ਪੜਚੋਲ ਕਰੋ

ਜਾਣੋ ਕਿਵੇਂ ਹੋ ਰਿਹਾ ਸੋਨਾ 'ਚ ਕਾਰੋਬਾਰ, ਦੇਸ਼ ‘ਚ ਸੋਨੇ ਦੀ ਕੀਮਤ ਲਈ ਪੜ੍ਹੋ ਇਹ ਖ਼ਬਰ

ਪਿਛਲੇ ਇੱਕ ਹਫਤੇ ਵਿੱਚ ਦੇਸ਼ ‘ਚ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ 4000 ਰੁਪਏ ਪ੍ਰਤੀ 10 ਗ੍ਰਾਮ ਤਕ ਡਿੱਗ ਗਈਆਂ ਹਨ ਤੇ ਚਾਂਦੀ ‘ਚ ਇਸ ਤੋਂ ਵੀ ਜ਼ਿਆਦਾ ਗਿਰਾਵਟ ਦਰਜ ਕੀਤੀ ਗਈ ਹੈ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਕੋਰੋਨਾਵਾਇਰਸ ਦੇ ਤਬਾਹੀ ਕਾਰਨ ਜਦੋਂ ਸ਼ੇਅਰ ਬਾਜ਼ਾਰ ‘ਚ ਭਾਰੀ ਗਿਰਾਵਟ ਆ ਰਹੀ ਹੈ, ਦੇਸ਼ ‘ਚ ਇਸ ਸਮੇਂ ਸੋਨੇ ਦੀ ਕੀਮਤ ‘ਚ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ। ਪਿਛਲੇ ਹਫਤੇ ਗਲੋਬਲ ਬਾਜ਼ਾਰ ‘ਚ ਸੋਨੇ ਦੀ ਕੀਮਤ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ ਤੇ ਭਾਰਤੀ ਬਾਜ਼ਾਰ ‘ਚ ਵੀ ਸੋਨਾ ਸਸਤਾ ਹੋ ਗਿਆ ਹੈ। ਹਾਲਾਂਕਿ, ਸੰਯੁਕਤ ਰਾਜ ਦੇ ਕੇਂਦਰੀ ਬੈਂਕ ਫੈਡਰਲ ਰਿਜ਼ਰਵ ਦੇ ਵਿਆਜ ਦਰ ਵਿੱਚ ਕਟੌਤੀ ਕਰਨ ਦੇ ਫੈਸਲੇ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਸੋਮਵਾਰ ਨੂੰ ਤੇਜ਼ੀ ਵੇਖੀ ਗਈ। ਅੰਤਰਰਾਸ਼ਟਰੀ ਬਾਜ਼ਾਰ ‘ਚ ਸੋਨੇ ਦੀ ਕੀਮਤ ਦੀ ਗੱਲ ਕਰੀਏ ਤਾਂ ਕਾਮੈਕਸ 'ਤੇ ਸੋਨਾ ਦੋ ਫ਼ੀਸਦੀ ਤੋਂ ਵੱਧ ਗਿਆ ਤੇ ਚਾਂਦੀ ਵੀ ਮਜ਼ਬੂਤ ਕਾਰੋਬਾਰ ਕਰਦੀ ਨਜ਼ਰ ਆ ਰਹੀ ਹੈ। ਭਾਰਤ ‘ਚ ਸੋਨੇ ਦੀਆਂ ਕੀਮਤਾਂ:

ਕੋਰੋਨਾਵਾਇਰਸ ਦੇ ਖ਼ਤਰੇ ਕਰਕੇ ਪਿਛਲੇ ਹਫਤੇ ਵਿੱਚ ਸੋਨੇ ਦੀਆਂ ਕੀਮਤਾਂ ‘ਚ 5 ਪ੍ਰਤੀਸ਼ਤ ਤੋਂ ਵੱਧ ਤੇ ਚਾਂਦੀ ਵਿੱਚ 8 ਪ੍ਰਤੀਸ਼ਤ ਤੋਂ ਵੱਧ ਦੀ ਗਿਰਾਵਟ ਆਈ। ਅੱਜ ਦੇ ਕਾਰੋਬਾਰ ਦੀ ਗੱਲ ਕਰੀਏ ਤਾਂ 22 ਕੈਰਟ ਸੋਨੇ ‘ਚ ਪ੍ਰਤੀ ਦਸ ਗ੍ਰਾਮ ਸੋਨੇ ਦੀ ਕੀਮਤ 40,180 'ਤੇ ਆ ਗਈ ਹੈ। ਇਸ ਦੇ ਨਾਲ ਹੀ 24 ਕੈਰਟ ਸੋਨੇ ਦੀ ਕੀਮਤ 41,180 ਹੈ। ਦਿੱਲੀ ‘ਚ 22 ਕੈਰਟ ਸੋਨਾ 40,220 ਰੁਪਏ ਦੀ ਕੀਮਤ 'ਤੇ ਵਿਕ ਰਿਹਾ ਹੈ।

ਰੀਟੇਲ ਨਿਵੇਸ਼ਕਾਂ ਲਈ ਖਰੀਦਦਾਰੀ ਦਾ ਮੌਕਾ: ਸੋਨੇ ਦੀ ਕੀਮਤ ‘ਚ ਆਈ ਗਿਰਾਵਟ ਨੂੰ ਕਈ ਜਾਣਕਾਰ ਰੀਟੇਲ ਨਿਵੇਸ਼ਕ ਖਰੀਦਣ ਦਾ ਮੌਕਾ ਮੰਨ ਰਹੇ ਹਨ, ਪਰ ਇਹ ਉਨ੍ਹਾਂ ਲਈ ਹੈ ਜੋ ਸੋਨੇ ਨੂੰ ਗਹਿਣਿਆਂ ਦੇ ਰੂਪ ‘ਚ ਖਰੀਦਣਾ ਚਾਹੁੰਦੇ ਹਨ। ਇਸ ਨੂੰ ਹੁਣ ਨਿਵੇਸ਼ਕਾਂ ਲਈ ਖਰੀਦਣ ਦਾ ਮੌਕਾ ਨਹੀਂ ਮੰਨਿਆ ਜਾ ਸਕਦਾ, ਕਿਉਂਕਿ ਸੋਨਾ ਵੀ ਨਿਰੰਤਰ ਵਿਕਦਾ ਵੇਖਿਆ ਜਾਂਦਾ ਹੈ।

ਟਾਪ ਹੈਡਲਾਈਨ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget