ਪੜਚੋਲ ਕਰੋ

Byju ਦੇ ਨਾਲ ਟੁੱਟ ਸਕਦੈ ਕਿੰਗ ਖ਼ਾਨ ਦਾ ਰਿਸ਼ਤਾ, ਕੰਪਨੀ 'ਤੇ ਛਾਏ ਸੰਕਟ ਦੇ ਬੱਦਲ!

ਸ਼ਾਹਰੁਖ ਖਾਨ ਨੇ ਇਸ ਫਰਮ ਨਾਲ ਸਾਲ 2017 'ਚ ਕਰੀਬ 4 ਕਰੋੜ ਰੁਪਏ ਦੀ ਸਾਲਾਨਾ ਫੀਸ ਨਾਲ ਸੌਦਾ ਤੈਅ ਕੀਤਾ ਸੀ। ਇਹ ਸੌਦਾ ਇਸ ਸਾਲ ਸਤੰਬਰ ਮਹੀਨੇ 'ਚ ਖਤਮ ਹੋ ਜਾਵੇਗਾ ਤੇ ਹੁਣ ਤੱਕ ਇਸ ਡੀਲ ਦੇ ਨਵੀਨੀਕਰਨ ਦੀ ਕੋਈ ਸੰਭਾਵਨਾ ਨਹੀਂ ਹੈ।

Shah Rukh Khan BYJU: ਸੰਕਟ ਦਾ ਸਾਹਮਣਾ ਕਰ ਰਹੇ BYJU ਦੀਆਂ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਬਾਲੀਵੁੱਡ ਦੇ ਕਿੰਗ ਖਾਨ ਸ਼ਾਹਰੁਖ ਖਾਨ  (Shah Rukh Khan)  ਨੇ ਕੰਪਨੀ ਨਾਲ ਆਪਣਾ ਸੌਦਾ ਰੀਨਿਊ ਨਾ ਕਰਨ ਦਾ ਫੈਸਲਾ ਕੀਤਾ ਹੈ। ਸ਼ਾਹਰੁਖ ਖਾਨ  (Shah Rukh Khan) ਪਿਛਲੇ 6 ਸਾਲਾਂ ਤੋਂ ਕੰਪਨੀ ਨਾਲ ਜੁੜੇ ਹੋਏ ਸਨ। ਉਹ ਸਾਲ 2017 ਵਿੱਚ ਪਹਿਲੀ ਵਾਰ ਇਸ ਐਡਟੈਕ ਫਰਮ ਨਾਲ ਜੁੜੇ ਸੀ।


2017 'ਚ ਹੋਈ ਸੀ ਡੀਲ

ਦੱਸ ਦੇਈਏ ਕਿ ਸ਼ਾਹਰੁਖ ਖਾਨ ਨੇ ਇਸ ਫਰਮ ਨਾਲ ਸਾਲ 2017 'ਚ ਕਰੀਬ 4 ਕਰੋੜ ਰੁਪਏ ਦੀ ਸਾਲਾਨਾ ਫੀਸ ਨਾਲ ਡੀਲ ਤੈਅ ਕੀਤੀ ਸੀ। ਇਹ ਸੌਦਾ ਇਸ ਸਾਲ ਸਤੰਬਰ ਮਹੀਨੇ ਵਿੱਚ ਖਤਮ ਹੋ ਜਾਵੇਗਾ ਤੇ ਹੁਣ ਤੱਕ ਇਸ ਡੀਲ ਦੇ ਨਵੀਨੀਕਰਨ ਦੀ ਕੋਈ ਸੰਭਾਵਨਾ ਨਹੀਂ ਹੈ।

ਅਪ੍ਰੈਲ 2023 'ਚ ਵੀ ਮਤਭੇਦ ਆਏ ਸਾਹਮਣੇ

ਮੀਡੀਆ ਰਿਪੋਰਟਾਂ ਮੁਤਾਬਕ ਇਸ ਮਾਮਲੇ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਸ਼ਾਹਰੁਖ ਵੀ ਇਸ ਐਡਟੇਕ ਬ੍ਰਾਂਡ ਨਾਲ ਡੀਲ ਨੂੰ ਅੱਗੇ ਵਧਾਉਣ 'ਚ ਜ਼ਿਆਦਾ ਦਿਲਚਸਪੀ ਨਹੀਂ ਦਿਖਾ ਰਹੇ ਹਨ। BYJU ਦਾ ਸ਼ਾਹਰੁਖ ਖਾਨ (SRK) ਨਾਲ ਰਿਸ਼ਤਾ ਪਹਿਲਾਂ ਵੀ ਕਈ ਵਾਰ ਖਰਾਬ ਨਜ਼ਰ ਆ ਚੁੱਕਾ ਹੈ। ਅਪ੍ਰੈਲ 2023 'ਚ ਵੀ ਦੋਵਾਂ ਵਿਚਾਲੇ ਮਤਭੇਦ ਦੀਆਂ ਖਬਰਾਂ ਸਾਹਮਣੇ ਆਈਆਂ ਸਨ।


2021 'ਚ ਕੰਪਨੀ ਨੇ ਇਸ਼ਤਿਹਾਰਾਂ 'ਤੇ ਲਾ ਦਿੱਤੀ ਸੀ ਪਾਬੰਦੀ

ਇਸ ਤੋਂ ਇਲਾਵਾ ਸਾਲ 2021 'ਚ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨਾਲ ਜੁੜਿਆ ਇਕ ਵਿਵਾਦ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਐਡਟੈਕ ਫਰਮ ਨੇ ਖਾਨ ਦੇ ਨਾਲ ਆਪਣੇ ਇਸ਼ਤਿਹਾਰਾਂ 'ਤੇ ਪਾਬੰਦੀ ਲਾ ਦਿੱਤੀ ਸੀ। ਉਸ ਸਮੇਂ ਦੋਵਾਂ ਵਿਚਾਲੇ ਝਗੜਾ ਵੀ ਦੇਖਣ ਨੂੰ ਮਿਲਿਆ।


ਕੰਪਨੀ ਨੇ ਕਈ ਕਰਮਚਾਰੀਆਂ ਨੂੰ ਦਿਖਾਇਆ ਬਾਹਰ ਦਾ ਰਾਸਤਾ 


ਦੱਸ ਦੇਈਏ ਕਿ ਐਡਟੈਕ ਕੰਪਨੀ ਬਾਈਜੂ ਸਾਲ 2022 ਤੋਂ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੀ ਹੈ। ਆਨਲਾਈਨ ਸਿੱਖਿਆ ਖੇਤਰ 'ਚ ਮੰਦੀ ਦੇ ਦੌਰ 'ਚ ਕੰਪਨੀ ਨੇ ਲਾਗਤ 'ਚ ਕਟੌਤੀ ਦੇ ਨਾਂ 'ਤੇ ਕਈ ਕਰਮਚਾਰੀਆਂ ਦੀਆਂ ਨੌਕਰੀਆਂ 'ਤੇ ਕੈਂਚੀ ਚਲਾ ਦਿੱਤੀ, ਜਿਸ ਤੋਂ ਬਾਅਦ ਕਈ ਕਰਮਚਾਰੀਆਂ ਨੂੰ ਨੌਕਰੀ ਤੋਂ ਹੱਥ ਧੋਣੇ ਪਏ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Old Coin: ਪੁਰਾਣੇ ਸਿੱਕੇ ਵੇਚ ਕੇ 10 ਲੱਖ ਕਮਾਓ? PM ਮੋਦੀ ਦੀ ਵਾਇਰਲ ਵੀਡੀਓ ਦਾ ਸੱਚ ਸਾਹਮਣੇ ਆਇਆ
Old Coin: ਪੁਰਾਣੇ ਸਿੱਕੇ ਵੇਚ ਕੇ 10 ਲੱਖ ਕਮਾਓ? PM ਮੋਦੀ ਦੀ ਵਾਇਰਲ ਵੀਡੀਓ ਦਾ ਸੱਚ ਸਾਹਮਣੇ ਆਇਆ
ਅੱਜ ਬੈਂਕ ਬੰਦ ਰਹਿਣਗੇ? ਮੰਗਲਵਾਰ ਨੂੰ ਰਹੇਗੀ ਛੁੱਟੀ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
ਅੱਜ ਬੈਂਕ ਬੰਦ ਰਹਿਣਗੇ? ਮੰਗਲਵਾਰ ਨੂੰ ਰਹੇਗੀ ਛੁੱਟੀ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Liquor Brands Banned: ਪਿਆਕੜਾਂ ਨੂੰ ਵੱਡਾ ਝਟਕਾ, ਸ਼ਰਾਬ ਦੇ ਇਨ੍ਹਾਂ ਬ੍ਰਾਂਡਾਂ 'ਤੇ ਲੱਗੀ ਰੋਕ, ਜਾਣੋ ਹੁਣ ਕਿਉਂ ਨਹੀਂ ਵਿਕਣਗੀਆਂ?
ਪਿਆਕੜਾਂ ਨੂੰ ਵੱਡਾ ਝਟਕਾ, ਸ਼ਰਾਬ ਦੇ ਇਨ੍ਹਾਂ ਬ੍ਰਾਂਡਾਂ 'ਤੇ ਲੱਗੀ ਰੋਕ, ਜਾਣੋ ਹੁਣ ਕਿਉਂ ਨਹੀਂ ਵਿਕਣਗੀਆਂ?
4 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣ ਲਓ ਅੱਜ ਦੇ ਰੇਟ
4 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget