ਪੜਚੋਲ ਕਰੋ

Gold and Silver: ਅੱਜ ਫਿਰ ਮਹਿੰਗਾ ਹੋਇਆ ਸੋਨਾ ਤਾਂ ਚਾਂਦੀ ਦੇ ਵੀ ਵੱਧ ਗਏ ਰੇਟ, ਜਾਣੋ ਆਪਣੇ ਸ਼ਹਿਰ 'ਚ ਸੋਨੋ ਦੀ ਕੀਮਤ

Gold and Silver Price: ਅੱਜ 12 ਜੁਲਾਈ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲਿਆ ਹੈ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਸੋਨੇ-ਚਾਂਦੀ ਦੀਆਂ ਕੀਮਤਾਂ-

Gold and Silver Price: ਅੱਜ 12 ਜੁਲਾਈ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲਿਆ ਹੈ। ਪਿਛਲੇ ਕੁਝ ਦਿਨਾਂ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸ਼ੁੱਕਰਵਾਰ (12 ਜੁਲਾਈ) ਨੂੰ ਸੋਨੇ ਦੀ ਕੀਮਤ ਵਿੱਚ ਵਾਧਾ ਹੋਇਆ ਹੈ।
ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ 10 ਗ੍ਰਾਮ ਸੋਨੇ ਦੀ ਕੀਮਤ 73 ਹਜ਼ਾਰ 500 ਰੁਪਏ ਤੋਂ ਜ਼ਿਆਦਾ ਹੈ। ਉੱਥੇ ਹੀ ਇੱਕ ਕਿਲੋ ਚਾਂਦੀ ਦੀ ਕੀਮਤ 95 ਹਜ਼ਾਰ 600 ਰੁਪਏ ਹੈ।

ਅਜਿਹੇ ਵਿੱਚ ਜੇਕਰ ਤੁਸੀਂ ਵੀ ਸੋਨਾ ਖਰੀਦਣਾ ਚਾਹੁੰਦੇ ਹੋ ਜਾਂ ਸੋਨੇ ਵਿੱਚ ਨਿਵੇਸ਼ ਕਰਨਾ ਚਾਹੁੰਦੇ ਹੋ, ਤਾਂ ਇਸ ਤੋਂ ਪਹਿਲਾਂ 12 ਜੁਲਾਈ 2024 ਨੂੰ ਸੋਨੇ ਅਤੇ ਚਾਂਦੀ ਦੀ ਕੀਮਤ ਬਾਰੇ ਜਾਣੋ। ਆਓ ਜਾਣਦੇ ਹਾਂ ਅੱਜ ਸੋਨੇ-ਚਾਂਦੀ ਦੇ ਕੀ ਰੇਟ ਹਨ?

ਦਿੱਲੀ 'ਚ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 73,580 ਰੁਪਏ ਹੋ ਗਈ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ ਲਗਭਗ 67,460 ਰੁਪਏ ਪ੍ਰਤੀ 10 ਗ੍ਰਾਮ ਹੈ। ਮੁੰਬਈ 'ਚ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 73,430 ਰੁਪਏ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 67,310 ਰੁਪਏ ਪ੍ਰਤੀ 10 ਗ੍ਰਾਮ ਹੈ। ਕੋਲਕਾਤਾ 'ਚ 24 ਕੈਰੇਟ ਸੋਨੇ ਦੀ ਕੀਮਤ 73,430 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 67,310 ਰੁਪਏ ਪ੍ਰਤੀ 10 ਗ੍ਰਾਮ ਹੈ। ਚੇਨਈ ਵਿੱਚ 24 ਕੈਰੇਟ ਸੋਨੇ ਦੀ ਕੀਮਤ 74,030 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 67,860 ਰੁਪਏ ਪ੍ਰਤੀ 10 ਗ੍ਰਾਮ ਹੈ।

ਚੰਡੀਗੜ੍ਹ ਵਿੱਚ ਅੱਜ 22 ਕੈਰੇਟ ਸੋਨੇ ਦੀ ਕੀਮਤ 6,775 ਰੁਪਏ ਪ੍ਰਤੀ ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 7,390 ਰੁਪਏ ਪ੍ਰਤੀ ਗ੍ਰਾਮ ਹੈ। ਇਸ ਦੇ ਨਾਲ ਹੀ ਅੱਜ ਅੰਮ੍ਰਿਤਸਰ ਵਿੱਚ 22 ਕੈਰੇਟ ਸੋਨੇ ਦੀ ਕੀਮਤ 6,775 ਰੁਪਏ ਪ੍ਰਤੀ ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 7,390 ਰੁਪਏ ਪ੍ਰਤੀ ਗ੍ਰਾਮ ਹੈ।

ਮਿਸਡ ਕਾਲ ਰਾਹੀਂ ਜਾਣੋ ਭਾਅ
22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਵਿੱਚ ਹੀ ਤੁਹਾਨੂੰ ਐਸਐਮਐਸ ਰਾਹੀਂ ਕੀਮਤਾਂ ਦਾ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget