ਪੜਚੋਲ ਕਰੋ

Gold and Silver: 72000 ਤੋਂ ਘੱਟ ਹੋਈਆਂ ਸੋਨੇ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ

Gold and Silver Price: ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ ਵੈੱਬਸਾਈਟ ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਆਓ ਜਾਣਦੇ ਹਾਂ ਅੱਜ ਦੇ ਰੇਟ

Gold and Silver Price: ਪਿਛਲੇ ਸ਼ੁੱਕਰਵਾਰ ਨੂੰ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਸੀ। ਜਦਕਿ ਚਾਂਦੀ ਦੇ ਰੇਟ ਵੀ ਘੱਟ ਹੋਏ ਸਨ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ 71801 ਰੁਪਏ ਅਤੇ ਚਾਂਦੀ ਦੀ ਕੀਮਤ 83188 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਸੀ। ਤੁਸੀਂ ਵੀ ਜਾਣੋ ਆਪਣੇ ਸ਼ਹਿਰ ਵਿੱਚ ਸੋਨਾ-ਚਾਂਦੀ ਦੇ ਰੇਟ-

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ ਵੈੱਬਸਾਈਟ ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ।

ਸ਼ਹਿਰ ਦਾ ਨਾਮ 22 ਕੈਰੇਟ ਸੋਨੇ ਦਾ ਭਾਅ 24 ਕੈਰੇਟ ਸੋਨੇ ਦਾ ਭਾਅ 18 ਕੈਰੇਟ ਸੋਨੇ ਦਾ ਭਾਅ
ਚੇਨਈ ₹68640 ₹ 74880 ₹ 56220
ਮੁੰਬਈ  ₹68640 ₹ 74880 ₹ 56160
ਦਿੱਲੀ ₹ 68790 ₹ 75030 ₹ 56280
ਕੋਲਕਾਤਾ ₹ 68640 ₹ 74880 ₹ 56160
ਜੈਪੁਰ ₹ 68790 ₹ 75030 ₹ 56280
ਪਟਨਾ ₹68690 ₹74930 ₹56200
ਨੋਇਡਾ ₹ 68790 ₹75030 ₹56280
ਚੰਡੀਗੜ੍ਹ ₹ 68790 ₹75030 ₹56280
ਪੰਜਾਬ ₹69,650 ₹73,130 ₹ 56,420

ਇਹ ਵੀ ਪੜ੍ਹੋ: Petrol and Diesel Price: ਹਫਤੇ ਦੇ ਪਹਿਲੇ ਦਿਨ ਬਦਲੀਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ

ਇੰਝ ਪਤਾ ਕਰੋ ਭਾਅ

ਤੁਸੀਂ ਮਿਸਡ ਕਾਲ ਰਾਹੀਂ ਸੋਨੇ ਅਤੇ ਚਾਂਦੀ ਦੀ ਕੀਮਤ ਵੀ ਦੇਖ ਸਕਦੇ ਹੋ। ਇਸ ਦੇ ਲਈ ਤੁਹਾਨੂੰ ਹੇਠਾਂ ਦਿੱਤੇ ਨੰਬਰ 8955664433 'ਤੇ ਕਾਲ ਕਰਨੀ ਪਵੇਗੀ। ਮਿਸਡ ਕਾਲ ਦੇ ਕੁਝ ਸਮੇਂ ਬਾਅਦ, ਤੁਹਾਨੂੰ SMS ਦੁਆਰਾ ਦਰ ਬਾਰੇ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ, ਤੁਸੀਂ ਅਧਿਕਾਰਤ ਵੈੱਬਸਾਈਟ ibjarates.com 'ਤੇ ਜਾ ਕੇ ਵੀ ਦਰਾਂ ਨੂੰ ਦੇਖ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਇਹ ਵੀ ਪੜ੍ਹੋ: Ration Card: 1 ਨਵੰਬਰ ਤੋਂ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ ਕਣਕ-ਚੌਲ, ਸਰਕਾਰ ਦੇ ਇਸ ਨਿਯਮ ਨਾਲ ਰਾਸ਼ਨ ਕਾਰਡ 'ਚੋਂ ਕੱਟਿਆ ਜਾਵੇਗਾ ਨਾਮ

ਟਾਪ ਹੈਡਲਾਈਨ

ਹਵਾਈ ਯਾਤਰੀਆਂ ਦੀ ਜਾਨ ਖ਼ਤਰੇ ਵਿੱਚ! ਢਿੱਲੇ ਸੁਰੱਖਿਆ ਨਿਯਮਾਂ ਲਈ ਇੰਡੀਗੋ ਨੂੰ ਫਟਕਾਰ। ਜੁਰਮਾਨਾ ਕਦੋਂ ਲਗਾਇਆ ਗਿਆ ਸੀ?
ਹਵਾਈ ਯਾਤਰੀਆਂ ਦੀ ਜਾਨ ਖ਼ਤਰੇ ਵਿੱਚ! ਢਿੱਲੇ ਸੁਰੱਖਿਆ ਨਿਯਮਾਂ ਲਈ ਇੰਡੀਗੋ ਨੂੰ ਫਟਕਾਰ। ਜੁਰਮਾਨਾ ਕਦੋਂ ਲਗਾਇਆ ਗਿਆ ਸੀ?
ਅੱਜ ਦਾ LPG ਮੁੱਲ: ਕੀ ਅੱਜ ਗੈਸ ਸਿਲੰਡਰ ਸਸਤਾ ਹੋਵੇਗਾ ਜਾਂ ਮਹਿੰਗਾ? ਜਾਣੋ ਕਿ ਤੁਹਾਨੂੰ 11 ਜੁਲਾਈ ਨੂੰ LPG ਲਈ ਕਿੰਨਾ ਭੁਗਤਾਨ ਕਰਨਾ ਪਵੇਗਾ।
ਅੱਜ ਦਾ LPG ਮੁੱਲ: ਕੀ ਅੱਜ ਗੈਸ ਸਿਲੰਡਰ ਸਸਤਾ ਹੋਵੇਗਾ ਜਾਂ ਮਹਿੰਗਾ? ਜਾਣੋ ਕਿ ਤੁਹਾਨੂੰ 11 ਜੁਲਾਈ ਨੂੰ LPG ਲਈ ਕਿੰਨਾ ਭੁਗਤਾਨ ਕਰਨਾ ਪਵੇਗਾ।
Gold Silver Price Today: ਖੁਸ਼ਖ਼ਬਰੀ! ਸੋਨਾ-ਚਾਂਦੀ ਹੋਇਆ ਸਸਤਾ; ਜਾਣੋ ਆਪਣੇ ਸ਼ਹਿਰ ਦੇ ਰੇਟ
Gold Silver Price Today: ਖੁਸ਼ਖ਼ਬਰੀ! ਸੋਨਾ-ਚਾਂਦੀ ਹੋਇਆ ਸਸਤਾ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਅੱਜ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
Petrol- Diesel Price Today: ਅੱਜ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget