ਪੜਚੋਲ ਕਰੋ

Gold and Silver Price: 73,000 ਤੋਂ ਪਾਰ ਪਹੁੰਚੀਆਂ ਸੋਨੇ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ

Gold and Silver Price: ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਮੰਗਲਵਾਰ ਨੂੰ ਸੋਨੇ ਦੀ ਕੀਮਤ 73489 ਰੁਪਏ ਪ੍ਰਤੀ 10 ਗ੍ਰਾਮ ਹੈ, ਜਦਕਿ ਚਾਂਦੀ ਦੀ ਕੀਮਤ 88314 ਰੁਪਏ ਪ੍ਰਤੀ ਕਿਲੋਗ੍ਰਾਮ ਹੈ।

Gold and Silver Price: ਪਿਛਲੇ ਸ਼ੁੱਕਰਵਾਰ ਨੂੰ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਸੀ। ਜਦਕਿ ਚਾਂਦੀ ਦੇ ਰੇਟ ਵੀ ਘੱਟ ਹੋਏ ਸਨ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਮੰਗਲਵਾਰ ਨੂੰ ਸੋਨੇ ਦੀ ਕੀਮਤ 73489 ਰੁਪਏ ਪ੍ਰਤੀ 10 ਗ੍ਰਾਮ ਹੈ, ਜਦਕਿ ਚਾਂਦੀ ਦੀ ਕੀਮਤ 88314 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਸੋਨਾ-ਚਾਂਦੀ ਦੇ ਕੀ ਰੇਟ ਹਨ:-

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ ਵੈੱਬਸਾਈਟ ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ।

ਇਹ ਵੀ ਪੜ੍ਹੋ: Petrol and Diesel Price: ਮੰਗਲਵਾਰ ਨੂੰ ਅਪਡੇਟ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ

ਸ਼ਹਿਰ ਦਾ ਨਾਮ 22 ਕੈਰੇਟ ਸੋਨੇ ਦਾ ਭਾਅ 24 ਕੈਰੇਟ ਸੋਨੇ ਦਾ ਭਾਅ 18 ਕੈਰੇਟ ਸੋਨੇ ਦਾ ਭਾਅ
ਚੇਨਈ ₹68640 ₹ 74880 ₹ 56220
ਮੁੰਬਈ  ₹68640 ₹ 74880 ₹ 56160
ਦਿੱਲੀ ₹ 68790 ₹ 75030 ₹ 56280
ਕੋਲਕਾਤਾ ₹ 68640 ₹ 74880 ₹ 56160
ਜੈਪੁਰ ₹ 68790 ₹ 75030 ₹ 56280
ਪਟਨਾ ₹68690 ₹74930 ₹56200
ਨੋਇਡਾ ₹ 68790 ₹75030 ₹56280
ਚੰਡੀਗੜ੍ਹ ₹ 68790 ₹75030 ₹56280
ਪੰਜਾਬ ₹69,650 ₹73,130 ₹ 56,420

ਇੰਝ ਪਤਾ ਕਰੋ ਭਾਅ

ਤੁਸੀਂ ਮਿਸਡ ਕਾਲ ਰਾਹੀਂ ਸੋਨੇ ਅਤੇ ਚਾਂਦੀ ਦੀ ਕੀਮਤ ਵੀ ਦੇਖ ਸਕਦੇ ਹੋ। ਇਸ ਦੇ ਲਈ ਤੁਹਾਨੂੰ ਹੇਠਾਂ ਦਿੱਤੇ ਨੰਬਰ 8955664433 'ਤੇ ਕਾਲ ਕਰਨੀ ਪਵੇਗੀ। ਮਿਸਡ ਕਾਲ ਦੇ ਕੁਝ ਸਮੇਂ ਬਾਅਦ, ਤੁਹਾਨੂੰ SMS ਦੁਆਰਾ ਦਰ ਬਾਰੇ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ, ਤੁਸੀਂ ਅਧਿਕਾਰਤ ਵੈੱਬਸਾਈਟ ibjarates.com 'ਤੇ ਜਾ ਕੇ ਵੀ ਦਰਾਂ ਨੂੰ ਦੇਖ ਸਕਦੇ ਹੋ।

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

ਇਹ ਵੀ ਪੜ੍ਹੋ: ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

ਟਾਪ ਹੈਡਲਾਈਨ

RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ
ਅੱਜ ਸਵੇੇਰੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਸ਼ਨੀਵਾਰ ਨੂੰ 1 ਲੀਟਰ ਤੇਲ ਦੀ ਕੀਮਤ
ਅੱਜ ਸਵੇੇਰੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਸ਼ਨੀਵਾਰ ਨੂੰ 1 ਲੀਟਰ ਤੇਲ ਦੀ ਕੀਮਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget