ਪੜਚੋਲ ਕਰੋ

Gold and Silver Price: ਥੋੜੀ ਜਿਹੀ ਰਾਹਤ ਮਿਲਣ ਤੋਂ ਬਾਅਦ ਫਿਰ ਮਹਿੰਗਾ ਹੋਇਆ ਸੋਨਾ, ਜਾਣੋ ਆਪਣੇ ਸ਼ਹਿਰ 'ਚ ਤਾਜ਼ਾ ਰੇਟ

Gold and Silver Price: ਬੁੱਧਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਉਤਾਰ-ਚੜ੍ਹਾਅ ਦੇਖਣ ਨੂੰ ਮਿਲਿਆ ਹੈ। 10 ਜੁਲਾਈ ਨੂੰ ਸੋਨੇ ਅਤੇ ਚਾਂਦੀ ਦੋਵਾਂ ਧਾਤਾਂ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ।

Gold and Silver Price: ਬੁੱਧਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਉਤਾਰ-ਚੜ੍ਹਾਅ ਦੇਖਣ ਨੂੰ ਮਿਲਿਆ ਹੈ। 10 ਜੁਲਾਈ ਨੂੰ ਸੋਨੇ ਅਤੇ ਚਾਂਦੀ ਦੋਵਾਂ ਧਾਤਾਂ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਅੱਜ ਸੋਨੇ ਦੀ ਕੀਮਤ 'ਚ ਕਰੀਬ 150 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ, ਜਦਕਿ ਚਾਂਦੀ 'ਚ ਕਰੀਬ 250 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਸੀ।

ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ 5 ਅਗਸਤ ਦੀ ਵਾਇਦਾ ਡਿਲੀਵਰੀ ਵਾਲਾ ਸੋਨਾ 153 ਰੁਪਏ ਦੇ ਵਾਧੇ ਤੋਂ ਬਾਅਦ 72551 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ, ਜਦੋਂ ਕਿ 4 ਅਕਤੂਬਰ ਨੂੰ ਵਾਇਦਾ ਡਿਲੀਵਰੀ ਵਾਲਾ ਸੋਨਾ 158 ਰੁਪਏ ਦੇ ਵਾਧੇ ਨਾਲ 72951 ਰੁਪਏ 'ਤੇ ਕਾਰੋਬਾਰ ਕਰ ਰਿਹਾ ਹੈ। 

ਦੇਸ਼ ਦੀ ਰਾਜਧਾਨੀ ਦਿੱਲੀ 'ਚ ਬੁੱਧਵਾਰ ਨੂੰ 24 ਕੈਰੇਟ ਸੋਨਾ 7,3340 ਰੁਪਏ ਪ੍ਰਤੀ 10 ਗ੍ਰਾਮ ਦੇ ਹਿਸਾਬ ਨਾਲ ਕਾਰੋਬਾਰ ਕਰ ਰਿਹਾ ਹੈ, ਜਦਕਿ ਮੁੰਬਈ, ਕੋਲਕਾਤਾ, ਪੁਣੇ ਅਤੇ ਕੇਰਲ 'ਚ ਅੱਜ ਸ਼ੁੱਧ ਸੋਨਾ 73,190 ਰੁਪਏ ਪ੍ਰਤੀ 10 ਗ੍ਰਾਮ ਦੇ ਹਿਸਾਬ ਨਾਲ ਵਿਕ ਰਿਹਾ ਹੈ। ਚੰਡੀਗੜ੍ਹ ਵਿੱਚ ਅੱਜ 22 ਕੈਰੇਟ ਸੋਨੇ ਦੀ ਕੀਮਤ 6,725 ਰੁਪਏ ਪ੍ਰਤੀ ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 7,335 ਰੁਪਏ ਪ੍ਰਤੀ ਗ੍ਰਾਮ ਹੈ।

ਚੰਡੀਗੜ੍ਹ ਵਿੱਚ ਸੋਨੇ ਦੀਆਂ ਕੀਮਤਾਂ

ਚੰਡੀਗੜ੍ਹ, ਆਪਣੇ ਸ਼ਹਿਰੀ ਆਰਕੀਟੈਕਚਰ ਲਈ ਮਸ਼ਹੂਰ ਦੋ ਰਾਜਾਂ ਦੀ ਰਾਜਧਾਨੀ ਹੈ। ਹਰਿਆਣਾ ਅਤੇ ਪੰਜਾਬ ਦੋਵਾਂ ਰਾਜਾਂ ਦੀ ਰਾਜਧਾਨੀ ਹੋਣ ਕਰਕੇ ਚੰਡੀਗੜ੍ਹ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ। ਚੰਡੀਗੜ੍ਹ ਵਿੱਚ ਸੋਨੇ ਦੀ ਮੰਗ ਬਹੁਤ ਜ਼ਿਆਦਾ ਹੈ ਅਤੇ ਲੋਕ ਹਰ ਰੋਜ਼ ਚੰਡੀਗੜ੍ਹ ਵਿੱਚ ਸੋਨੇ ਦੀਆਂ ਕੀਮਤਾਂ ਦੀ ਜਾਂਚ ਕਰਦੇ ਰਹਿੰਦੇ ਹਨ। 

ਇਦਾਂ ਕਰੋ ਸੋਨੇ ਦੀ ਸ਼ੁੱਧਤਾ ਦੀ ਪਛਾਣ

ISO (ਇੰਡੀਅਨ ਸਟੈਂਡਰਡ ਆਰਗੇਨਾਈਜ਼ੇਸ਼ਨ) ਵਲੋਂ ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ਹਾਲ ਦੇ ਚਿੰਨ੍ਹ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ ਦੇ ਗਹਿਣਿਆਂ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਹੁੰਦਾ ਹੈ। ਜ਼ਿਆਦਾਤਰ ਸੋਨਾ 22 ਕੈਰੇਟ ਵਿੱਚ ਵੇਚਿਆ ਜਾਂਦਾ ਹੈ, ਜਦੋਂ ਕਿ ਕੁਝ ਲੋਕ 18 ਕੈਰੇਟ ਦੀ ਵਰਤੋਂ ਵੀ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੈ ਅਤੇ ਕੈਰੇਟ ਜਿੰਨਾ ਜ਼ਿਆਦਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।

ਮਿਸਡ ਕਾਲ ਰਾਹੀਂ ਜਾਣੋ ਭਾਅ
22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਵਿੱਚ ਹੀ ਤੁਹਾਨੂੰ ਐਸਐਮਐਸ ਰਾਹੀਂ ਕੀਮਤਾਂ ਦਾ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget