ਪੜਚੋਲ ਕਰੋ

ਰਿਲਾਇੰਸ ਜੀਓ ਨੂੰ ਅਮਰੀਕੀ ਕੰਪਨੀ ਕੇਕੇਆਰ ਦਾ 11.367 ਕਰੋੜੀ ਸਹਾਰਾ

ਕੇਕੇਆਰ ਰਿਲਾਇੰਸ ਜੀਓ ਪਲੇਟਫਾਰਮਸ ਵਿੱਚ 2.32 ਪ੍ਰਤੀਸ਼ਤ ਦੀ ਇਕਵਿਟੀ ਹਿੱਸੇਦਾਰੀ ਖਰੀਦੇਗੀ। ਕੇਕੇਆਰ ਦਾ ਇਹ ਏਸ਼ੀਆ ਦੀ ਕਿਸੇ ਕੰਪਨੀ ‘ਚ ਸਭ ਤੋਂ ਵੱਡਾ ਨਿਵੇਸ਼ ਹੈ।

ਨਵੀਂ ਦਿੱਲੀ: ਰਿਲਾਇੰਸ ਜੀਓ (Reliance Jio) ਵਿੱਚ ਲਗਾਤਾਰ ਵਿਦੇਸ਼ੀ ਨਿਵੇਸ਼ ਜਾਰੀ ਹੈ ਤੇ ਹੁਣ ਇੱਕ ਮਹੀਨੇ ਵਿੱਚ ਰਿਲਾਇੰਸ ਜਿਓ ਨੇ ਪੰਜ ਵੱਡੇ ਸੌਦੇ ਕੀਤੇ ਹਨ। ਅਮਰੀਕਾ (America) ਅਧਾਰਤ ਕੰਪਨੀ ਕੇਕੇਆਰ (Company KKR) ਨੇ ਰਿਲਾਇੰਸ ਇੰਡਸਟਰੀਜ਼ ਜੀਓ ਪਲੇਟਫਾਰਮ ਵਿੱਚ ਵੱਡੇ ਨਿਵੇਸ਼ ਦਾ ਐਲਾਨ ਕੀਤਾ ਹੈ। ਕੇਕੇਆਰ ਜੀਓ ਪਲੇਟਫਾਰਮਸ ਵਿੱਚ 11,367 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਜੀਓ ਪਲੇਟਫਾਰਮ ‘ਚ ਹੁਣ ਤੱਕ 17.12 ਫੀਸਦ ਹਿੱਸੇ ਦਾ ਨਿਵੇਸ਼ ਹੋਇਆ: ਹੁਣ ਤੱਕ ਜੀਓ ਪਲੇਟਫਾਰਮਸ ‘ਚ 17.12% ਹਿੱਸਾ ਦੇ ਨਿਵੇਸ਼ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਇਸ ਦੇ ਤਹਿਤ ਫੇਸਬੁੱਕ ਨੇ 9.99 ਫੀਸਦ, ਸਿਲਵਰਲੇਕ 1.15 ਫੀਸਦ, ਵਿਸਟਾ ਇਕਵਿਟੀ ਪਾਰਟਨਰ 2.32 ਫੀਸਦ, ਜਨਰਲ ਅਟਲਾਂਟਿਕ ਵਿੱਚ 1.34 ਫੀਸਦ ਤੇ ਹੁਣ ਕੇਕੇਆਰ 2.32 ਫੀਸਦ ਖਰੀਦਣ ਦਾ ਐਲਾਨ ਕੀਤਾ ਹੈ। ਇਨ੍ਹਾਂ ਪੰਜ ਸੌਦਿਆਂ ਨਾਲ ਜੀਓ ਪਲੇਟਫਾਰਮ ਨੇ ਇੱਕ ਮਹੀਨੇ ਵਿੱਚ 78,562 ਕਰੋੜ ਰੁਪਏ ਕਮਾਏ ਹਨ। 17 ਮਈ ਨੂੰ ਜਨਰਲ ਅਟਲਾਂਟਿਕ ਨਾਲ ਹੋਈ ਸੀ ਡੀਲ: 17 ਮਈ ਨੂੰ ਨਵੀਂ ਐਟਲਾਂਟਿਕ ਦੀ ਪ੍ਰਾਈਵੇਟ ਇਕਵਿਟੀ ਕੰਪਨੀ ਜਨਰਲ ਅਟਲਾਂਟਿਕ ਨੇ ਰਿਲਾਇੰਸ ਜੀਓ ਵਿੱਚ 6598.38 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ। ਇਸ ਸੌਦੇ ਤਹਿਤ ਜਨਰਲ ਅਟਲਾਂਟਿਕ ਜੀਓ ਪਲੇਟਫਾਰਮਸ ਵਿੱਚ 1.34% ਦੀ ਹਿੱਸੇਦਾਰੀ ਖਰੀਦ ਰਿਹਾ ਹੈ। ਕਿਸੇ ਵੀ ਏਸ਼ੀਆਈ ਕੰਪਨੀ ਵਿੱਚ ਇਹ ਜਨਰਲ ਅਟਲਾਂਟਿਕ ਦਾ ਸਭ ਤੋਂ ਵੱਡਾ ਨਿਵੇਸ਼ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
Good News For Women: ਔਰਤਾਂ ਲਈ ਖੁਸ਼ਖਬਰੀ, ਹੁਣ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ ਰੁਪਏ, ਫਿਰ 2-2 ਲੱਖ ਦੀ ਮਿਲੇਗੀ ਸਹੂਲਤ! ਸਰਕਾਰ ਵੱਲੋਂ ਨਵੀਂ ਯੋਜਨਾ...
ਔਰਤਾਂ ਲਈ ਖੁਸ਼ਖਬਰੀ, ਹੁਣ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ ਰੁਪਏ, ਫਿਰ 2-2 ਲੱਖ ਦੀ ਮਿਲੇਗੀ ਸਹੂਲਤ! ਸਰਕਾਰ ਵੱਲੋਂ ਨਵੀਂ ਯੋਜਨਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget