ਪੜਚੋਲ ਕਰੋ

ਰਸੋਈ ਦਾ ਵਿਗੜਿਆ ਬਜਟ, ਅਸਮਾਨ ਨੂੰ ਛੂਹ ਰਹੇ ਸਬਜ਼ੀਆਂ ਤੇ ਫਲਾਂ ਦੇ ਭਾਅ

ਦੇਸ਼ ਭਰ 'ਚ ਮਹਿੰਗਾਈ ਆਪਣੇ ਸਿਖਰ 'ਤੇ ਹੈ। ਹਰ ਚੀਜ਼ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਵਸਤੂ ਕੋਈ ਵੀ ਹੋਵੇ, ਲੋਕਾਂ ਲਈ ਉਸ ਨੂੰ ਖਰੀਦਣਾ ਔਖਾ ਹੁੰਦਾ ਜਾ ਰਿਹਾ ਹੈ। ਇਨ੍ਹੀਂ ਦਿਨੀਂ ਟਮਾਟਰ, ਪਿਆਜ਼ ਅਤੇ ਹੋਰ ਸਬਜ਼ੀਆਂ ਅਤੇ ਫਲਾਂ ਦੀਆਂ..

ਦੇਸ਼ ਭਰ 'ਚ ਮਹਿੰਗਾਈ ਆਪਣੇ ਸਿਖਰ 'ਤੇ ਹੈ। ਹਰ ਚੀਜ਼ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਵਸਤੂ ਕੋਈ ਵੀ ਹੋਵੇ, ਲੋਕਾਂ ਲਈ ਉਸ ਨੂੰ ਖਰੀਦਣਾ ਔਖਾ ਹੁੰਦਾ ਜਾ ਰਿਹਾ ਹੈ। ਇਨ੍ਹੀਂ ਦਿਨੀਂ ਟਮਾਟਰ, ਪਿਆਜ਼ ਅਤੇ ਹੋਰ ਸਬਜ਼ੀਆਂ ਅਤੇ ਫਲਾਂ ਦੀਆਂ ਕੀਮਤਾਂ ਇਕ ਵਾਰ ਫਿਰ ਅਸਮਾਨ ਨੂੰ ਛੂਹ ਰਹੀਆਂ ਹਨ। ਟਮਾਟਰ ਅਤੇ ਹੋਰ ਸਬਜ਼ੀਆਂ ਦੀਆਂ ਕੀਮਤਾਂ 'ਚ ਅਚਾਨਕ ਹੋਏ ਵਾਧੇ ਨੂੰ ਖਪਤਕਾਰ ਪਸੰਦ ਨਹੀਂ ਕਰ ਰਹੇ ਹਨ।

ਹੋਰ ਪੜ੍ਹੋ : ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਰਸੋਈ 'ਚ ਵਰਤਿਆ ਜਾਣ ਵਾਲਾ ਤੜਕਾ ਦਿਨੋਂ-ਦਿਨ ਮਹਿੰਗਾ ਹੁੰਦਾ ਜਾ ਰਿਹਾ ਹੈ। ਜਿਸ ਨਾਲ ਔਰਤਾਂ ਦਾ ਰਸੋਈ ਦਾ ਬਜਟ ਪੂਰੀ ਤਰ੍ਹਾਂ ਖਰਾਬ ਹੋ ਗਿਆ ਹੈ। ਇਨ੍ਹੀਂ ਦਿਨੀਂ ਟਮਾਟਰ ਇਕ ਵਾਰ ਫਿਰ ਤੋਂ ਅਚਾਨਕ ਲਾਲ ਹੋ ਗਏ ਹਨ। ਟਮਾਟਰ ਦੀ ਕੀਮਤ 60 ਰੁਪਏ ਤੋਂ ਵਧ ਕੇ 70 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਹਾਲਾਂਕਿ ਪਹਿਲਾਂ ਟਮਾਟਰ ਦੀ ਕੀਮਤ 300 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਸੀ, ਇਸ ਸਮੇਂ ਦੌਰਾਨ ਇਹ 20 ਰੁਪਏ ਪ੍ਰਤੀ ਕਿਲੋ ਤੱਕ ਆ ਗਈ ਸੀ ਪਰ ਹੁਣ ਬਾਜ਼ਾਰ ਵਿੱਚ ਟਮਾਟਰ 60 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ।

ਹੋਰ ਸਬਜ਼ੀਆਂ ਦੀ ਗੱਲ ਕਰੀਏ ਤਾਂ ਗੋਭੀ 40 ਰੁਪਏ, ਮਟਰ 80 ਰੁਪਏ, ਸ਼ਿਮਲਾ ਮਿਰਚ 60 ਤੋਂ 70 ਰੁਪਏ, ਟਿੰਡਾ 60 ਤੋਂ 70 ਰੁਪਏ ਅਤੇ ਪਿਆਜ਼ 60 ਤੋਂ 70 ਰੁਪਏ ਤੱਕ ਪਹੁੰਚ ਗਿਆ ਹੈ। ਅਜਿਹੀਆਂ ਸਬਜ਼ੀਆਂ ਦੀਆਂ ਵਧਦੀਆਂ ਕੀਮਤਾਂ ਲੋਕਾਂ ਲਈ ਮੁਸੀਬਤ ਦਾ ਕਾਰਨ ਬਣੀਆਂ ਹੋਈਆਂ ਹਨ। ਪਰਿਵਾਰਕ ਮੈਂਬਰ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਹੁਣ ਤੋਂ ਉਨ੍ਹਾਂ ਨੂੰ ਘਰ ਦਾ ਬਜਟ ਬਣਾਉਣ ਵਿੱਚ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਨਹੀਂ ਹੋਣਾ ਚਾਹੀਦਾ।

ਟਮਾਟਰਾਂ ਵਿੱਚ ਭਾਰੀ ਨੁਕਸਾਨ ਝੱਲਣਾ ਪੈ ਰਿਹਾ

ਸਬਜ਼ੀ ਵਿਕਰੇਤਾ ਦਾ ਕਹਿਣਾ ਹੈ ਕਿ ਵਿਆਹਾਂ ਦੇ ਸੀਜ਼ਨ ਕਾਰਨ ਸਬਜ਼ੀਆਂ ਦੇ ਭਾਅ ਅਚਾਨਕ ਵਧ ਗਏ ਹਨ। ਸਬਜ਼ੀਆਂ ਦੇ ਭਾਅ ਵਧਣ ਕਾਰਨ ਗਾਹਕਾਂ ਦੀ ਗਿਣਤੀ ਕਾਫੀ ਘੱਟ ਗਈ ਹੈ। ਉਨ੍ਹਾਂ ਨੂੰ ਟਮਾਟਰਾਂ ਵਿੱਚ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ ਕਿਉਂਕਿ ਸ਼ਾਮ ਨੂੰ ਛੱਡੇ ਟਮਾਟਰ ਅਗਲੇ ਦਿਨ ਵਿਕਣ ਯੋਗ ਨਹੀਂ ਹਨ। ਅਜਿਹੇ 'ਚ ਜਿੱਥੇ ਪਹਿਲਾਂ ਆਪਣੇ ਰੇਹੜੀ ਵਾਲਿਆਂ 'ਤੇ ਸਬਜ਼ੀਆਂ ਦੀ ਖੂਬ ਵਿਕਰੀ ਹੁੰਦੀ ਸੀ, ਉਥੇ ਹੁਣ ਸਬਜ਼ੀਆਂ ਦੇ ਭਾਅ ਵਧਣ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹੀ ਹਾਲ ਫਲਾਂ ਦਾ ਹੈ, ਅਨਾਰ 150 ਤੋਂ 1701, ਫਲਾਂ ਦੇ ਭਾਅ ਵਧਣ ਕਾਰਨ ਗਰੀਬ ਵਰਗ ਦੇ ਲੋਕ ਫਲ ਖਾਣ ਤੋਂ ਦੂਰ ਹੋ ਰਹੇ ਹਨ। ਜਿਸ ਕਰਕੇ ਫਲ ਵੀ ਆਮ ਲੋਕਾਂ ਦੀ ਜੇਬ ਤੋਂ ਦੂਰ ਹੁੰਦਾ ਜਾ ਰਿਹਾ ਹੈ। ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਘੱਟੋ-ਘੱਟ ਸਬਜ਼ੀਆਂ ਅਤੇ ਫਲਾਂ ਦੀਆਂ ਕੀਮਤਾਂ ਘਟਾਈਆਂ ਜਾਣ ਕਿਉਂਕਿ ਇਹ ਹਰ ਘਰ ਲਈ ਜ਼ਰੂਰੀ ਹਨ।

ਅੱਜ ਮਹਿੰਗਾਈ ਦਾ ਸੱਪ ਹਰ ਵਰਗ ਨੂੰ ਡੰਗ ਮਾਰ ਰਿਹਾ ਹੈ। ਗਰੀਬ ਹੋਵੇ, ਮਜ਼ਦੂਰ ਹੋਵੇ ਜਾਂ ਕਿਸਾਨ, ਮਹਿੰਗਾਈ ਹਰ ਵਰਗ ਲਈ ਮੁਸੀਬਤ ਦਾ ਕਾਰਨ ਬਣ ਗਈ ਹੈ। ਮਹਿੰਗਾਈ ਨੂੰ ਲੈ ਕੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਖਾਣ-ਪੀਣ ਦੀਆਂ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਤੋਂ ਸਮਾਜ ਦਾ ਹਰ ਵਰਗ ਪ੍ਰੇਸ਼ਾਨ ਹੈ। ਸਰਕਾਰ ਨੂੰ ਫਲਾਂ ਅਤੇ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਤੁਰੰਤ ਰਾਹਤ ਦੇਣੀ ਚਾਹੀਦੀ ਹੈ।

ਟਾਪ ਹੈਡਲਾਈਨ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget