ਪੜਚੋਲ ਕਰੋ

ITR Filing: ਇਨਕਮ ਟੈਕਸ ਰਿਟਰਨ ਫਾਈਲ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਜ਼ਰੂਰ ਰੱਖੋ ਧਿਆਨ, ਰਿਫੰਡ 'ਚ ਨਹੀਂ ਹੋਵੇਗੀ ਪਰੇਸ਼ਾਨੀ!

ITR Refund: ਟੈਕਸਦਾਤਾ ਇਨਕਮ ਟੈਕਸ ਰਿਟਰਨ ਭਰਦੇ ਸਮੇਂ ਕੁੱਝ ਆਮ ਗਲਤੀਆਂ ਕਰਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਰਿਫੰਡ ਪ੍ਰਾਪਤ ਕਰਨ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ।

Income Tax Return Filing: ਇਨਕਮ ਟੈਕਸ ਵਿਭਾਗ (Income Tax Department) ਵਾਰ-ਵਾਰ ਦੇਸ਼ ਦੇ ਕਰੋੜਾਂ ਟੈਕਸਦਾਤਾਵਾਂ ਨੂੰ ਵਿੱਤੀ ਸਾਲ 2022-23 ਅਤੇ ਮੁਲਾਂਕਣ ਸਾਲ 2023-24 ਲਈ ਆਈਟੀਆਰ ਫਾਈਲ ਕਰਨ ਲਈ ਵਾਰ-ਵਾਰ ਕਹਿ ਰਿਹਾ ਹੈ। ਬਿਨਾਂ ਜੁਰਮਾਨੇ ਦੇ ਰਿਟਰਨ ਭਰਨ ਦੀ ਆਖਰੀ ਮਿਤੀ 31 ਜੁਲਾਈ 2023 ਹੈ। ਅਜਿਹੀ ਸਥਿਤੀ ਵਿੱਚ, ਸਮੇਂ ਵਿੱਚ ਆਈਟੀਆਰ ਫਾਈਲ ਕਰਨਾ ਜ਼ਰੂਰੀ ਹੈ। ਕਈ ਥਾਵਾਂ 'ਤੇ ਕਰਮਚਾਰੀਆਂ ਦੀ ਤਨਖਾਹ ਦਾ ਕੁੱਝ ਹਿੱਸਾ ਟੀਡੀਐਸ ਵਜੋਂ ਕੱਟਿਆ ਜਾਂਦਾ ਹੈ।

ਜੇ ਤੁਹਾਡੇ ਟੀਡੀਐਸ ਕੁੱਲ ਦੇਣਦਾਰੀ ਤੋਂ ਜ਼ਿਆਦਾ ਕੱਟਿਆ ਜਾਂਦਾ ਹੈ ਤਾਂ ਤੁਹਾਨੂੰ ਇਨਕਮ ਟੈਕਸ ਸਲੈਬ ਦੇ ਅਨੁਸਾਰ ਰਿਫੰਡ ਮਿਲੇਗਾ। ਜੇ ਤੁਹਾਡਾ ਟੈਕਸ ਘੱਟ ਕੱਟਿਆ ਜਾਂਦਾ ਹੈ ਤਾਂ ਤੁਹਾਨੂੰ ਜਿੰਨਾਂ ਅੰਤਰ ਹੈ ਉਨਾਂ ਹੀ ਟੈਕਸ ਜਮ੍ਹਾ ਕਰਨਾ ਹੋਵੇਗਾ। 

ਰਿਫੰਡ ਪ੍ਰਾਪਤ ਕਰਨ 'ਚ ਕਿਉਂ ਸਮੇਂ ਹੋ ਸਕਦੀ ਹੈ ਦੇਰੀ 

ITR ਫਾਈਲ ਕਰਦੇ ਸਮੇਂ ਟੈਕਸਦਾਤਾ ਕੁਝ ਆਮ ਗਲਤੀਆਂ ਕਰਦੇ ਹਨ। ਇਸ ਕਾਰਨ ਉਨ੍ਹਾਂ ਨੂੰ ਬਾਅਦ ਵਿੱਚ ਰਿਫੰਡ ਲੈਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸਦੀ ਸਭ ਤੋਂ ਆਮ ਗਲਤੀ ਬੈਂਕ ਖਾਤੇ ਦੇ ਵੇਰਵੇ ਨੂੰ ਗਲਤ ਤਰੀਕੇ ਨਾਲ ਭਰਨਾ ਹੈ। ਕਈ ਵਾਰ ਲੋਕ ਰਿਟਰਨ ਭਰਦੇ ਸਮੇਂ ਬੈਂਕ ਖਾਤੇ ਨਾਲ ਜੁੜੀ ਗਲਤ ਜਾਣਕਾਰੀ ਦਰਜ ਕਰਦੇ ਹਨ। ਇਸ ਕਾਰਨ ਬਾਅਦ ਵਿੱਚ ਉਨ੍ਹਾਂ ਨੂੰ ਸਮੇਂ ਸਿਰ ਰਿਫੰਡ ਨਹੀਂ ਮਿਲਦਾ।

ਗਲਤ ਜਾਣਕਾਰੀ ਨਾ ਦਿਓ

ਇਨਕਮ ਟੈਕਸ ਰਿਟਰਨ ਭਰਦੇ ਸਮੇਂ ਕਦੇ ਵੀ ਗਲਤ ਜਾਣਕਾਰੀ ਨਾ ਦਿਓ। ਇਸ ਕਾਰਨ ਤੁਹਾਨੂੰ ਰਿਫੰਡ ਲੈਣ 'ਚ ਪਰੇਸ਼ਾਨੀ ਹੋ ਸਕਦੀ ਹੈ ਅਤੇ ਤੁਹਾਨੂੰ ਇਨਕਮ ਟੈਕਸ ਨੋਟਿਸ ਵੀ ਮਿਲ ਸਕਦਾ ਹੈ। ਧਿਆਨ ਰਹੇ ਕਿ ਇਨਕਮ ਟੈਕਸ ਵਿਭਾਗ ਸਾਰੀ ਜਾਣਕਾਰੀ ਦੀ ਜਾਂਚ ਕਰਦਾ ਹੈ ਅਤੇ ਉਸ ਤੋਂ ਬਾਅਦ ਹੀ ਰਿਫੰਡ ਜਾਰੀ ਕਰਦਾ ਹੈ। ਅਜਿਹੀ ਸਥਿਤੀ ਵਿੱਚ, ਪਹਿਲਾਂ ਸਾਰੇ ਵੇਰਵਿਆਂ ਦੀ ਜਾਂਚ ਕਰੋ ਅਤੇ ਫਿਰ ਹੀ ITR ਫਾਈਲ ਕਰੋ।

ਕਿਵੇਂ ਚੈੱਕ ਕਰੀਏ ਰਿਫੰਡ ਸਟੇਟਸ 

ਤੁਸੀਂ ਇਨਕਮ ਟੈਕਸ ਰਿਫੰਡ ਸਥਿਤੀ ਨੂੰ ਆਨਲਾਈਨ ਦੇਖ ਸਕਦੇ ਹੋ। ਇਸ ਦੇ ਲਈ ਤੁਹਾਨੂੰ ਈ-ਫਾਈਲਿੰਗ ਪੋਰਟਲ 'ਤੇ ਜਾਣਾ ਹੋਵੇਗਾ। Know Your Refund Status 'ਤੇ ਕਲਿੱਕ ਕਰੋ। ਇਸ ਤੋਂ ਬਾਅਦ ਤੁਹਾਨੂੰ ਆਪਣਾ ਪੈਨ ਨੰਬਰ (Pan Number), ਮੁਲਾਂਕਣ ਸਾਲ  (Assessment Year) ਤੇ ਮੋਬਾਈਲ ਨੰਬਰ ਦਰਜ ਕਰਨਾ ਹੋਵੇਗਾ। ਇਸ ਤੋਂ ਬਾਅਦ ਤੁਹਾਡੇ ਮੋਬਾਈਲ 'ਤੇ OTP ਆਵੇਗਾ, ਇਸ ਨੂੰ ਇੱਥੇ ਐਂਟਰ ਕਰੋ। ਇਸ ਤੋਂ ਬਾਅਦ, ਤੁਹਾਨੂੰ ਕੁੱਝ ਹੀ ਮਿੰਟਾਂ ਵਿੱਚ ਆਪਣੇ ਇਨਕਮ ਟੈਕਸ ਰਿਫੰਡ ਦੀ ਸਥਿਤੀ ਦਿਖਾਈ ਦੇਵੇਗੀ।

ਟਾਪ ਹੈਡਲਾਈਨ

Good News For Unmarried Women: ਅਣਵਿਆਹੀਆਂ ਔਰਤਾਂ ਲਈ ਖੁਸ਼ਖਬਰੀ, ਸਰਕਾਰ ਵੱਲੋਂ 50,000 ਰੁਪਏ ਦੇਣ ਦੀ ਯੋਜਨਾ ਨੂੰ ਮਨਜ਼ੂਰੀ, CM ਸੁਵੇਂਦੂ ਨੇ ਕੀਤਾ ਵੱਡਾ ਐਲਾਨ...
ਅਣਵਿਆਹੀਆਂ ਔਰਤਾਂ ਲਈ ਖੁਸ਼ਖਬਰੀ, ਸਰਕਾਰ ਵੱਲੋਂ 50,000 ਰੁਪਏ ਦੇਣ ਦੀ ਯੋਜਨਾ ਨੂੰ ਮਨਜ਼ੂਰੀ, CM ਸੁਵੇਂਦੂ ਨੇ ਕੀਤਾ ਵੱਡਾ ਐਲਾਨ...
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget