ਪੜਚੋਲ ਕਰੋ

Gold-Silver Rate Today: ਸੋਨਾ-ਚਾਂਦੀ ਹੋਇਆ ਸਸਤਾ, ਖਰੀਦਣ ਤੋਂ ਪਹਿਲਾਂ ਜ਼ਰੂਰ ਚੈੱਕ ਕਰ ਲਓ ਕੀਮਤਾਂ

Gold and Silver Price: ਸ਼ੁੱਕਰਵਾਰ ਨੂੰ ਸੋਨੇ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਤੋਂ ਇਲਾਵਾ ਚਾਂਦੀ ਦੀਆਂ ਕੀਮਤਾਂ 'ਚ ਵੀ ਗਿਰਾਵਟ ਦਰਜ ਕੀਤੀ ਗਈ ਹੈ।

Gold and Silver Price: ਸ਼ੁੱਕਰਵਾਰ ਨੂੰ ਸੋਨੇ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਤੋਂ ਇਲਾਵਾ ਚਾਂਦੀ ਦੀਆਂ ਕੀਮਤਾਂ 'ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਸ਼ੁੱਕਰਵਾਰ ਨੂੰ ਸੋਨੇ ਦਾ ਭਾਅ 71801 ਰੁਪਏ ਅਤੇ ਚਾਂਦੀ ਦਾ ਭਾਅ 83188 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਆਪਣੇ ਸ਼ਹਿਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਬਾਰੇ ਜਾਣੋ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ ਵੈੱਬਸਾਈਟ ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ।

ਇਹ ਵੀ ਪੜ੍ਹੋ: Petrol and Diesel Price: 13 ਸਤੰਬਰ ਨੂੰ ਅਪਡੇਟ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ ਦੇ ਰੇਟ

ਸ਼ਹਿਰ ਦਾ ਨਾਮ 22 ਕੈਰੇਟ ਸੋਨੇ ਦਾ ਭਾਅ 24 ਕੈਰੇਟ ਸੋਨੇ ਦਾ ਭਾਅ 18 ਕੈਰੇਟ ਸੋਨੇ ਦਾ ਭਾਅ
ਚੇਨਈ ₹67705 ₹ 73150 ₹ 54920
ਮੁੰਬਈ ₹67705 ₹ 73150 ₹ 54860
ਦਿੱਲੀ ₹ 67200 ₹ 73300 ₹ 54980
ਕੋਲਕਾਤਾ ₹67705 ₹ 73150 ₹ 54860
ਜੈਪੁਰ ₹ 67200 ₹ 73300 ₹ 54980
ਪਟਨਾ ₹66710 ₹73200 ₹54900
ਲਖਨਊ ₹ 67200 ₹77300 ₹ 54900
ਚੰਡੀਗੜ੍ਹ ₹ 67200 ₹77300 ₹ 54900
ਪੰਜਾਬ ₹68,050 ₹71,450 ₹ 55,970

ਇੰਝ ਪਤਾ ਕਰੋ ਭਾਅ

ਤੁਸੀਂ ਮਿਸਡ ਕਾਲ ਰਾਹੀਂ ਸੋਨੇ ਅਤੇ ਚਾਂਦੀ ਦੀ ਕੀਮਤ ਵੀ ਦੇਖ ਸਕਦੇ ਹੋ। ਇਸ ਦੇ ਲਈ ਤੁਹਾਨੂੰ ਹੇਠਾਂ ਦਿੱਤੇ ਨੰਬਰ 8955664433 'ਤੇ ਕਾਲ ਕਰਨੀ ਪਵੇਗੀ। ਮਿਸਡ ਕਾਲ ਦੇ ਕੁਝ ਸਮੇਂ ਬਾਅਦ, ਤੁਹਾਨੂੰ SMS ਦੁਆਰਾ ਦਰ ਬਾਰੇ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ, ਤੁਸੀਂ ਅਧਿਕਾਰਤ ਵੈੱਬਸਾਈਟ ibjarates.com 'ਤੇ ਜਾ ਕੇ ਵੀ ਦਰਾਂ ਨੂੰ ਦੇਖ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਇਹ ਵੀ ਪੜ੍ਹੋ: Share Market Opening 13 September: ਮੁਨਾਫਾਵਸੂਲੀ ਦੇ ਦਬਾਅ 'ਚ ਆਲਟਾਈਮ ਤੋਂ ਫਿਸਲਿਆ ਬਾਜ਼ਾਰ, 150 ਅੰਕ ਡਿੱਗ ਕੇ ਖੁੱਲ੍ਹਿਆ ਸੈਂਸੈਕਸ

ਟਾਪ ਹੈਡਲਾਈਨ

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget