍ਰੋਗਰਾਮ ਦੀ ਸਫਲਤਾ ਬਾਰੇ ਗੱਲ ਕਰਦੇ ਹੋਏ ਖੜਗੇ ਨੇ ਇਸ ਨੂੰ “ਸਟਾਰਟਅੱਪਸ ਲਈ ਸਭ ਤੋਂ ਪਸੰਦੀਦਾ ਸਕੀਮ”ਦੱਸਿਆ।

ਖੜਗੇ ਨੇ ਕਿਹਾ, “ਜੇਕਰ ਸਟਾਰਟਅੱਪਸ ਕਰਨਾਟਕ ਸਰਕਾਰ ਨਾਲ ਰਜਿਸਟਰਡ ਹੁੰਦੇ ਹਨ ਅਤੇ ਐਲੀਵੇਟ ਪ੍ਰੋਗਰਾਮ ਵਿੱਚ ਹਿੱਸਾ ਲੈਂਦੇ ਹਨ ਅਤੇ ਜਿੱਤਦੇ ਹਨ, ਤਾਂ ਕਰਨਾਟਕ ਸਰਕਾਰ ਉਨ੍ਹਾਂ ਦੀ ਪਹਿਲੀ ਗਾਹਕ ਹੋਵੇਗੀ।” ਇਸ ਤਹਿਤ ਸਰਕਾਰ ਉਨ੍ਹਾਂ ਨੌਜਵਾਨਾਂ ਨੂੰ ਹਰ ਮਹੀਨੇ 25,000 ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ ਜੋ ਨੌਕਰੀ ਛੱਡ ਕੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
Embed widget