ਪੜਚੋਲ ਕਰੋ

Gold and Silver: ਸੋਨਾ ਸਸਤਾ ਹੋਇਆ ਜਾਂ ਮਹਿੰਗਾ? ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ

Gold and Silver Price: ਸੋਨੇ ਦੀਆਂ ਕੀਮਤਾਂ ਵਿੱਚ ਇਹ ਉਤਰਾਅ-ਚੜ੍ਹਾਅ ਕਈ ਕਾਰਨਾਂ ਕਰਕੇ ਹੁੰਦਾ ਹੈ, ਜਿਸ ਵਿੱਚ ਡਾਲਰ ਦੇ ਮੁਕਾਬਲੇ ਰੁਪਏ ਦੀ ਸਥਿਤੀ, ਅੰਤਰਰਾਸ਼ਟਰੀ ਬਾਜ਼ਾਰ ਦੀ ਮੰਗ, ਕੱਚੇ ਤੇਲ ਦੀਆਂ ਕੀਮਤਾਂ ਅਤੇ ਵਿਸ਼ਵ ਸਿਆਸੀ ਸਥਿਤੀ ਸ਼ਾਮਲ ਹੈ।

Gold and Silver Price: ਅੱਜ ਦੇ ਸਮੇਂ ਵਿੱਚ ਸੋਨੇ ਦੀ ਮਹੱਤਤਾ ਸਿਰਫ ਗਹਿਣਿਆਂ ਤੱਕ ਸੀਮਤ ਨਹੀਂ ਹੈ, ਬਲਕਿ ਇਹ ਇੱਕ ਮਹੱਤਵਪੂਰਨ ਨਿਵੇਸ਼ ਵਿਕਲਪ ਵੀ ਬਣ ਗਿਆ ਹੈ। ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਵੱਖ-ਵੱਖ ਕਾਰਕਾਂ ਦੇ ਆਧਾਰ 'ਤੇ ਸੋਨੇ ਦੀਆਂ ਕੀਮਤਾਂ ਰੋਜ਼ਾਨਾ ਉਤਰਾਅ-ਚੜ੍ਹਾਅ ਕਰਦੀਆਂ ਹਨ। ਸੋਨੇ ਦੀਆਂ ਕੀਮਤਾਂ ਵਿੱਚ ਇਹ ਉਤਰਾਅ-ਚੜ੍ਹਾਅ ਕਈ ਕਾਰਨਾਂ ਕਰਕੇ ਹੁੰਦਾ ਹੈ, ਜਿਸ ਵਿੱਚ ਡਾਲਰ ਦੇ ਮੁਕਾਬਲੇ ਰੁਪਏ ਦੀ ਸਥਿਤੀ, ਅੰਤਰਰਾਸ਼ਟਰੀ ਬਾਜ਼ਾਰ ਦੀ ਮੰਗ, ਕੱਚੇ ਤੇਲ ਦੀਆਂ ਕੀਮਤਾਂ ਅਤੇ ਵਿਸ਼ਵ ਸਿਆਸੀ ਸਥਿਤੀ ਸ਼ਾਮਲ ਹੈ।

ਇਸ ਤੋਂ ਇਲਾਵਾ ਤਿਉਹਾਰੀ ਸੀਜ਼ਨ ਅਤੇ ਵਿਆਹਾਂ ਦੇ ਸੀਜ਼ਨ ਦੌਰਾਨ ਮੰਗ ਵਧਣ ਕਰਕੇ ਸੋਨੇ ਦੀਆਂ ਕੀਮਤਾਂ ਵੀ ਵੱਧ ਜਾਂਦੀਆਂ ਹਨ। ਸੋਨੇ ਵਿੱਚ ਨਿਵੇਸ਼ ਕਰਨ ਤੋਂ ਪਹਿਲਾਂ ਮੌਜੂਦਾ ਦਰਾਂ ਅਤੇ ਮਾਰਕੀਟ ਸਥਿਤੀ ਦਾ ਵਿਸ਼ਲੇਸ਼ਣ ਕਰਨਾ ਜ਼ਰੂਰੀ ਹੈ, ਤਾਂ ਜੋ ਤੁਸੀਂ ਸਹੀ ਸਮੇਂ 'ਤੇ ਨਿਵੇਸ਼ ਕਰਕੇ ਵਧੇਰੇ ਲਾਭ ਪ੍ਰਾਪਤ ਕਰ ਸਕੋ। ਸੋਨੇ ਦੇ ਨਾਲ-ਨਾਲ ਅੱਜ ਚਾਂਦੀ ਦੀ ਕੀਮਤ ਵੀ ਵੱਧ ਰਹੀ ਹੈ। ਅੱਜ ਭਾਰਤ ਵਿੱਚ ਸੋਨੇ ਦੀ ਕੀਮਤ 22 ਕੈਰੇਟ ਸੋਨੇ ਲਈ ₹ 6,565 ਪ੍ਰਤੀ ਗ੍ਰਾਮ ਅਤੇ 24 ਕੈਰੇਟ ਸੋਨੇ (999 ਸੋਨੇ ਵਜੋਂ ਵੀ ਜਾਣੀ ਜਾਂਦੀ ਹੈ) ਲਈ ₹ 7,162 ਪ੍ਰਤੀ ਗ੍ਰਾਮ ਹੈ। ਚਾਂਦੀ ਦੀ ਕੀਮਤ ਦੀ ਗੱਲ ਕਰੀਏ ਤਾਂ ਅੱਜ ਇਹ ਮਾਮੂਲੀ ਵਾਧੇ ਨਾਲ 83,500 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੀ ਹੈ।

ਅੱਜ ਭਾਰਤ ਵਿੱਚ 22 ਕੈਰੇਟ ਸੋਨੇ ਦੀ ਕੀਮਤ

1 ਗ੍ਰਾਮ: 6,565 ਰੁਪਏ

8 ਗ੍ਰਾਮ: 52,520 ਰੁਪਏ

10 ਗ੍ਰਾਮ: 65,650 ਰੁਪਏ

100 ਗ੍ਰਾਮ: 6,56,500 ਰੁਪਏ

ਅੱਜ ਭਾਰਤ ਵਿੱਚ 24 ਕੈਰੇਟ ਸੋਨੇ ਦੀ ਕੀਮਤ

1 ਗ੍ਰਾਮ: 7,162 ਰੁਪਏ

8 ਗ੍ਰਾਮ: 57,296 ਰੁਪਏ

10 ਗ੍ਰਾਮ: 71,620 ਰੁਪਏ

100 ਗ੍ਰਾਮ: 7,16,200 ਰੁਪਏ

ਦੇਸ਼ ਦੇ ਮੁੱਖ ਸ਼ਹਿਰਾਂ ਵਿੱਚ ਸੋਨੇ ਦੀਆਂ ਕੀਮਤਾਂ

ਸ਼ਹਿਰ   22 ਕੈਰੇਟ     24 ਕੈਰੇਟ     18 ਕੈਰੇਟ

ਚੇਨਈ   ₹ 6,565     ₹ 7,162     ₹ 5,378

ਮੁੰਬਈ   ₹ 6,565     ₹ 7,162     ₹ 5,372

ਦਿੱਲੀ    ₹ 6,580     ₹ 7,177    ₹ 5,384

ਕੋਲਕਾਤਾ ₹ 6,565   ₹ 7,162    ₹ 5,372

ਬੈਂਗਲੁਰੂ ₹ 6,565     ₹ 7,162    ₹ 5,372

ਹੈਦਰਾਬਾਦ ₹ 6,565  ₹ 7,162   ₹ 5,372

ਕੇਰਲ ₹ 6,565       ₹ 7,162    ₹ 5,372

ਪੁਣੇ ₹ 6,565         ₹ 7,162     ₹ 5,372

ਵਡੋਦਰਾ ₹ 6,570    ₹ 7,167     ₹ 5,376

ਅਹਿਮਦਾਬਾਦ ₹ 6,570  ₹ 7,167  ₹ 5,376

ਮਿਸਡ ਕਾਲ ਰਾਹੀਂ ਜਾਣੋ ਭਾਅ
22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਵਿੱਚ ਹੀ ਤੁਹਾਨੂੰ ਐਸਐਮਐਸ ਰਾਹੀਂ ਕੀਮਤਾਂ ਦਾ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਵਧਾਨ! ਹੁਣ 10000 ਤੋਂ ਵੱਧ ਦੀ ਡਿਜੀਟਲ ਪੇਮੈਂਟ 'ਚ ਲੱਗੇਗਾ 1 ਘੰਟੇ ਦਾ ਹੋਲਡ, RBI ਲੈਕੇ ਆਇਆ ਨਵਾਂ ਨਿਯਮ
ਸਾਵਧਾਨ! ਹੁਣ 10000 ਤੋਂ ਵੱਧ ਦੀ ਡਿਜੀਟਲ ਪੇਮੈਂਟ 'ਚ ਲੱਗੇਗਾ 1 ਘੰਟੇ ਦਾ ਹੋਲਡ, RBI ਲੈਕੇ ਆਇਆ ਨਵਾਂ ਨਿਯਮ
ਲਗਾਤਾਰ ਦੂਜੇ ਦਿਨ ਗਈ ਸੋਨਾ-ਚਾਂਦੀ ਦੀ ਚਮਕ, 1300 ਰੁਪਏ ਡਿੱਗੀ ਚਾਂਦੀ; ਜਾਣੋ ਤਾਜ਼ਾ ਕੀਮਤਾਂ
ਲਗਾਤਾਰ ਦੂਜੇ ਦਿਨ ਗਈ ਸੋਨਾ-ਚਾਂਦੀ ਦੀ ਚਮਕ, 1300 ਰੁਪਏ ਡਿੱਗੀ ਚਾਂਦੀ; ਜਾਣੋ ਤਾਜ਼ਾ ਕੀਮਤਾਂ
Toll Plaza New Rule: ਨੈਸ਼ਨਲ ਹਾਈਵੇਅ 'ਤੇ ਲਿਜਾ ਰਹੇ ਕਾਰ, ਤਾਂ ਪੜ੍ਹ ਲਓ ਆਹ ਖ਼ਬਰ, ਅੱਜ ਤੋਂ ਬਦਲ ਗਿਆ ਆਹ ਨਿਯਮ
Toll Plaza New Rule: ਨੈਸ਼ਨਲ ਹਾਈਵੇਅ 'ਤੇ ਲਿਜਾ ਰਹੇ ਕਾਰ, ਤਾਂ ਪੜ੍ਹ ਲਓ ਆਹ ਖ਼ਬਰ, ਅੱਜ ਤੋਂ ਬਦਲ ਗਿਆ ਆਹ ਨਿਯਮ
ਵਿਦੇਸ਼ ਤੋਂ ਪੈਸਾ ਭੇਜਣਾ ਹੋਇਆ ਸੌਖਾ, RBI ਨੇ ਜਾਰੀ ਕੀਤੇ ਸਖ਼ਤ ਨਿਰਦੇਸ਼; ਹੋਏ ਵੱਡੇ ਬਦਲਾਅ
ਵਿਦੇਸ਼ ਤੋਂ ਪੈਸਾ ਭੇਜਣਾ ਹੋਇਆ ਸੌਖਾ, RBI ਨੇ ਜਾਰੀ ਕੀਤੇ ਸਖ਼ਤ ਨਿਰਦੇਸ਼; ਹੋਏ ਵੱਡੇ ਬਦਲਾਅ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਲਯੁੱਗੀ ਪਿਤਾ ਨੇ ਸ਼ਰਮਸਾਰ ਕੀਤੇ ਰਿਸ਼ਤੇ, ਦੋ ਸਾਲ ਤੱਕ ਧੀ ਨਾਲ ਕਰਦਾ ਰਿਹਾ ਅਸ਼ਲੀਲ ਹਰਕਤਾਂ
ਕਲਯੁੱਗੀ ਪਿਤਾ ਨੇ ਸ਼ਰਮਸਾਰ ਕੀਤੇ ਰਿਸ਼ਤੇ, ਦੋ ਸਾਲ ਤੱਕ ਧੀ ਨਾਲ ਕਰਦਾ ਰਿਹਾ ਅਸ਼ਲੀਲ ਹਰਕਤਾਂ
Toll Plaza New Rule: ਨੈਸ਼ਨਲ ਹਾਈਵੇਅ 'ਤੇ ਲਿਜਾ ਰਹੇ ਕਾਰ, ਤਾਂ ਪੜ੍ਹ ਲਓ ਆਹ ਖ਼ਬਰ, ਅੱਜ ਤੋਂ ਬਦਲ ਗਿਆ ਆਹ ਨਿਯਮ
Toll Plaza New Rule: ਨੈਸ਼ਨਲ ਹਾਈਵੇਅ 'ਤੇ ਲਿਜਾ ਰਹੇ ਕਾਰ, ਤਾਂ ਪੜ੍ਹ ਲਓ ਆਹ ਖ਼ਬਰ, ਅੱਜ ਤੋਂ ਬਦਲ ਗਿਆ ਆਹ ਨਿਯਮ
ਵਿਦੇਸ਼ ਤੋਂ ਪੈਸਾ ਭੇਜਣਾ ਹੋਇਆ ਸੌਖਾ, RBI ਨੇ ਜਾਰੀ ਕੀਤੇ ਸਖ਼ਤ ਨਿਰਦੇਸ਼; ਹੋਏ ਵੱਡੇ ਬਦਲਾਅ
ਵਿਦੇਸ਼ ਤੋਂ ਪੈਸਾ ਭੇਜਣਾ ਹੋਇਆ ਸੌਖਾ, RBI ਨੇ ਜਾਰੀ ਕੀਤੇ ਸਖ਼ਤ ਨਿਰਦੇਸ਼; ਹੋਏ ਵੱਡੇ ਬਦਲਾਅ
ਅੰਮ੍ਰਿਤਪਾਲ ਮਹਿਰੋਂ ਨੂੰ UAE ਤੋਂ ਲਿਆਂਦਾ ਜਾ ਰਿਹਾ ਪੰਜਾਬ, ਇਨਫਲੂਐਂਸਰ ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ
ਅੰਮ੍ਰਿਤਪਾਲ ਮਹਿਰੋਂ ਨੂੰ UAE ਤੋਂ ਲਿਆਂਦਾ ਜਾ ਰਿਹਾ ਪੰਜਾਬ, ਇਨਫਲੂਐਂਸਰ ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ
ਆਗਾਮੀ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, 10 ਜ਼ਿਲ੍ਹਿਆਂ ਤੇ 95 ਬਲਾਕਾਂ 'ਚ ਨਿਯੁਕਤੀਆਂ
ਆਗਾਮੀ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, 10 ਜ਼ਿਲ੍ਹਿਆਂ ਤੇ 95 ਬਲਾਕਾਂ 'ਚ ਨਿਯੁਕਤੀਆਂ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਗੈਂਗਸਟਰ ਪਰਿਵਾਰ ਦੀ ਰਾਜਨੀਤੀ 'ਚ ਐਂਟਰੀ!
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਗੈਂਗਸਟਰ ਪਰਿਵਾਰ ਦੀ ਰਾਜਨੀਤੀ 'ਚ ਐਂਟਰੀ!
ਪੰਜਾਬ ਅਤੇ ਚੰਡੀਗੜ੍ਹ 'ਚ 15 ਤਰੀਕ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 15 ਤਰੀਕ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਪ੍ਰੈਲ 2026
Embed widget