ਪੜਚੋਲ ਕਰੋ

Gold and Silver: ਮਹੀਨੇ ਦੇ ਪਹਿਲੇ ਦਿਨ ਸਸਤਾ ਹੋਇਆ ਸੋਨਾ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ

Gold and Silver Price: ਸਤੰਬਰ ਦੇ ਪਹਿਲੇ ਦਿਨ ਐਤਵਾਰ ਨੂੰ ਸੋਨਾ ਸਸਤਾ ਹੋ ਗਿਆ। 10 ਗ੍ਰਾਮ ਸੋਨੇ ਦੀ ਕੀਮਤ 'ਚ 100-90 ਰੁਪਏ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।

Gold and Silver Price: ਸਤੰਬਰ ਦੇ ਪਹਿਲੇ ਦਿਨ ਐਤਵਾਰ ਨੂੰ ਸੋਨਾ ਸਸਤਾ ਹੋ ਗਿਆ। 10 ਗ੍ਰਾਮ ਸੋਨੇ ਦੀ ਕੀਮਤ 'ਚ 100-90 ਰੁਪਏ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ 24 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 73 ਹਜ਼ਾਰ ਰੁਪਏ ਦੇ ਕਰੀਬ ਹੈ। ਦੇਸ਼ ਦੇ ਲਗਭਗ ਸਾਰੇ ਸ਼ਹਿਰਾਂ ਵਿੱਚ 22 ਕੈਰੇਟ ਸੋਨੇ ਦੀ ਕੀਮਤ 66 ਤੋਂ 67 ਹਜ਼ਾਰ ਦੇ ਵਿਚਕਾਰ ਹੈ। 18 ਕੈਰੇਟ ਸੋਨੇ ਦੀ ਕੀਮਤ 54-55 ਹਜ਼ਾਰ ਰੁਪਏ ਦੇ ਆਸ-ਪਾਸ ਚੱਲ ਰਹੀ ਹੈ। ਚਾਂਦੀ ਵੀ ਅੱਜ ਸਸਤੀ ਹੋ ਗਈ ਹੈ। ਚਾਂਦੀ ਫਿਲਹਾਲ 87,000 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਆਓ ਜਾਣਦੇ ਹਾਂ ਦੇਸ਼ ਦੇ ਵੱਡੇ ਸ਼ਹਿਰਾਂ 'ਚ ਸੋਨੇ ਦੀ ਰਿਟੇਲ ਕੀਮਤ ਕੀ ਹੈ?

ਅੱਜ ਦਿੱਲੀ ਵਿੱਚ 24 ਕੈਰੇਟ ਸੋਨੇ ਦੀ ਕੀਮਤ 73 ਹਜ਼ਾਰ 190 ਰੁਪਏ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ ਲਗਭਗ 67,100 ਰੁਪਏ ਪ੍ਰਤੀ 10 ਗ੍ਰਾਮ ਹੈ।

ਮੁੰਬਈ 'ਚ 24 ਕੈਰੇਟ ਸੋਨੇ ਦੀ ਕੀਮਤ 73,040 ਰੁਪਏ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 66,950 ਰੁਪਏ ਪ੍ਰਤੀ 10 ਗ੍ਰਾਮ ਹੈ।

ਚੇਨਈ 'ਚ 22 ਕੈਰੇਟ ਸੋਨੇ ਦੀ ਕੀਮਤ 66,950 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 73,040 ਰੁਪਏ ਪ੍ਰਤੀ 10 ਗ੍ਰਾਮ ਹੈ।

ਪਟਨਾ 'ਚ 22 ਕੈਰੇਟ ਸੋਨੇ ਦੀ ਕੀਮਤ 67,000 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 73,090 ਰੁਪਏ ਪ੍ਰਤੀ 10 ਗ੍ਰਾਮ ਹੈ।

ਹੈਦਰਾਬਾਦ ਵਿੱਚ 22 ਕੈਰੇਟ ਸੋਨੇ ਦੀ ਕੀਮਤ 66,950 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 73,040 ਰੁਪਏ ਪ੍ਰਤੀ 10 ਗ੍ਰਾਮ ਹੈ।

ਗੁਰੂਗ੍ਰਾਮ 'ਚ 22 ਕੈਰੇਟ ਸੋਨੇ ਦੀ ਕੀਮਤ 67,100 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 73,290 ਰੁਪਏ ਪ੍ਰਤੀ 10 ਗ੍ਰਾਮ ਹੈ।

ਪੰਜਾਬ 'ਚ 22 ਕੈਰੇਟ ਸੋਨੇ ਦੀ ਕੀਮਤ 68,050 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ ₹71,450 ਰੁਪਏ ਪ੍ਰਤੀ 10 ਗ੍ਰਾਮ ਹੈ।

ਇੰਝ ਪਤਾ ਕਰੋ ਭਾਅ

ਤੁਸੀਂ ਮਿਸਡ ਕਾਲ ਰਾਹੀਂ ਸੋਨੇ ਅਤੇ ਚਾਂਦੀ ਦੀ ਕੀਮਤ ਵੀ ਦੇਖ ਸਕਦੇ ਹੋ। ਇਸ ਦੇ ਲਈ ਤੁਹਾਨੂੰ ਹੇਠਾਂ ਦਿੱਤੇ ਨੰਬਰ 8955664433 'ਤੇ ਕਾਲ ਕਰਨੀ ਪਵੇਗੀ। ਮਿਸਡ ਕਾਲ ਦੇ ਕੁਝ ਸਮੇਂ ਬਾਅਦ, ਤੁਹਾਨੂੰ SMS ਦੁਆਰਾ ਦਰ ਬਾਰੇ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ, ਤੁਸੀਂ ਅਧਿਕਾਰਤ ਵੈੱਬਸਾਈਟ ibjarates.com 'ਤੇ ਜਾ ਕੇ ਵੀ ਦਰਾਂ ਨੂੰ ਦੇਖ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਟਾਪ ਹੈਡਲਾਈਨ

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget